ਮੰਗਲਵਾਰ, ਮਈ 12, 2026 03:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਕੀਤੇ ਜਾਣਗੇ ਆਨਲਾਈਨ: ਲਾਲਜੀਤ ਸਿੰਘ ਭੁੱਲਰ

by propunjabtv
ਮਾਰਚ 30, 2022
in ਦੇਸ਼, ਪੰਜਾਬ
0

“ਇਕ ਬੱਸ-ਇਕ ਪਰਮਿਟ” ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਹੀ ਆਨਲਾਈਨ ਕੀਤੇ ਜਾਣਗੇ। ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮ ‘ਚ ਹੋਰ ਪਾਰਦਰਸ਼ਤਾ ਲਿਆਉਣ ਦੀ ਲੋੜ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਜਾ ਰਿਹਾ ਹੈ। ਮੰਤਰੀ ਨੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ ਨੂੰ ਨਿਰਦੇਸ਼ ਦਿੱਤੇ ਕਿ ਉਹ ਛੇਤੀ ਤੋਂ ਛੇਤੀ ਪਰਮਿਟ ਆਨਲਾਈਨ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ।

ਬੱਸ ਅੱਡਿਆਂ ਦੇ ਬਾਹਰੋਂ ਚਲ ਰਹੀਆਂ ਨਾਜਾਇਜ਼ ਪ੍ਰਾਈਵੇਟ ਬੱਸਾਂ ‘ਤੇ ਸ਼ਿੰਕਜਾ ਕਸਣ ਦੀ ਹਦਾਇਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਮੂਹ ਡਿਪੂ ਜਨਰਲ ਮੈਨੇਜਰ ਨੂੰ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਬੱਸ ਸਟੈਂਡਾਂ ਦੇ 500 ਮੀਟਰ ਖੇਤਰ ‘ਚ ਨਾਜਾਇਜ਼ ਬੱਸਾਂ ਰੋਕਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਲਈ ਜਨਰਲ ਮੈਨੇਜਰ ਆਪਣੀਆਂ ਸ਼ਕਤੀਆਂ ਵਰਤਦਿਆਂ ਬੱਸ ਅੱਡਿਆਂ ਦੇ ਬਾਹਰ ਤੋਂ ਸਵਾਰੀਆਂ ਚੁੱਕਣ ਵਾਲੀਆਂ ਪ੍ਰਾਈਵੇਟ ਅਤੇ ਟਰੈਵਲ ਬੱਸਾਂ ਨੂੰ ਫੜਨ ਦੀ ਕਾਰਵਾਈ ਕਰਨ। ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਜਨਰਲ ਮੈਨੇਜਰਾਂ ਨੂੰ ਸਕੱਤਰ ਆਰ.ਟੀ.ਏ. ਦਾ ਸਹਿਯੋਗ ਲੈਣ ਦੀ ਵੀ ਹਦਾਇਤ ਕੀਤੀ ਗਈ। ਵਿਭਾਗ ਦੀ ਆਮਦਨ ਵਧਾਉਣ ਵੱਲ ਧਿਆਨ ਕੇਂਦਰਤ ਕਰਦਿਆਂ ਟਰਾਂਸਪੋਰਟ ਮੰਤਰੀ ਭੁੱਲਰ ਨੇ ਬੇਨਿਯਮੀਆਂ ਨੂੰ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼ ਦਿੱਤੇ। ਭੁੱਲਰ ਨੇ ਕਿਹਾ ਕਿ ਉਨ੍ਹਾਂ ਨੂੰ ਬੱਸਾਂ ‘ਚੋਂ ਤੇਲ ਚੋਰੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਇਸ ਲਈ ਜਨਰਲ ਮੈਨੇਜਰ ਇਹ ਯਕੀਨੀ ਬਣਾਉਣ ਕਿ ਹਰੇਕ ਬੱਸ ਤੋਂ ਘੱਟੋ-ਘੱਟ 4.8 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਮਿਲੇ। ਉਨ੍ਹਾਂ ਜਨਰਲ ਮੈਨੇਜਰ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਟੀਚੇ ਤੋਂ ਘੱਟ ਮਾਈਲੇਜ ਦੇਣ ਵਾਲੇ ਡਰਾਈਵਰਾਂ ਤੋਂ ਰਿਕਵਰੀ ਕਰਨ ਲਈ ਕਾਰਵਾਈ ਅਮਲ ‘ਚ ਲਿਆਂਦੀ ਜਾਵੇ।

Share199Tweet125Share50

Related Posts

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ

ਮਈ 11, 2026

ਚੰਬਾ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ ਭਿਆਨਕ ਹਾਦਸਾ ਖੱਡ ‘ਚ ਡਿੱਗੀ ਇਨੋਵਾ ਕਾਰ

ਮਈ 11, 2026

ਪੰਜਾਬ ਬੋਰਡ ਨੇ ਜਾਰੀ ਕੀਤਾ 10ਵੀਂ ਦਾ ਨਤੀਜਾ, ਇਸ ਤਰ੍ਹਾਂ ਚੈੱਕ ਕਰੋ ਆਪਣਾ Result

ਮਈ 11, 2026

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.