ਸ਼ਨੀਵਾਰ, ਮਾਰਚ 7, 2026 04:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਟਵੀਟ ਕਰਕੇ CM ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ

by propunjabtv
ਅਪ੍ਰੈਲ 20, 2022
in ਪੰਜਾਬ
0

ਆਮ ਆਦਮੀ ਪਾਰਟੀ ਖਿਲਾਫ ਟਿੱਪਣੀ ਕਰਨ ਦੇ ਮਾਮਲੇ ‘ਚ ਪੰਜਾਬ ਪੁਲਸ ਹੁਣ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚ ਗਈ ਹੈ। ਵਿਸ਼ਵਾਸ ਨੇ ਖੁਦ ਗਾਜ਼ੀਆਬਾਦ ਸਥਿਤ ਆਪਣੇ ਘਰ ਪਹੁੰਚੀ ਪੁਲਸ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਉਸ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

सुबह-सुबह पंजाब पुलिस द्वार पर पधारी है।एक समय, मेरे द्वारा ही पार्टी में शामिल कराए गए @BhagwantMann को आगाह कर रहा हूँ कि तुम, दिल्ली में बैठे जिस आदमी को, पंजाब के लोगों की दी हुई ताक़त से खेलने दे रहे हो वो एक दिन तुम्हें व पंजाब को भी धोखा देगा।देश मेरी चेतावनी याद रखे🙏🇮🇳 pic.twitter.com/yDymGxL1gi

— Dr Kumar Vishvas (@DrKumarVishwas) April 20, 2022

ਉਨ੍ਹਾਂ ਟਵੀਟ ਕੀਤਾ ਕਿ ਪੰਜਾਬ ਪੁਲਿਸ ਸਵੇਰੇ ਹੀ ਉਨ੍ਹਾਂ ਦੇ ਟਿਕਾਣੇ ‘ਤੇ ਆ ਗਈ ਹੈ। ਇੱਕ ਵਾਰੀ ਭਗਵੰਤ ਮਾਨ ਨੂੰ ਮੇਰੇ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ। ਉਨ੍ਹਾਂ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਦਿੱਲੀ ਵਿਚ ਬੈਠਾ ਬੰਦਾ ਜਿਸ ਨੂੰ ਤੁਸੀਂ ਪੰਜਾਬ ਦੇ ਲੋਕਾਂ ਦੀ ਤਾਕਤ ਨਾਲ ਖਿਲਵਾੜ ਕਰਨ ਦੇ ਰਹੇ ਹੋ, ਉਹ ਇਕ ਦਿਨ ਮਾਨ ਅਤੇ ਪੰਜਾਬ ਨਾਲ ਧੋਖਾ ਕਰੇਗਾ। ਵਿਸ਼ਵਾਸ ਨੇ ਕਿਹਾ ਕਿ ਦੇਸ਼ ਨੂੰ ਮੇਰੀ ਚੇਤਾਵਨੀ ਯਾਦ ਰੱਖਣੀ ਚਾਹੀਦੀ ਹੈ।

ਪੰਜਾਬ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ। ਉਨ੍ਹਾਂ ਅਰਵਿੰਦ ਕੇਜਰੀਵਾਲ ‘ਤੇ ਦੇਸ਼ ਨੂੰ ਤੋੜਨ ਦੀ ਗੱਲ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਇਸ ‘ਤੇ ਕੇਜਰੀਵਾਲ ਤੋਂ ਜਵਾਬ ਵੀ ਮੰਗਿਆ ਸੀ। ਹਾਲਾਂਕਿ ਇਸ ਦੇ ਜਵਾਬ ‘ਚ ਕੇਜਰੀਵਾਲ ਨੇ ਖੁਦ ਨੂੰ ਮਿੱਠਾ ਅੱਤਵਾਦੀ ਕਿਹਾ। ਵਿਸ਼ਵਾਸ ‘ਤੇ ਚੁਟਕੀ ਲੈਂਦਿਆਂ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਉਹ SWEET ਅੱਤਵਾਦੀ ਹਾਂ ਜੋ ਬੱਚਿਆਂ ਲਈ ਸਕੂਲ ਅਤੇ ਮਰੀਜ਼ਾਂ ਲਈ ਹਸਪਤਾਲ ਬਣਾਉਂਦਾ ਹੈ।

Tags: arvind kejriwalcm mannkumar vishvas
Share199Tweet124Share50

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.