ਵੀਰਵਾਰ, ਨਵੰਬਰ 6, 2025 12:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

IPS ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਸੰਗਰੂਰ ‘ਚ SSP ਵਜੋਂ ਅਹੁਦਾ ਸੰਭਾਲਿਆ

by propunjabtv
ਅਪ੍ਰੈਲ 3, 2022
in ਪੰਜਾਬ
0

ਆਈ.ਪੀ.ਐਸ ਅਧਿਕਾਰੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਅੱਜ ਸੰਗਰੂਰ ਦੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਣ ਮਗਰੋਂ ਐਲਾਨ ਕੀਤਾ ਕਿ ਉਹ ਹਰ ਮਹੀਨੇ ਦੇਸ਼ ਦੇ ਅੰਨਦਾਤਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਉਨ੍ਹਾਂ ਲੋੜਵੰਦ ਬੱਚੀਆਂ ਨੂੰ ਨਿੱਜੀ ਤੌਰ ਉਤੇ ਵਿੱਤੀ ਸਹਾਇਤਾ ਪ੍ਰਦਾਨ ਕਰਨਗੇ ਜਿਹੜੀਆਂ ਬੱਚੀਆਂ ਆਪਣੇ ਪਿਤਾ ਨੂੰ ਖੁਦਕੁਸ਼ੀ ਜਿਹੇ ਮਾੜੇ ਸਮਾਜਿਕ ਵਰਤਾਰੇ ਕਾਰਨ ਗੁਆ ਚੁੱਕੀਆਂ ਹਨ।

ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਖੁਦਕੁਸ਼ੀ ਕਰਨਾ ਬਹੁਤ ਮਾੜੀ ਗੱਲ ਹੈ ਅਤੇ ਇਸ ਨੂੰ ਬੜ੍ਹਾਵਾ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਕਰਨ ਵਾਲਾ ਖੁਦ ਸਮੱਸਿਆਵਾਂ ਤੋਂ ਮੁਕਤ ਹੋ ਜਾਂਦਾ ਹੈ ਪਰ ਆਪਣੇ ਪਰਿਵਾਰਾਂ ਨੂੰ, ਆਪਣੇ ਪਿਆਰਿਆਂ ਨੂੰ ਮਾੜੇ ਹਾਲਾਤਾਂ ਵਿੱਚ ਅੱਧਵਿਚਾਲੇ ਛੱਡ ਜਾਂਦਾ ਹੈ। ਉਨ੍ਹਾਂ ਕਿਹਾ ਆਤਮ ਹੱਤਿਆ ਜਿਹੀਆਂ ਘਟਨਾਵਾਂ ਮਨੁੱਖੀ ਹਿਰਦੇ ਨੂੰ ਵੱਡੀ ਢਾਹ ਲਾਉਂਦੀਆਂ ਹਨ ਅਤੇ ਅਜਿਹੇ ਦੁਖਾਂਤ ਨਹੀਂ ਵਾਪਰਨੇ ਚਾਹੀਦੇ ਕਿਉਂਜੋ ਬਾਅਦ ਵਿੱਚ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ਉਤੇ ਹੋਰ ਵੀ ਦੁਖਾਂਤਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਸ਼੍ਰੀ ਸਿੱਧੂ ਨੇ ਐਲਾਨ ਕਰਦਿਆਂ ਕਿਹਾ ਕਿ ਸੰਗਰੂਰ ਦੇ ਐਸ.ਐਸ.ਪੀ ਵਜੋਂ ਮਿਲਣ ਵਾਲੀ ਪਹਿਲੀ ਤਨਖਾਹ ਵਿੱਚੋਂ ਉਹ 51 ਹਜ਼ਾਰ ਰੁਪਏ ਅਤੇ ਫਿਰ ਸੰਗਰੂਰ ਵਿਖੇ ਪੋਸਟਿੰਗ ਤੱਕ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ 21 ਹਜ਼ਾਰ ਰੁਪਏ ਉਹ ਅਜਿਹੀਆਂ ਲੋੜਵੰਦ ਬੱਚੀਆਂ ਨੂੰ ਦੇਣਗੇ ਜੋ ਖੁਦਕੁਸ਼ੀ ਪੀੜਤ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਵਿਦਿਅਕ ਪੱਧਰ ਉਤੇ ਹੋਣਹਾਰ ਹੋਣ ਦੇ ਬਾਵਜੂਦ ਆਰਥਿਕ ਤੰਗੀਆਂ ਕਾਰਨ ਅੱਗੇ ਨਹੀਂ ਵਧ ਪਾ ਰਹੀਆਂ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਤਰਫੋਂ ਸੰਕੇਤਕ ਮਦਦ ਹੈ ਅਤੇ ਮਦਦ ਦੀ ਇਹ ਰਾਸ਼ੀ ਕਿਸੇ ਹੋਰ ਕੋਲੋਂ ਇਕੱਤਰ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿ਼ਲ੍ਹਾ ਸੰਗਰੂਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਪੁਲਿਸ ਦੀ ਤਰਫੋਂ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਲੋਕਾਂ ਨੂੰ ਵਧ ਚੜ੍ਹ ਕੇ ਅੱਗੇ ਆਉਣ ਦਾ ਸੱਦਾ ਦਿੱਤਾ।

Tags: ips mandeep singh sidhusangrur
Share203Tweet127Share51

Related Posts

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਵੰਬਰ 6, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ

ਨਵੰਬਰ 6, 2025

ਮਾਨ ਸਰਕਾਰ ਨੇ ਪੰਜਾਬ ਵਿੱਚ ਮਿਡ-ਡੇ ਮੀਲ ਵਿੱਚ ਕੀਤੇ ਵੱਡੇ ਸੁਧਾਰ

ਨਵੰਬਰ 6, 2025

₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

ਨਵੰਬਰ 6, 2025
Load More

Recent News

ਰਿਸ਼ਤੇਦਾਰਾਂ ਬਣ ਆਏ ਵਿਆਹ ‘ਚ ਵਿਅਕਤੀ ਕਰ ਗਏ ਵੱਡਾ ਕਾਰਾ!

ਨਵੰਬਰ 6, 2025

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਨਵੰਬਰ 6, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਮਾਨ ਸਰਕਾਰ ਵੱਲੋਂ “ਟੋਲ ਲੁੱਟ” ਖ਼ਿਲਾਫ਼ ਸਖ਼ਤ ਐਕਸ਼ਨ! ਹੁਣ ਤੱਕ 19 ਟੋਲ ਪਲਾਜ਼ਾ ਬੰਦ

ਨਵੰਬਰ 6, 2025

ਮਾਨ ਸਰਕਾਰ ਨੇ ਪੰਜਾਬ ਵਿੱਚ ਮਿਡ-ਡੇ ਮੀਲ ਵਿੱਚ ਕੀਤੇ ਵੱਡੇ ਸੁਧਾਰ

ਨਵੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.