ਸ਼ੁੱਕਰਵਾਰ, ਅਗਸਤ 22, 2025 09:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

SSP ਮਨਦੀਪ ਸਿੰਘ ਨੇ ਅਨੋਖੇ ਢੰਗ ਨਾਲ ਮਨਾਇਆ ਆਪਣਾ ਜਨਮਦਿਨ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

by propunjabtv
ਮਈ 11, 2022
in ਪੰਜਾਬ
0

ਸੰਗਰੂਰ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਅੱਜ ਆਪਣੇ ਜਨਮਦਿਨ ‘ਤੇ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਅਤੇ ਸਾਈਕਲ ਕਲੱਬ ਵਲੋਂ ਉਨ੍ਹਾਂ ਦਾ ਜਨਮਦਿਨ ਮਨਾਇਆ ਗਿਆ ।ਸੰਗਰੂਰ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਅੱਜ ਅਨੋਖੇ ਤਰੀਕੇ ਨਾਲ ਆਪਣਾ ਜਨਮਦਿਨ ਮਨਾਇਆ ਹੈ।

ਉਨ੍ਹਾਂ ਨੇ ਆਪਣੇ ਜਨਮਦਿਨ ‘ਤੇ ਪੁਲਿਸ ਲਾਈਨ ਸੰਗਰੂਰ ‘ਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਨਾਲ ਹੀ ਉੱਥੇ ਪਹੁੰਚੀ ਸਾਈਕਲ ਕਲੱਬ ਸੰਗਰੂਰ ਦੀ ਟੀਮ ਨੇ ਸਾਈਕਲ ਅਤੇ ਪੜਦਾ ਪੰਜਾਬ ਵਾਲੇ ਸਲੋਗਨ ਦੇ ਨਾਲ ਅੇੱਸਐੱਸਪੀ ਮਨਦੀਪ ਸਿੰਘ ਨੇ ਕੇਕ ਕੱਟਿਆ ਅਤੇ ਲੋਕਾਂ ਨੂੰ 22 ਮਈ ਨੂੰ ਹੋਣ ਵਾਲੀ ਸਾਈਕਲ ਰੈਲੀ ‘ਚ ਹਿੱਸਾ ਲੈਣ ਦਾ ਵੀ ਸੱਦਾ ਦਿੱਤਾ ਅਤੇ ਨਾਲ ਹੀ ਪੜਦਾ ਪੰਜਾਬ ਮੁਹਿੰਮ ਦੇ ਤਹਿਤ ਨਵੀ ਜਨਰੇਸ਼ਨ ਨੂੰ ਤੰਦਰੁਸਤੀ ਅਤੇ ਪੜਾਈ ‘ਚ ਮਿਹਨਤ ਕਰਨ ਦਾ ਸੱਦਾ ਦਿੱਤਾ।

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਨਸ਼ੇ ਨੂੰ ਪੰਜਾਬ ‘ਚ ਜੜ੍ਹ ਤੋਂ ਖ਼ਤਮ ਕਰਨਾ ਹੈ ਤਾਂ ਪਹਿਲਾਂ ਇਸਦੀ ਡਿਮਾਂਡ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਇੱਕ ਲੋਕ ਲਹਿਰ ਚਲਾਉਣੀ ਪਵੇਗੀ ਜੋ ਵੀ ਵਿਅਕਤੀ ਪਿੰਡ ‘ਚ ਕਿਸੇ ਸ਼ਹਿਰ ‘ਚ ਕਿਸੇ ਵੀ ਪ੍ਰਕਾਰ ਦਾ ਨਸ਼ਾ ਵੇਚ ਰਿਹਾ ਹੈ ਉਸਨੂੰ ਫੜਨ ‘ਚ ਪੁਲਿਸ ਦੀ ਮਦਦ ਕਰਨੀ ਹੋਵੇਗੀ ਤਾਂ ਜਾ ਕੇ ਅਸੀਂ ਨਸ਼ੇ ਨੂੰ ਪੂਰਨ ਰੂਪ ਨਾਲ ਖ਼ਤਮ ਕਰ ਸਕਾਂਗੇ।

Tags: sangrurssp mandeep singh sidhu
Share200Tweet125Share50

Related Posts

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025
Load More

Recent News

ਪੰਜਾਬੀ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਅਗਸਤ 22, 2025

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.