ਵੀਰਵਾਰ, ਨਵੰਬਰ 5, 2026 11:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਿਲਾਵਾਂ ਨੂੰ ਜਲਦ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ ਮਾਨ ਸਰਕਾਰ : ਕੈਬਨਿਟ ਮੰਤਰੀ ਬਲਜੀਤ ਕੌਰ

by propunjabtv
ਅਪ੍ਰੈਲ 28, 2022
in ਪੰਜਾਬ
0

‘ਆਪ’ ਵਲੋਂ ਸੱਤਾ ‘ਚ ਆਉਣ ਲਈ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਤੇ ਦਾਅਵੇ ਕੀਤੇ ਸਨ।ਇਸ ਦੌਰਾਨ ਉਨ੍ਹਾਂ ਨੇ ਔਰਤਾਂ ਨਾਲ ਵੀ ਇਕ ਵਾਅਦਾ ਕੀਤਾ ਸੀ।ਜਿਸ ‘ਚ ‘ਆਪ’ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।

ਇਸ ਸਬੰਧੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੱਡਾ ਬਿਆਨ ਦਿੱਤਾਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ।ਬਲਜੀਤ ਕੌਰ ਦਾ ਕਹਿਣਾ ਹੈ ਕਿ 1-2 ਮਹੀਨਿਆਂ ‘ਚ ਮਾਨ ਸਰਕਾਰ ਵਲੋਂ ਇਹ ਵਾਅਦਾ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਸੂਬੇ ‘ਚ ਔਰਤਾਂ ਦੀ ਹਾਲਤ ਨੂੰ ਸੁਧਾਰਨ ਦੀ ਹੈ।ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।ਜਲਦੀ ਹੀ ਇਹ ਵਾਅਦਾ ਪੂਰਾ ਕੀਤਾ ਜਾਵੇਗਾ।ਅਸੀਂ ਆਪਣੀ ਦੂਜੀ ਗਾਰੰਟੀ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਵਾਂਗੇ।ਹੁਣ ਦੇਖਣਾ ਇਹ ਹੋਵੇਗਾ ਕਿ ਇਹ ਵਾਅਦਾ ਪੰਜਾਬ ਸਰਕਾਰ ਕਦੋਂ ਤੇ ਕਿਵੇਂ ਪੂਰਾ ਕਰਦੀ ਹੈ।

Tags: baljit kaurpunjab cabinet minister
Share201Tweet126Share50

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.