ਡਾ. ਰਵਜੋਤ ਗਰੇਵਾਲ ਨੇ ਐੱਸਐੱਸਪੀ ਵਜੋਂ ਸ੍ਰੀ ਫਤਿਹਗੜ੍ਹ ਸਾਹਿਬ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਮਲੇਰਕੋਟਲਾ ਵਿਖੇ ਤਾਇਨਾਤ ਸਨ।ਉਸ ਦੌਰਾਨ ਉਨ੍ਹਾਂ ਨੇ ਵਿਵਾਦਿਤ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ‘ਤੇ ਵੀ ਐੱਫਆਈਆਰ ਦਰਜ ਕਰਵਾਈ ਸੀ।

Copyright © 2022 Pro Punjab Tv. All Right Reserved.