ਸੋਮਵਾਰ, ਸਤੰਬਰ 28, 2026 07:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦਿੱਲੀ ਜਹਾਂਗੀਰਪੁਰੀ ‘ਚ ਹੋਈ ਹਿੰਸਾ ‘ਚ 14 ਗ੍ਰਿਫਤਾਰ, ਦੋਸ਼ੀ ਦੀ ਪਤਨੀ ਨੇ ਕਿਹਾ- ਜੇਕਰ ਪਤੀ ਦੋਸ਼ੀ ਹੁੰਦਾ ਤਾਂ ਦਿੱਲੀ ਛੱਡ ਦਿੰਦਾ

by propunjabtv
ਅਪ੍ਰੈਲ 17, 2022
in ਦੇਸ਼, ਪੰਜਾਬ
0

16 ਅਪ੍ਰੈਲ ਨੂੰ ਹਨੂੰਮਾਨ ਜਯੰਤੀ ਦੇ ਮੌਕੇ ‘ਤੇ ਕੱਢੇ ਜਾ ਰਹੇ ਜਲੂਸ ਦੌਰਾਨ ਪਥਰਾਅ ਅਤੇ ਅੱਗ ਲਗਾਉਣ ਦੀਆਂ ਘਟਣਾਵਾਂ ਦੇਖਣ ਨੂੰ ਮਿਲੀਆਂ ਸਨ। ਇਸ ਹਿੰਸਾ ‘ਚ 8 ਪੁਲਸ ਕਰਮਚਾਰੀਆਂ ਸਮੇਤ ਕਰੀਬ 9 ਲੋਕ ਜ਼ਖਮੀ ਵੀ ਹੋਏ। ਹਿੰਸਾ ਲਈ ਹੁਣ ਤੱਕ ਅਸਮਲ ਨਾਂ ਦੇ ਵਿਅਕਤੀ ਸਮੇਤ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਜਦੋਂ ਸ਼ੋਭਾ ਯਾਤਰਾ ਜਹਾਂਗੀਰਪੁਰ ਦੇ ‘ਸੀ ਬਲਾਕ’ ਸਥਿਤ ਜਾਮਾ ਮਸਜਿਦ ਨੇੜੇ ਪਹੁੰਚੀ ਤਾਂ ਅੰਸਾਰ ਨਾਂ ਦਾ ਵਿਅਕਤੀ ਆਪਣੇ ਚਾਰ-ਪੰਜ ਸਾਥੀਆਂ ਸਮੇਤ ਪਹੁੰਚਿਆ ਅਤੇ ਜਲੂਸ ਵਿੱਚ ਸ਼ਾਮਲ ਲੋਕਾਂ ਨਾਲ ਬਹਿਸ ਕਰਨ ਲੱਗਾ। ਇਸ ਤੋਂ ਬਾਅਦ ਹੀ ਵਿਵਾਦ ਵਧ ਗਿਆ ਅਤੇ ਪੱਥਰਬਾਜ਼ੀ ਸ਼ੁਰੂ ਹੋ ਗਈ।

ਅੰਸਾਰ ਦੀ ਪਤਨੀ ਸਕੀਨਾ ਦਾ ਕਹਿਣਾ ਹੈ ਕਿ ਉਸ ਦਾ ਪਤੀ ਅੰਸਾਰ ਦੋਸ਼ੀ ਨਹੀਂ ਹੈ ਤੇ ਜੇਕਰ ਮੇਰਾ ਪਤੀ ਦੋਸ਼ੀ ਹੁੰਦਾ ਤਾਂ ਉਹ ਦਿੱਲੀ ਛੱਡ ਕੇ ਭੱਜ ਜਾਂਦਾ। ਉਨ੍ਹਾਂ ਕਿਹਾ ਕਿ ਅਸੀਂ 12 ਸਾਲਾਂ ਤੋਂ ਦਿੱਲੀ ਵਿਚ ਰਹਿ ਰਹੇ ਹਾਂ, ਅਸੀਂ ਕਲਕੱਤੇ ਤੋਂ ਆਏ ਹਾਂ ਅਤੇ ਸਾਲਾਂ ਤੋਂ ਸਾਰੇ ਆਂਢ-ਗੁਆਂਢ ਵਿਚ ਹਿੰਦੂ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਅਸੀਂ ਸਾਰੇ ਭਰਾਵਾਂ ਵਾਂਗ ਹਾਂ।

ਸਕੀਨਾ ਨੇ ਦੱਸਿਆ ਕਿ ਅੰਸਾਰ ਮੋਬਾਈਲ ਫ਼ੋਨ ਦਾ ਕੰਮ ਕਰਦਾ ਹੈ ਤੇ ਹਿੰਸਾ ਦੌਰਾਨ ਉਹ ਘਰ ਵਿੱਚ ਹੀ ਸੀ, ਜਦੋਂ ਹਾਲਾਤ ਵਿਗੜ ਗਏ ਤਾਂ ਉਸ ਨੂੰ ਇਕ ਫ਼ੋਨ ਆਇਆ ਤੇ ਉਹ ਕਿਸੇ ਨੂੰ ਬਚਾਉਣ ਲਈ ਕਾਹਲੀ ਵਿੱਚ ਘਰੋਂ ਨਿਕਲ ਗਿਆ। ਸਕੀਨਾ ਨੇ ਦੱਸਿਆ ਕਿ ਹਿੰਸਾ ਭੜਕਣ ਤੋਂ ਬਾਅਦ ਪੁਲਿਸ ਉਸ ਨੂੰ ਉਸੇ ਦਿਨ ਦੇਰ ਰਾਤ ਘਰੋਂ ਚੁੱਕ ਕੇ ਲੈ ਗਈ।

ਦੂਜੇ ਪਾਸੇ ਅੰਸਾਰ ਦੇ ਹਿੰਦੂ ਗੁਆਂਢੀਆਂ ਦਾ ਕਹਿਣਾ ਹੈ ਕਿ ਉਹ ਇੱਕ ਚੰਗਾ ਅਤੇ ਸਮਾਜਕ ਇਨਸਾਨ ਹੈ। ਉਨ੍ਹਾਂ ਕਿਹਾ ਕਿ ਉਹ ਝਗੜਾ ਕਰਨ ਵਾਲਾ ਨਹੀਂ ਸਗੋਂ ਉਸਨੂੰ ਨਿਪਟਾਉਣ ਵਾਲਾ ਵਿਅਕਤੀ ਹੈ।

Tags: 14 arrestedaccusedDelhi Jahangirpuri violence
Share203Tweet127Share51

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result