ਸ਼ਨੀਵਾਰ, ਮਈ 30, 2026 02:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭ੍ਰਿਸ਼ਟਾਚਾਰ ਵਿਰੁੱਧ ਮਾਨ ਸਰਕਾਰ ਦੀ ਵੱਡੀ ਕਾਰਵਾਈ, PWD ਦਾ ਸੁਪਰੀਡੈਂਟ ਇੰਜੀਨੀਅਰ ਵਰਿੰਦਰ ਕੁਮਾਰ ਕੀਤਾ ਸਸਪੈਂਡ

by propunjabtv
ਮਈ 13, 2022
in ਦੇਸ਼, ਪੰਜਾਬ
0

ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਆਦੇਸ਼ਾਂ ’ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸ਼ਿਆਰਪੁਰ ਨੂੰ ਕੁਰੱਪਸ਼ਨ ਐਕਟ ਅਧੀਨ ਸਸਪੈਂਡ ਕੀਤਾ ਗਿਆ ਹੈ।


ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਮੁੱਖ ਇੰਜੀਨੀਅਰ (ਹੈੱਡਕੁਆਰਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਰਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਹੀਂ ਛੱਡੇਗਾ। ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ ’ਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ’ਚ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ’ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭ੍ਰਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ’ਚ ਸ਼ਮੂਲੀਅਤ ਪਾਏ ਜਾਣ ’ਤੇ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

 

Tags: PWDSuperintending EngineersuspendedVirinder Kumar
Share200Tweet125Share50

Related Posts

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.