ਬੁੱਧਵਾਰ, ਅਕਤੂਬਰ 1, 2025 01:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

16 ਅਪ੍ਰੈਲ ਨੂੰ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖਬਰੀ’ : ਭਗਵੰਤ ਮਾਨ

by propunjabtv
ਅਪ੍ਰੈਲ 14, 2022
in ਪੰਜਾਬ
0

ਪੰਜਾਬ ਦੇ CM ਭਗਵੰਤ ਮਾਨ ਅੱਜ ਵੀਰਵਾਰ ਨੂੰ ਡਾ: ਭੀਮ ਰਾਓ ਅੰਬੇਡਕਰ ਦੀ 132ਵੀਂ ਜਯੰਤੀ ਮੌਕੇ ਜਲੰਧਰ ਪਹੁੰਚੇ । CM ਭਗਵੰਤ ਮਾਨ ਨੇ ਬਾਬਾ ਸਾਹਿਬ ਭੀਮ ਰਾਓ. ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਇਕ ਵੱਡਾ ਐਲਾਨ ਕੀਤਾ | ਪ੍ਰੈੱਸ ਕਾਨਫ਼ਰੰਸ ਕਰਦੇ ਦੌਰਾਨ CM ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਬਹੁਤ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ । ਉਨ੍ਹਾਂ ਨੇ ਲੋਕਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ ਅਤੇ ਕਿਹਾ ਜਿਨ੍ਹਾਂ ਵੀ ਸਕੀਮਾਂ ਲਈ ਕੇਂਦਰ ਨੂੰ ਪੈਸਾ ਆਉਂਦਾ , ਉਸ ਪੈਸੇ ਨੂੰ ਉਹਨਾਂ ਸਕੀਮਾਂ ਲਈ ਵਰਤਿਆ ਜਾਵੇਗਾ

ਕਣਕ ਦੀ ਖਰੀਦ ਜੇਕਰ ਗੱਲ ਕਰੀਏ ਤਾਂ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ MSP ਤੋਂ ਵੱਧ ਰੇਟ ਮਿਲ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ। CM ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਸਿੱਖਿਆ ਤੇ ਸਿਹਤ ਦਾ ਹੈ , ਜਿਸ ‘ਤੇ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਪੰਜਾਬ ਵਾਸੀਆਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਬਾਰੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਟ੍ਰੇਨਿੰਗ ਵਾਸਤੇ ਅਫ਼ਸਰ ਅਕਸਰ ਗੁਜਰਾਤ ਵਿੱਚ ਜਾਂਦੇ ਰਹੇ ਹਨ। ਪੰਜਾਬ ਦੀ ਬਿਹਤਰੀ ਲਈ ਜਿੱਥੇ ਅਫ਼ਸਰਾਂ ਨੂੰ ਭੇਜਣਾ ਹੋਵੇਗਾ, ਮੈਂ ਭੇਜਾਂਗੇ। ਆਉਣ ਵਾਲੇ ਦਿਨਾਂ ਵਿੱਚ ਵੀ ਮੈਂ ਆਪਣੇ ਅਫ਼ਸਰਾਂ ਨੂੰ ਤਾਮਿਲਨਾਡੂ, ਦਿੱਲੀ, ਗੁਜਰਾਤ ਭੇਜਾਂਗੇ।

Tags: cm bhagwant mannpunjab aam aamdi party
Share200Tweet125Share50

Related Posts

1.19 ਕਰੋੜ ਦੀ ਲਾਗਤ ਨਾਲ਼ ਜਲੰਧਰ ਵਿੱਚ ਬਣੇਗੀ ਆਧੁਨਿਕ ਫੂਡ ਸਟ੍ਰੀਟ, ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਰੱਖਿਆ ਨੀਂਹ ਪੱਥਰ

ਸਤੰਬਰ 30, 2025

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ‘ਚ ਹੋਣਗੇ ਸ਼ਾਮਲ

ਸਤੰਬਰ 30, 2025

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ

ਸਤੰਬਰ 30, 2025

ਤਿਉਹਾਰਾਂ ਦੇ ਸੀਜ਼ਨ ‘ਚ ਯਾਤਰੀਆਂ ਲਈ ਰਾਹਤ, ਰੇਲਵੇ ਨੇ ਪੰਜਾਬ ‘ਚ ਕਈ ਟ੍ਰੇਨਾਂ ਦੇ ਸਟਾਪੇਜ ਕੀਤੇ ਬਹਾਲ

ਸਤੰਬਰ 30, 2025

ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸਤੰਬਰ 30, 2025

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ

ਸਤੰਬਰ 30, 2025
Load More

Recent News

ਇਹ ਹੈ ਸੈਮਸੰਗ ਦਾ ਨਵਾਂ ਫੋਨ ਜਿਸਦੀ ਕੀਮਤ ਹੈ ਸਿਰਫ 6,999 ਰੁਪਏ, ਮਿਲੇਗੀ 5,000mAh ਬੈਟਰੀ ਅਤੇ 50MP ਕੈਮਰਾ

ਸਤੰਬਰ 30, 2025

Google ਹੁਣ ਤੁਹਾਡੇ ਫੋਨ ਤੇ ਰਖੇਗਾ ਨਜ਼ਰ, Chrome ਤੇ Gemini ‘ਚ ਹੋਇਆ ਇਹ ਵੱਡਾ ਬਦਲਾਅ

ਸਤੰਬਰ 30, 2025

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਅਜੇ ਵੀ ਨਾਜ਼ੁਕ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਰਾਹੀਂ ਦੱਸਿਆ ਹਾਲ…

ਸਤੰਬਰ 30, 2025

ED ਦੇ ਸ਼ਿਕੰਜੇ ‘ਚ ਅਦਾਕਾਰਾ Urvashi Rautela, ਆਨਲਾਈਨ ਸੱ.ਟੇ.ਬਾ.ਜ਼ੀ ਮਾਮਲੇ ‘ਚ ਹੋਈ ਪੇਸ਼

ਸਤੰਬਰ 30, 2025

1.19 ਕਰੋੜ ਦੀ ਲਾਗਤ ਨਾਲ਼ ਜਲੰਧਰ ਵਿੱਚ ਬਣੇਗੀ ਆਧੁਨਿਕ ਫੂਡ ਸਟ੍ਰੀਟ, ਆਮ ਆਦਮੀ ਪਾਰਟੀ ਦੇ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਰੱਖਿਆ ਨੀਂਹ ਪੱਥਰ

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.