ਬੁੱਧਵਾਰ, ਮਾਰਚ 25, 2026 07:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਮੈਡੀਕਲ ਕਾਲਜ ‘ਚ ਲੱਗੀ ਭਿਆਨਕ ਅੱਗ, ਹਸਪਤਾਲ ‘ਚੋਂ 650 ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ

by propunjabtv
ਮਈ 14, 2022
in ਪੰਜਾਬ
0

ਪੰਜਾਬ ਦੇ ਅੰਮ੍ਰਿਤਸਰ ਮੈਡੀਕਲ ਕਾਲਜ ਕੈਂਪਸ ਵਿੱਚ ਸਥਿਤ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਸ਼ਨੀਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਐਕਸ-ਰੇ ਯੂਨਿਟ ਦੇ ਪਿਛਲੇ ਪਾਸੇ ਰੱਖੇ ਦੋ ਟਰਾਂਸਫਾਰਮਰਾਂ ‘ਚ ਧਮਾਕੇ ਤੋਂ ਬਾਅਦ ਤੇਜ਼ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਅੱਗ ਲੱਗਣ ਕਾਰਨ ਚਾਰੇ ਪਾਸੇ ਧੂੰਆਂ ਫੈਲ ਗਿਆ। ਹਸਪਤਾਲ ਦੇ ਵਾਰਡਾਂ ਵਿੱਚ ਦਾਖ਼ਲ 650 ਮਰੀਜ਼ਾਂ ਨੂੰ ਬਾਹਰ ਕੱਢ ਕੇ ਸੜਕਾਂ ’ਤੇ ਲਿਆਂਦਾ ਗਿਆ।

ਇਹ ਘਟਨਾ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਸ਼ਨੀਵਾਰ ਹੋਣ ਕਾਰਨ ਓਪੀਡੀ ਵਿੱਚ ਕੋਈ ਮਰੀਜ਼ ਨਹੀਂ ਸੀ ਪਰ ਹਸਪਤਾਲ ਦੇ ਵਾਰਡਾਂ ਵਿੱਚ 650 ਦੇ ਕਰੀਬ ਮਰੀਜ਼ ਦਾਖ਼ਲ ਹਨ। ਓਪੀਡੀ ਦੇ ਪਿਛਲੇ ਪਾਸੇ ਅਤੇ ਐਕਸ-ਰੇ ਯੂਨਿਟ ਦੇ ਨੇੜੇ ਦੋ ਟਰਾਂਸਫਾਰਮਰ ਹਨ।

ਉਹ ਪੂਰੇ ਹਸਪਤਾਲ ਨੂੰ ਬਿਜਲੀ ਸਪਲਾਈ ਕਰ ਰਹੇ ਹਨ। ਦੁਪਹਿਰ ਸਮੇਂ ਇਨ੍ਹਾਂ ਟਰਾਂਸਫਾਰਮਰਾਂ ਵਿੱਚ ਅਚਾਨਕ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਉੱਚੀਆਂ ਗਈਆਂ। ਟਰਾਂਸਫਾਰਮਰ ਦੇ ਬਿਲਕੁਲ ਉੱਪਰ ਹੀ ਸਕਿਨ ਵਾਰਡ ਹੈ। ਧੂੰਆਂ ਇੰਨਾ ਜ਼ਿਆਦਾ ਸੀ ਕਿ ਵਾਰਡ ਦੇ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢਣਾ ਪਿਆ।

ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਪੂਰੇ ਹਸਪਤਾਲ ਵਿੱਚ ਧੂੰਆਂ ਫੈਲ ਗਿਆ। ਮਰੀਜ਼ਾਂ ਦਾ ਦਮ ਘੁੱਟਣ ਲੱਗਾ। ਇਸ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਸੜਕ ‘ਤੇ ਲਿਆਂਦਾ ਗਿਆ। ਭਗਦੜ ਕਾਰਨ ਕਈ ਮਰੀਜ਼ਾਂ ਨੂੰ ਖਿੜਕੀਆਂ ਤੋੜ ਕੇ ਬਾਹਰ ਕੱਢਿਆ ਗਿਆ।

Tags: amritsar
Share201Tweet126Share50

Related Posts

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.