ਵੀਰਵਾਰ, ਅਕਤੂਬਰ 8, 2026 05:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਪੰਜਾਬ ‘ਚ ਇਮਾਨਦਾਰ ਸਰਕਾਰ ਹੈ, ਨਸ਼ਾ ਵੇਚਣ ਵਾਲਿਆਂ ਦੀ ਖ਼ੈਰ ਨਹੀਂ ਹੋਵੇਗੀ ਸਖ਼ਤ ਕਾਰਵਾਈ: ਅਰਵਿੰਦ ਕੇਜਰੀਵਾਲ

by propunjabtv
ਮਈ 9, 2022
in ਦੇਸ਼, ਪੰਜਾਬ
0

ਪੰਜਾਬ ‘ਚ ਨਸ਼ਿਆਂ ਦੇ ਵਹਿੰਦੇ ਦਰਿਆ ਨੇ ਇੱਕ ਵਿਸ਼ਾਲ ਰੂਪ ਧਾਰਨ ਕਰ ਲਿਆ ਹੈ।ਜਿਸਦੀ ਦੀ ਦਲਦਲ ‘ਚ ਪੰਜਾਬ ਦੀ ਜਵਾਨੀ ਧੱਸਦੀ ਜਾ ਰਹੀ ਹੈ।ਜਿਸ ਕਾਰਨ ਪੰਜਾਬ ‘ਚ ਆਏ ਦਿਨ ਨਸ਼ੇ ਦੀ ਓਵਰਡੋਜ਼ ਕਾਰਨ ਕਿੰਨੀਆਂ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ ਮੌਤ ਦੇ ਮੂੰਹ ‘ਚ ਜਾ ਰਹੇ ਹਨ।

पंजाब के युवाओं को नशे से बाहर लाना सबसे ज़रूरी है। अब पंजाब में ईमानदार सरकार है। नशा बेचने वालों को कोई संरक्षण नहीं होगा। उन पर सख़्त ऐक्शन होगा। आम आदमी पार्टी पूरी शिद्दत से पंजाब के लोगों के साथ मिलके इस समस्या का समाधान करेगी। https://t.co/2UkEQTqXlq

— Arvind Kejriwal (@ArvindKejriwal) May 9, 2022

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ।ਹੁਣ ਪੰਜਾਬ ‘ਚ ਇਮਾਨਦਾਰ ਸਰਕਾਰ ਹੈ।ਨਸ਼ੇ ਦੇ ਵਾਪਰੀਆਂ ਨੂੰ ਕੋਈ ਸੁਰੱਖਿਆ ਨਹੀਂ ਹੋਵੇਗੀ।ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਤਨਦੇਹੀ ਨਾਲਕੰਮ ਕਰਕੇ ਇਸ ਸਮੱਸਿਆ ਦਾ ਹੱਲ ਕਰੇਗੀ।

ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ।ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।ਸਾਡਾ ਖੁਆਬ-ਨਸ਼ਾ ਮੁਕਤ ਪੰਜਾਬ।

Tags: arvind kejriwalBhagwant Mann
Share204Tweet127Share51

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.