ਮੰਗਲਵਾਰ, ਸਤੰਬਰ 15, 2026 10:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘PM ਮੋਦੀ ਆਪ ਦਖਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ’

by propunjabtv
ਅਪ੍ਰੈਲ 18, 2022
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਮੰਗ ਰੱਖੀ ਹੈ ਤਾਂ ਕਿ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਰਕਾਰ ਦਾ ਸਿੱਖ ਕੌਮ ਨਾਲ ਕੀਤਾ ਵਾਅਦਾ ਪੂਰਾ ਹੋ ਸਕੇ। ਸੁਖਬੀਰ ਬਾਦਲ ਵੱਲੋਂ ਇਥੇ ਇੱਕ ਪੱਤਰ ਜਾਰੀ ਕੀਤਾ ਗਿਆ ਜਿਸ ‘ਚ ਉਨ੍ਹਾਂ ਇਨ੍ਹਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਖੁਦ ਦਖਲ ਦੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਬਾਰੇ ਫੈਸਲਾ ਲੈ ਕੇ ਉਨ੍ਹਾਂ ਦੀ ਛੇਤੀ ਰਿਹਾਈ ਯਕੀਨੀ ਬਣਾਉਣ। ਕੇਂਦਰ ਸਰਕਾਰ ਵੱਲੋਂ 2019 ‘ਚ ਮਨੁੱਖਤਾ ਦੇ ਆਧਾਰ ’ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਦੀ ਮਨਜ਼ੂਰੀ ਦਿੱਤੀ ਸੀ।

 

 

ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਪ੍ਰਧਾਨ ਮੰਤਰੀ ਤੁਰੰਤ ਧਿਆਨ ਦੇਣ ਤਾਂ ਕਿ 25 ਮਾਰਚ 2012 ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੂੰ ਕਿਹਾ ਹੈ। ਬਾਦਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ‘ਚ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ। ਉਨ੍ਹਾਂ ਕਿਹਾ ਕਿ ਸਿੱਖ ਕੈਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ, ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।

Tags: Bhai Balwant Singh Rajoanapm modisukhbir badal
Share201Tweet126Share50

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.