ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਐਤਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 5 ਅਪ੍ਰੈਲ, 2022 ਨੂੰ ਸਵੇਰੇ 11 ਵਜੇ ਬੁਲਾਇਆ ਜਾਵੇਗਾ। ਇਸ ਸਬੰਧੀ ਜਲਦੀ ਹੀ ਰਾਜਪਾਲ ਅਤੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਭੇਜਿਆ ਜਾਵੇਗਾ।