ਸ਼ਨੀਵਾਰ, ਅਕਤੂਬਰ 17, 2026 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੰਗਰੂਰ ਹਾਦਸੇ ‘ਤੇ CM ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ, ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ

by propunjabtv
ਅਪ੍ਰੈਲ 18, 2022
in ਦੇਸ਼, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।
ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

ਦੱਸ ਦੇਈਏ ਕਿ ਸੋਮਵਾਰ ਮਹਿਲਾ ਚੌਂਕ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਸਰਕਾਰੀ ਬੱਸ ਨੇ 4 ਸਕੂਲੀ ਬੱਚਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਜਿਹਨਾਂ ‘ਚੋਂ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ ਹੋਰ 3 ਗੰਭੀਰ ਜਖਮੀ ਹੋ ਗਏ। ਸਰਕਾਰੀ ਸਕੂਲ ਤੋਂ ਇਹ ਵਿਦਿਆਰਥੀ ਘਰ ਪਰਤ ਰਹੇ ਸਨ ਤੇ ਡਿਵਾਈਡਰ ‘ਤੇ ਖੜ੍ਹੀਆਂ ਸਨ ਉੱਥੇ ਹੀ ਸੰਗਰੂਰ ਆ ਰਹੀ ਇੱਕ ਸਰਕਾਰੀ ਬੱਸ ਨੇ ਡਿਵਾਈਡਰ ‘ਤੇ ਹੀ ਵਿਦਿਆਰਥੀਆਂ ਨੂੰ ਆਪਣੀ ਲਪੇਟ ‘ਚ ਲੈ ਲਿਆ ਜਿਸ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਜੋ ਕਿ 8ਵੀਂ ਜਮਾਤ ‘ਚ ਪੜ੍ਹਦੀ ਸੀ।

Tags: cm manndeep sorrowSangrur accident
Share227Tweet142Share57

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.