ਸੋਮਵਾਰ, ਜੂਨ 29, 2026 03:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ 400ਵੇਂ ਪ੍ਰਕਾਸ਼ ਪੁਰਬ ਮੌਕੇ, ਸਿੱਖ ਗੁਰੂਆਂ ਬਾਰੇ ਕਹੀ ਵੱਡੀ ਗੱਲ

by propunjabtv
ਅਪ੍ਰੈਲ 21, 2022
in ਦੇਸ਼, ਪੰਜਾਬ
0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਹਰ ਦੇਸ਼ ਵਾਸੀ ਗੁਰੂ ਤੇਗ ਬਹਾਦਰ ਜੀ ਲਈ ਅਥਾਹ ਸ਼ਰਧਾ ਰੱਖਦਾ ਹੈ। ਜਦੋਂ ਕਸ਼ਮੀਰੀ ਪੰਡਿਤਾਂ ਨੇ ਗੁਰੂ ਜੀ ਨੂੰ ਆਪਣੇ ਉੱਤੇ ਕੀਤੇ ਜਾ ਰਹੇ ਅੱਤਿਆਚਾਰਾਂ ਬਾਰੇ ਜਾਣੂ ਕਰਵਾਇਆ ਤਾਂ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਚਾਂਦਨੀ ਚੌਕ ਦੇ ਸਾਹਮਣੇ ਗੁਰਦੁਆਰਾ ਸ਼ੀਸ਼ਗੰਜ ਵਿਖੇ ਆਪਣੀ ਮਹਾਨ ਕੁਰਬਾਨੀ ਦਿੱਤੀ, ਇਸ ਲਈ ਉਨ੍ਹਾਂ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ।

गुरु तेगबहादुर जी के 400वें प्रकाश पर्व के इस समागम में कल @narendramodi जी एक स्मारक सिक्का और डाक टिकट का भी विमोचन करेंगे।

बच्चों के लिए कॉमिक व एनिमेशन फिल्मों का शुभारंभ भी कल होगा जिसे देश की हर भाषा में अनुवादित किया जाएगा ताकि देश का हर बच्चा उनके जीवन से प्रेरणा ले सके। pic.twitter.com/ppjIt2xa6I

— Amit Shah (@AmitShah) April 20, 2022

ਸ਼ਾਹ ਲਾਲ ਕਿਲੇ ਦੇ ਮੈਦਾਨ ‘ਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।

ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਸਭ ਤੋਂ ਖੁਸ਼ਕਿਸਮਤ ਪ੍ਰਧਾਨ ਮੰਤਰੀ ਹਨ ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਸੱਭਿਆਚਾਰਕ ਮੰਤਰਾਲੇ ਰਾਹੀਂ ਤਿੰਨੋਂ ਪ੍ਰਕਾਸ਼ ਪੁਰਬ ਸ਼ਾਨਦਾਰ ਢੰਗ ਨਾਲ ਮਨਾ ਕੇ ਮਹਾਨ ਸਿੱਖ ਗੁਰੂਆਂ ਦੀ ਬਹਾਦਰੀ, ਸ਼ਰਧਾ, ਬਰਾਬਰੀ ਅਤੇ ਕੁਰਬਾਨੀ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪਹੁੰਚਾਇਆ।

Tags: amit
Share200Tweet125Share50

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026
Load More

Recent News

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026

Weather Update: 12 ਘੰਟਿਆਂ ਦੇ ਅੰਦਰ ਭਿਆਨਕ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਗਰਮੀ ਦੇ ਕਹਿਰ ਤੋਂ ਰਾਹਤ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.