ਬੁੱਧਵਾਰ, ਅਕਤੂਬਰ 8, 2025 09:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਵੱਲੋਂ ਪੰਜਾਬ ਨੂੰ ਇੱਕ ਹੋਰ ਝਟਕਾ, ਪੇਂਡੂ ਵਿਕਾਸ ਫੰਡ ਦੇ 1100 ਕਰੋੜ ਰੁਪਏ ਰੋਕੇ

by propunjabtv
ਮਾਰਚ 30, 2022
in ਦੇਸ਼, ਪੰਜਾਬ
0

ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 1100 ਕਰੋੜ ਰੁਪਏ ਰੋਕ ਲਏ ਹਨ। ਕੇਂਦਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਪੇਂਡੂ ਵਿਕਾਸ ਐਕਟ 1987 ਵਿੱਚ ਸੋਧ ਕਰੇ, ਉਸ ਤੋਂ ਬਾਅਦ ਫੰਡ ਜਾਰੀ ਕੀਤਾ ਜਾਵੇਗਾ। ਅਸਲ ਵਿੱਚ ਪਿਛਲੀ ਕਾਂਗਰਸ ਸਰਕਾਰ ਨੇ ਪੇਂਡੂ ਵਿਕਾਸ ਲਈ ਮਿਲੇ ਫੰਡ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਿੱਚ ਖਰਚ ਕੀਤੇ ਸਨ। ਜਿਸ ਤੋਂ ਬਾਅਦ ਕੇਂਦਰ ਨੇ ਇਹ ਸਖ਼ਤੀ ਦਿਖਾਈ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੇਂਡੂ ਵਿਕਾਸ ਫੰਡ ਵਿੱਚੋਂ ਪੈਸਾ ਖਰੀਦ ਕੇਂਦਰਾਂ ਦੇ ਵਿਕਾਸ ਲਈ ਦਿੱਤਾ ਜਾਂਦਾ ਹੈ। ਇਹ ਪੈਸਾ ਇਸ ‘ਤੇ ਖਰਚ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੂੰ ਆਪਣੇ ਪੰਜਾਬ ਪੇਂਡੂ ਵਿਕਾਸ ਐਕਟ 1987 ਵਿੱਚ ਸੋਧ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਹੀ ਫੰਡ ਜਾਰੀ ਕੀਤਾ ਜਾਵੇਗਾ।

ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਕੇਂਦਰ ਨੇ 1200 ਕਰੋੜ ਦੇ ਫੰਡ ਰੋਕ ਦਿੱਤੇ ਸਨ। ਉਸ ਸਮੇਂ ਇਹ ਗੱਲ ਸਾਹਮਣੇ ਆਈ ਸੀ ਕਿ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਿੱਚ ਪੇਂਡੂ ਵਿਕਾਸ ਲਈ ਪੈਸੇ ਵੰਡੇ ਸਨ। ਉਸ ਸਮੇਂ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਹ ਐਕਟ ਵਿੱਚ ਸੋਧ ਕਰਨਗੇ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ।

Tags: cm bhagwant mannpm modi
Share202Tweet126Share50

Related Posts

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025

ਪੰਜਾਬ ‘ਚ Coldrif Syrup ‘ਤੇ ਪਾਬੰਦੀ, MP ‘ਚ ਬੱਚਿਆਂ ਦੀ ਮੌ/ਤ ਤੋਂ ਬਾਅਦ ਸਰਕਾਰ ਦਾ ਫੈਸਲਾ

ਅਕਤੂਬਰ 7, 2025

ਮੋਦੀ ਨੇ ਸੱਤਾ ‘ਚ 24 ਸਾਲ ਪੂਰੇ ਕੀਤੇ, ਪ੍ਰਧਾਨ ਮੰਤਰੀ ਨੇ ਦੱਸਿਆ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਦਾ ਸਫ਼ਰ

ਅਕਤੂਬਰ 7, 2025
Load More

Recent News

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

Vivo V60e ਭਾਰਤ ‘ਚ ਹੋਇਆ ਲਾਂਚ, 200MP ਕੈਮਰੇ ਦੇ ਨਾਲ ਮਿਲੇਗੀ 6500mAh ਦੀ ਬੈਟਰੀ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.