ਵੀਰਵਾਰ, ਜਨਵਰੀ 1, 2026 10:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਪਾਲ ਖਹਿਰਾ ਨੇ ਫ੍ਰੀ ਬਿਜਲੀ ਦੇ ਐਲਾਨ ਤੋਂ CM ਮਾਨ ਤੋਂ ਪੁੱਛਿਆ ਸਵਾਲ , 1 ਜੁਲਾਈ ਤੱਕ ਦਾ ਇੰਤਜ਼ਾਰ ਕਿਉਂ ?’

by propunjabtv
ਅਪ੍ਰੈਲ 16, 2022
in ਪੰਜਾਬ
0

ਨਵੀਂ ਸਰਕਾਰ ਆਮ ਆਦਮੀ ਪਾਰਟੀ ਨੂੰ ਇੱਕ ਮਹੀਨਾ ਹੋ ਗਿਆ ਹੈ ਹੁਣ ਵੱਡੇ ਐਲਾਨ ਕੀਤੇ ਜਾ ਸਕਦੇ ਨੇ | ਪਹਿਲਾ ਵਾਅਦਾ ਪੂਰਾ ਕੀਤਾ ਜਾ ਸਕਦਾ ਹੈ | CM ਭਗਵੰਤ ਮਾਨ ਨੇ ਕਿਹਾ ਸੀ ਕਿ ਇਕ ਮਹੀਨਾ ਖ਼ਤਮ ਹੋਣ ਤੇ ਪੰਜਾਬ ਨੂੰ ਵੱਡੀ ਖੁਸ਼ਖਬਰੀ ਦਿੱਤੀ ਜਾਏਗੀ | ਜੇਕਰ ਗੱਲ ਕਰੀਏ ਬਿਜਲੀ ਦੀ ਤਾਂ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਿੱਚ ਐਲਾਨ ਕੀਤਾ ਸੀ ਵੀ 300 ਯੂਨਿਟ ਬਿਜਲੀ ਫ੍ਰੀ ਕਰਾਂਗੇ | ਚੋਣਾਂ ਦੌਰਾਨ ਵੀ ਕਿਹਾ ਗਿਆ ਸੀ ਵੀ 300 ਯੂਨਿਟ ਬਿਜਲੀ ਮੁਫ਼ਤ ਦਵਾਂਗੇ | 

ਦੱਸ ਦੇਈਏ ,ਅਰਵਿੰਦ ਕੇਜਰੀਵਾਲ ਦਾ ਕੀਤਾ ਹੋਇਆ ਵਾਅਦਾ ਅੱਜ ਪੂਰਾ ਕਰਨ ਜਾ ਰਹੇ ਨੇ ,ਇੱਕ ਜੁਲਾਈ ਤੋਂ 300 ਯੂਨਿਟ ਬਿਜਲੀ ਫ੍ਰੀ ਮਿਲਣ ਜਾ ਰਹੀ ਹੈ | ਇਸ ਫੈਸਲੇ ਨੂੰ ਲੈ ਕੇ ਵਿਰੋਧੀਆਂ ਨੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਐਲਾਨ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ CM ਮਾਨ ਤੋਂ ਪੁੱਛਿਆ ਸਵਾਲ ! ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿਟਰ ਅਕਾਊਂਟ ‘ਤੇ ਪੋਸਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ 300 ਯੂਨਿਟ ਫ੍ਰੀ ਬਿਜਲੀ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ ਪਰ ਮੈਂ ਸੂਬੇ ਦੇ ਮੁਖੀ ਤੋਂ ਇਹ ਪੁੱਛਣਾ ਚਾਹੁੰਦਾ ਹਾਂ ਕਿ 300 ਯੂਨਿਟ ਮੁਫਤ ਬਿਜਲੀ ਪਹਿਲੀ ਅਪ੍ਰੈਲ ਤੋਂ ਹੀ ਲਾਗੂ ਕਿਉਂ ਨਹੀਂ ਕੀਤੀ ?.. ਜੁਲਾਈ ਤੋਂ ਇਸ ਦੀ ਸ਼ੁਰੂਆਤ ਕਿਉਂ ?. ..ਕੀ ਖਜ਼ਾਨਾ ਖਾਲੀ ਹੈ, ਪੈਸੇ ਦੇ ਪ੍ਰਬੰਧ ਦਾ ਕੋਈ ਈਸ਼ੂ ਹੈ ?… .ਉਨ੍ਹਾਂ ਐਲਾਨ ‘ਤੇ ਸਵਾਲ ਖੜ੍ਹਾ ਕੀਤਾ ਕਿ 300 ਯੂਨਿਟ ਤਾਂ ਸਰਕਾਰ ਨੇ ਮੁਫਤ ਕਰ ਦਿੱਤੇ ਹਨ ਪਰ ਜੇਕਰ 301 ਯੂਨਿਟ ਖਰਚ ਹੋ ਜਾਂਦੇ ਹਨ ਤਾਂ ਕੀ ਬਿੱਲ ਪੂਰਾ ਆਏਗਾ ਜਾਂ ਫਿਰ 300 ਯੂਨਿਟ ਘਟਾਉਣ ਦੇ ਬਾਅਦ ਬਿੱਲ ਆਏਗਾ।

I welcome @BhagwantMann for fulfilling his promise of 300 units free electricity but why wait till 1st july?Is there an issue of fiscal management?And please clarify if the bill is 301 units will the consumers be charged full bill?Lastly any move to do away with tubewell subsidy?

— Sukhpal Singh Khaira (@SukhpalKhaira) April 16, 2022

ਉਨ੍ਹਾਂ ਕਿਹਾ ਕਿ CM ਮਾਨ ਸਪੱਸ਼ਟ ਕਰਨ ਕਿ 301 ਯੂਨਿਟ ਖਰਚ ਹੋਣ ‘ਤੇ ਕੀ ਬਿੱਲ ਪੂਰਾ ਆਏਗਾ। ਖਹਿਰਾ ਨੇ ਕਈ ਸਵਾਲ ਖੜੇ ਕੀਤੇ ਹਨ ,ਫ੍ਰੀ ਬਿਜਲੀ ‘ਤੇ ਚੱਲ ਰਹੇ ਖੇਤਾਂ ਦੇ ਟਿਊਬਵੈੱਲਾਂ ਨੂੰ ਲੈ ਕੇ ਵੀ ਕਈ ਸਵਾਲ ਕੀਤੇ ਹਨ। CM ਮਾਨ ਤੋਂ ਪੁੱਛਿਆ, ਕਿ ਉਹ ਇਹ ਵੀ ਦੱਸ ਦੇਣ ਕਿ ਸੂਬੇ ਵਿਚ ਟਿਊਬਵੈਲਾਂ ‘ਤੇ ਸਬਸਿਡੀ ਜਾਰੀ ਰਹੇਗੀ ਜਾਂ ਫਿਰ ਇਸ ਨੂੰ ਖਤਮ ਕਰਨ ਦੀ ਕੋਈ ਯੋਜਨਾ ਬਣਾਈ ਜਾ ਰਹੀ ਹੈ। ਸੁਖਪਾਲ ਸਿੰਘ ਖਹਿਰਾ ਨੇ ਬਹੁਤ ਸਾਰੇ ਸਵਾਲ ਖੜੇ ਕਰ ਦਿੱਤੇ ਹਨ |

 

Tags: Aam Aadmi Partycm bhagwant mannpunjab new governmentSukhpal Singh Khaira
Share202Tweet127Share51

Related Posts

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਦਸੰਬਰ 31, 2025

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਸੰਬਰ 31, 2025

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਦਸੰਬਰ 31, 2025

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ

ਦਸੰਬਰ 31, 2025
Load More

Recent News

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਜਨਵਰੀ 1, 2026

BSNL ਨੇ ਲਾਂਚ ਕੀਤਾ ਨਵੇਂ ਸਾਲ ਦਾ ਕਿਫਾਇਤੀ ਪਲਾਨ, 400 ਲਾਈਵ ਚੈਨਲ ਵੀ ਮਿਲਣਗੇ

ਜਨਵਰੀ 1, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ

ਜਨਵਰੀ 1, 2026

ਸਸਤਾ ਹੋਇਆ ਹਵਾਈ ਸਫ਼ਰ, ATF ਦੀਆਂ ਕੀਮਤਾਂ ‘ਚ ਆਈ 7% ਗਿਰਾਵਟ

ਜਨਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.