ਬੁੱਧਵਾਰ, ਜੁਲਾਈ 8, 2026 05:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੁੜੀ ਨੇ ਸਾਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਮਾਰਿਆ, ਸੱਚ ਜਾਣਕੇ ਹੋ ਜਾਵੋਗੇ ਹੈਰਾਨ

by propunjabtv
ਅਪ੍ਰੈਲ 17, 2021
in ਪੰਜਾਬ
0

ਚੰਡੀਗੜ੍ਹ – ਇਕ ਕੁੜੀ ਨੇ ਜ਼ਹਿਰ ਦੇ ਕੇ ਆਪਣਾ ਸਾਰਾ ਪਰਿਵਾਰ ਖ਼ਤਮ ਕਰ ਦਿੱਤਾ ਤੇ ਬਾਅਦ ਵਿਚ ਆਪ ਵੀ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਜਗਰਾਓਂ ਨੇੜੇ ਪੈਂਦੇ ਪਿੰਡ ਸੋਢੀਵਾਲ ਦੀ ਹੈ। ਇਸ ਘਟਨਾ ਨੇ ਸਾਰੇ ਪਿੰਡ ਵਿਚ ਸੋਗਮਈ ਮਾਹੌਲ ਸਿਰਜ ਦਿੱਤਾ ਹੈ। ਖੁਦਕੁਸ਼ੀ ਦਾ ਕਾਰਨ ਮਾਨਸਿਕ ਪਰੇਸ਼ਾਨੀ ਦੱਸਿਆ ਜਾ ਰਿਹਾ ਹੈ। ਪਿੰਡ ਦੇ ਕੁਝ ਲੋਕਾਂ ਅਨੁਸਾਰ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਵਾਸੀ ਸੋਢੀਵਾਲ ਸੱਤ ਸਾਲ ਪਹਿਲਾਂ ਛੱਤ ਤੋਂ ਡਿੱਗਣ ਨਾਲ ਉਸ ਦੇ ਇਲਾਜ ਨੂੰ ਲੈ ਕੇ ਡਾਕਟਰ ਨੇ ਜਵਾਬ ਦੇ ਦਿੱਤਾ ਸੀ ਤੇ ਉਹ ਘਰ ਵਿਚ ਹੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਰਹਿੰਦਾ ਸੀ। ਇਸ ਕਰਕੇ ਸਾਰਾ ਪਰਿਵਾਰ ਪਰੇਸ਼ਾਨ ਰਹਿੰਦਾ ਸੀ।

ਦੋ ਸਾਲ ਪਹਿਲਾਂ ਪਿਤਾ ਦੀ ਮੌਤ ਹੋਣ ਤੋਂ ਬਾਅਦ ਮਾਂ ਅਤੇ ਭੈਣ ਹੋਰ ਜ਼ਿਆਦਾ ਸਦਮੇ ਵਿਚ ਰਹਿਣ ਲੱਗੀਆਂ। ਮਾਂ ਜਸਵੀਰ ਕੌਰ (58) ਦੇ ਕੁਝ ਦਿਨਾਂ ਪਹਿਲਾਂ ਸੱਟ ਲੱਗਣ ਕਾਰਨ ਮਾਨਸਿਕ ਤੌਰ ਤੇ ਪਰੇਸ਼ਾਨ ਹੋਈ ਮਨਦੀਪ ਕੌਰ (27) ਨੇ ਮਾਂ ਤੇ ਭਰਾ ਨੂੰ ਖਾਣੇ ਵਿਚ ਕੁਝ ਜ਼ਹਿਰੀਲਾ ਪਦਾਰਥ ਦੇ ਦਿੱਤਾ ਤੇ ਬਾਅਦ ਵਿਚ ਆਪ ਵੀ ਖਾ ਲਿਆ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਲੋਕਾਂ ਨੇ ਪਰਿਵਾਰ ਨੂੰ ਜਗਰਾਓਂ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ  ਨੇ ਸਾਰੇ ਪਰਿਵਾਰ ਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਦਿੰਦਿਆਂ ਏ ਐਸ ਆਈ ਤੀਰਥ ਸਿੰਘ ਨੇ ਦੱਸਿਆ ਕਿ 174 ਧਾਰਾ ਦੇ ਤਹਿਤ ਤਿੰਨੋਂ ਲਾਸ਼ਾਂ ਦਾ ਪੋਸਟ ਮਾਰਟਮ ਕਰਨ ਤੋਂ ਬਾਅਦ ਲਾਸ਼ਾਂ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੂੰ ਦੇ ਦਿੱਤੀਆਂ ਗਈ ਤੇ ਸੰਸਕਾਰ ਕਰ ਦਿੱਤਾ ਗਿਆ ਹੈ।

Share250Tweet156Share62

Related Posts

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.