ਮੰਗਲਵਾਰ, ਮਾਰਚ 10, 2026 04:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੁਧਿਆਣਾ ਦੇ ਪੈਵੇਲੀਅਨ ਮਾਲ ਦੀ ਪਾਰਕਿੰਗ ‘ਚੋਂ ਪੁਲਿਸ ਨੇ 5 ਗੈਂਗਸਟਰ ਕੀਤੇ ਕਾਬੂ

by propunjabtv
ਅਪ੍ਰੈਲ 24, 2022
in ਪੰਜਾਬ
0

ਪੰਜਾਬ ਪਿਛਲੇ ਸਾਲਾਂ ਤੋਂ ਗੈਂਗਸਟਰਾਂ ਦਾ ਦਬਦਬਾ ਵੱਧਦਾ ਜਾ ਰਿਹਾ ਹੈ।ਗੈਂਗਸਟਰਾਂ ਵਲੋਂ ਦਿਨ ਦਿਹਾੜੇ ਕਤਲਾਂ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਣ ਲੱਗਾ ਹੈ।ਗੈਂਗਸਟਰਾਂ ਨੂੰ ਨਾ ਕਿਸੇ ਪ੍ਰਸ਼ਾਸਨ ਦਾ ਡਰ ਨਾ ਸਰਕਾਰਾਂ ਦਾ।ਪਿਛਲੇ ਦਿਨੇ ਤੋਂ ਗੈਂਗਸਟਰਾਂ ਵਲੋਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਜਿਸ ਨੂੰ ਸੁਣ , ਦੇਖ ਕੇ ਦਿਲ ਉਠਦਾ ਹੈ।

ਇਸ ਦੌਰਾਨ  ਲੁਧਿਆਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਲੁਧਿਆਣਾ ਦੇ ਪੈਵੇਲੀਅਨ ਮਾਲ ਤੋਂ ਫ਼ਿਰੋਜ਼ਪੁਰ ਦੀ CIA ਟੀਮ ਨੇ 5 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਫੜੇ ਗਏ ਮੁਲਜ਼ਮ ਫਿਰੋਜ਼ਪੁਰ ਦੇ ਇੱਕ ਖੌਫਨਾਕ ਸ਼ਿਸ਼ੂ ਗਿਰੋਹ ਨਾਲ ਸਬੰਧਤ ਹਨ। ਜਿਨ੍ਹਾਂ ਨੂੰ ਬੀਤੀ ਰਾਤ ਫਿਰੋਜ਼ਪੁਰ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ ਕਾਬੂ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਗਿਰੋਹ ਪਿਛਲੇ ਲੰਮੇ ਸਮੇਂ ਤੋਂ ਫਿਰੋਜ਼ਪੁਰ ਵਿੱਚ ਕਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਰਗਰਮ ਹੈ ਅਤੇ ਇਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ । ਕੁਝ ਦਿਨ ਪਹਿਲਾਂ ਇਨ੍ਹਾਂ ਵੱਲੋਂ ਫਿਰੋਜ਼ਪੁਰ ਵਿੱਚ ਗੋਲੀਬਾਰੀ ਕੀਤੀ ਗਈ ਸੀ।

ਇਸ ਸਬੰਧੀ ਜਦੋਂ ਪੁਲਿਸ ਇਨ੍ਹਾਂ ਦੀ ਫਿਰੋਜ਼ਪੁਰ ਵਿੱਚ ਮੌਜੂਦਗੀ ਦੀ ਸੂਚਨਾ ਮਿਲੀ ਤਾਂ ਇਨ੍ਹਾਂ ਨੂੰ ਕਾਬੂ ਕਰਨ ਲਈ ਇੱਕ ਮੁਹਿੰਮ ਚਲਾਈ ਗਈ। ਇਨ੍ਹਾਂ ਦਾ ਪਿੱਛਾ ਕਰਦਿਆਂ ਹੀ ਫਿਰੋਜ਼ਪੁਰ ਪੁਲਿਸ ਵੱਲੋਂਇਨ੍ਹਾਂ ਗੈਂਗਸਟਰਾਂ ਨੂੰ ਲੁਧਿਆਣਾ ਦੇ ਪੈਵੇਲੀਅਨ ਮਾਲ ਦੀ ਪਾਰਕਿੰਗ ਤੋਂ ਕਾਬੂ ਕਰ ਲਿਆ ਗਿਆ।

Tags: ludhianapavilion mall
Share201Tweet126Share50

Related Posts

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 9, 2026
Load More

Recent News

ਅੰਤਰਰਾਸ਼ਟਰੀ ਤਣਾਅ ਦੇ ਵਿਚਕਾਰ ਭਾਰਤ ਵਿੱਚ ਗੈਸ ਸੰਕਟ, ਹੋਟਲਾਂ ਅਤੇ ਰੈਸਟੋਰੈਂਟਾਂ ਦੀ ਸਪਲਾਈ ਕੀਤੀ ਬੰਦ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026

ਤੇਲ ਅਤੇ ਗੈਸ ਸੰਕਟ ਦੇ ਵਿਚਕਾਰ, ਕੇਂਦਰ ਸਰਕਾਰ ਨੇ ਲਾਗੂ ਕੀਤਾ ESMA, ਜਾਣੋ ਕੀ ਹੈ ਅਤੇ ਕਿਉਂ ਪਈ ਇਸਦੀ ਜ਼ਰੂਰਤ ?

ਮਾਰਚ 10, 2026

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.