ਸ਼ੁੱਕਰਵਾਰ, ਜਨਵਰੀ 9, 2026 03:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤਾਲਿਬਾਨ ਦਾ ਨਵਾਂ ਫਰਮਾਨ: ਡਰਾਈਵਿੰਗ ਕਰਨਾ ਔਰਤਾਂ ਦਾ ਕੰਮ ਨਹੀਂ, ਉਨ੍ਹਾਂ ਨੂੰ ਨਾ ਦਿੱਤਾ ਜਾਵੇ ਲਾਇਸੈਂਸ

by propunjabtv
ਮਈ 4, 2022
in ਦੇਸ਼, ਵਿਦੇਸ਼
0

ਤਾਲਿਬਾਨ ਦੇ ਸ਼ਾਸਨ ‘ਚ ਅਫਗਾਨਿਸਤਾਨ ਔਰਤਾਂ ਲਈ ਨਰਕ ਵਾਂਗ ਬਣਦਾ ਜਾ ਰਿਹਾ ਹੈ। ਤਾਲਿਬਾਨ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਆਜ਼ਾਦ ਨਹੀਂ ਦੇਖ ਸਕਦਾ, ਹੁਣ ਉਹ ਚਾਹੁੰਦਾ ਹੈ ਕਿ ਔਰਤਾਂ ਵਾਹਨ ਨਾ ਚਲਾਉਣ। ਇਸ ਲਈ ਉਸ ਨੇ ਇਕ ਨਵਾਂ ਫਰਮਾਨ ਜਾਰੀ ਕਰਕੇ ਡਰਾਈਵਿੰਗ ਇੰਸਟ੍ਰਕਟਰਾਂ ਨੂੰ ਕਿਹਾ ਹੈ ਕਿ ਉਹ ਔਰਤਾਂ ਲਈ ਲਾਇਸੈਂਸ ਜਾਰੀ ਨਾ ਕਰਨ। ਅਫਗਾਨਿਸਤਾਨ ਭਾਵੇਂ ਇੱਕ ਰੂੜ੍ਹੀਵਾਦੀ ਅਤੇ ਪਿਤਾ-ਪੁਰਖੀ ਦੇਸ਼ ਹੈ ਪਰ ਇੱਥੇ ਹੇਰਾਤ ਵਰਗੇ ਕਈ ਵੱਡੇ ਸ਼ਹਿਰਾਂ ਵਿੱਚ ਔਰਤਾਂ ਲਈ ਕਾਰਾਂ ਚਲਾਉਣਾ ਆਮ ਗੱਲ ਹੈ। ਹੇਰਾਤ ਲੰਬੇ ਸਮੇਂ ਤੋਂ ਅਫਗਾਨਿਸਤਾਨ ਦੇ ਉਦਾਰਵਾਦੀ ਸ਼ਹਿਰਾਂ ਵਿੱਚ ਗਿਣਿਆ ਜਾਂਦਾ ਰਿਹਾ ਹੈ।

ਹੇਰਾਤ ਦੇ ਟ੍ਰੈਫਿਕ ਮੈਨੇਜਮੈਂਟ ਇੰਸਟੀਚਿਊਟ ਦੇ ਮੁਖੀ ਜਾਨ ਆਗਾ ਅਚਕਜ਼ਈ ਨੇ ਕਿਹਾ ਕਿ ਤਾਲਿਬਾਨ ਨੇ ਸਾਨੂੰ ਜ਼ੁਬਾਨੀ ਤੌਰ ‘ਤੇ ਔਰਤਾਂ ਨੂੰ ਲਾਇਸੈਂਸ ਜਾਰੀ ਨਾ ਕਰਨ ਦਾ ਹੁਕਮ ਦਿੱਤਾ ਹੈ। ਟਰੇਨਿੰਗ ਇੰਸਟੀਚਿਊਟ ਚਲਾਉਣ ਵਾਲੀ 29 ਸਾਲਾ ਡਰਾਈਵਿੰਗ ਇੰਸਟ੍ਰਕਟਰ ਅਦੀਲਾ ਅਦੀਲ ਨੇ ਕਿਹਾ ਕਿ ਤਾਲਿਬਾਨੀ ਚਾਹੁੰਦੇ ਹਨ ਕਿ ਅਗਲੀ ਪੀੜ੍ਹੀ ਦੇ ਬੱਚਿਆਂ ਨੂੰ ਉਹ ਆਜ਼ਾਦੀ ਨਾ ਮਿਲੇ, ਜਿਸ ਦਾ ਉਨ੍ਹਾਂ ਦੀਆਂ ਮਾਵਾਂ ਨੇ ਆਨੰਦ ਮਾਣਿਆ ਹੈ।ਤਾਲਿਬਾਨ ਨੇ ਸਾਨੂੰ ਡਰਾਈਵਿੰਗ ਨਾ ਸਿਖਾਉਣ ਜਾਂ ਡਰਾਈਵਿੰਗ ਲਾਇਸੈਂਸ ਜਾਰੀ ਨਾ ਕਰਨ ਲਈ ਕਿਹਾ ਹੈ।

ਤਾਲਿਬਾਨ ਦੇ ਵਿਵਹਾਰ ਵਿਚ ਨਹੀਂ ਆਈ ਤਬਦੀਲੀ
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਵਿਚ ਪਿਛਲੇ ਸਾਲ ਅਗਸਤ ‘ਚ ਤਾਲਿਬਾਨ ਨੇ ਮੁੜ ਕਬਜ਼ਾ ਕਰ ਲਿਆ ਸੀ। ਇਸ ਤੋਂ ਪਹਿਲਾਂ ਤਾਲਿਬਾਨ 1996 ਤੋਂ 2001 ਤੱਕ ਸੱਤਾ ਵਿੱਚ ਸੀ, ਉਸ ਸਮੇਂ ਮਨੁੱਖੀ ਅਧਿਕਾਰਾਂ ਦਾ ਬਹੁਤ ਘਾਣ ਹੋਇਆ ਸੀ। ਤਾਲਿਬਾਨ ਨੇ ਆਪਣੀ ਵਾਪਸੀ ਦੌਰਾਨ ਵਾਅਦਾ ਕੀਤਾ ਸੀ ਕਿ ਉਸ ਦਾ ਸ਼ਾਸਨ ਪਿਛਲੇ ਕਾਰਜਕਾਲ ਦੇ ਮੁਕਾਬਲੇ ਇਸ ਵਾਰ ਉਦਾਰ ਹੋਵੇਗਾ ਪਰ ਉਨ੍ਹਾਂ ਵਿੱਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਤਾਲਿਬਾਨ ਦੁਆਰਾ ਅਫਗਾਨ ਔਰਤਾਂ ਦੇ ਅਧਿਕਾਰਾਂ ‘ਤੇ ਹਮਲੇ ਕੀਤੇ ਗਏ ਅਤੇ ਉਨ੍ਹਾਂ ਨੂੰ ਸਕੂਲਾਂ ਅਤੇ ਸਰਕਾਰੀ ਨੌਕਰੀਆਂ ‘ਤੇ ਵਾਪਸ ਜਾਣ ਤੋਂ ਰੋਕਿਆ ਗਿਆ।

Tags: given licensesTalibanwoman
Share198Tweet124Share50

Related Posts

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ ‘ਤੇ ਹੋਣ ਵਾਲੀ NRI ਮੀਟਿੰਗ

ਜਨਵਰੀ 6, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਸਵਿਟਜ਼ਰਲੈਂਡ ਦੇ ਬਾਰ ‘ਚ ਧਮਾਕਾ; ਕਈ ਲੋਕਾਂ ਦੀ ਮੌਤ; ਨਵੇਂ ਸਾਲ ਦਾ ਮਨਾਇਆ ਜਾ ਰਿਹਾ ਸੀ ਜਸ਼ਨ

ਜਨਵਰੀ 1, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.