ਸੋਮਵਾਰ, ਅਪ੍ਰੈਲ 6, 2026 01:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ ਅਮਰਿੰਦਰ ਸਿੰਘ

by propunjabtv
ਅਪ੍ਰੈਲ 12, 2022
in ਦੇਸ਼
0

ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਲੀਡਰਾਂ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਸੂਬੇ ਦੇ ਅਫਸਰਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਤੋਂ ਬਾਅਦ ਪੰਜਾਬ ਦੇ ਲੀਡਰਾਂ ਨੇ ਕੀਤਾ ਇਤਰਾਜ਼ ਅਤੇ ਪੰਜਾਬ ਨੂੰ ਦਿੱਲੀ ਦੀ ਕਠਪੁਤਲੀ ਬਣਾਇਆ ਜਾ ਰਿਹਾ ਹੈ ,ਕੀ ਪੰਜਾਬ ਦੇ ਲੋਕਾਂ ਨੂੰ ਇਸ ਦੀ ਹੀ ਉਡੀਕ ਸੀ |ਅਕਾਲੀ ਦਲ ਅਤੇ ਕਾਂਗਰਸ ਦੇ ਲੀਡਰਾਂ ਨੇ ਬਹੁਤ ਵੀ ਸਵਾਲ ਚੁੱਕੇ |

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ‘ਤੇ ਕਸਿਆ ਤੰਜ ,ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਸਿਰਫ ਰਬੜ ਦੀ ਮੋਹਰ ਬਣ ਕੇ ਰਹਿ ਜਾਣਾ ਤੇ ਪੰਜਾਬ ਦੀ ਅਸਲੀ ਵਾਂਗਡੋਰ ਅਰਵਿੰਦ ਕੇਜਰੀਵਾਲ ਦੇ ਹੱਥ ਹੀ ਹੋਵੇਗੀ | ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਕੀਤੀ ਮੀਟਿੰਗ ਕਰਕੇ ਸਾਬਿਤ ਕਰ ਦਿੱਤਾ |

Worst was feared, worst happened. @ArvindKejriwal has taken over Punjab much before it was expected to happen. That @BhagwantMann is a rubber stamp was a foregone conclusion already, now Kejriwal has proved it right by chairing Punjab officers' meeting in Delhi.

— Capt.Amarinder Singh (@capt_amarinder) April 12, 2022

ਉਹਨਾਂ ਨੇ ਆਪਣੇ ਟਵਿਟਰ ਉੱਤੇ ਟਵੀਟ ਵੀ ਕੀਤਾ ,ਲਿਖਿਆ ਹੈ -ਜਿਸ ਦਾ ਡਰ ਸੀ ਹੋਈ ਹੋ ਗਿਆ ਅਤੇ ਕਿਹਾ ਕਿ ਸਭ ਨੂੰ ਏਹੀ ਉਮੀਦ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਡੋਰ ਆਪਣੇ ਹੱਥ ਵਿੱਚ ਲੈ ਲੈਣਗੇ

Tags: Aam Aadmi Partyarvind kejriwalcaptain amarinder singhcm bhagwant mann
Share201Tweet126Share50

Related Posts

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026

ਸੋਸਾਇਟੀ ਫਲੈਟ ‘ਚ ਲੱਗੀ ਅੱਗ; ਪੂਰੇ ਇਲਾਕੇ ਵਿੱਚ ਫੈਲਿਆ ਧੂੰਏਂ ਦਾ ਗੁਬਾਰ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.