ਵੀਰਵਾਰ, ਸਤੰਬਰ 3, 2026 05:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੇ 9 ਮੈਂਬਰੀ ਕਮੇਟੀ ਦਾ ਕੀਤਾ ਗਠਨ

by propunjabtv
ਮਈ 16, 2022
in ਦੇਸ਼, ਪੰਜਾਬ
0

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ 9 ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹਰਜਿੰਦਰ ਸਿੰਘ ਧਾਮੀ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਕਮੇਟੀ ’ਚ ਉਨ੍ਹਾਂ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ, ਸਿਮਰਨਜੀਤ ਸਿੰਘ ਮਾਨ, ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ, ਬਲਜੀਤ ਸਿੰਘ ਦਾਦੂਵਾਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਮਨਜੀਤ ਸਿੰਘ ਜੀ. ਕੇ., ਪਰਮਜੀਤ ਸਿੰਘ ਸਰਨਾ, ਹਰਮੀਤ ਸਿੰਘ ਕਾਲਕਾ ਸਮੇਤ ਪੰਥਕ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਕੌਮੀ ਯਤਨਾਂ ਸਬੰਧੀ ਫਿਲਹਾਲ 9 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਯਤਨਸ਼ੀਲ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਾਰਜ ਕਰੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿੱਖ ਜਥੇਬੰਦੀਆਂ ਤੋਂ ਮਿਲੇ ਸੁਝਾਵਾਂ ਦਾ ਵੀ ਸਤਿਕਾਰ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਕਮੇਟੀ ਦਾ ਵਿਸਥਾਰ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਣਾਈ ਗਈ ਇਸ ਕਮੇਟੀ ਦੀ ਪਹਿਲੀ ਇਕੱਤਰਤਾ 19 ਮਈ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਮੀਟਿੰਗ ਹਾਲ ਵਿਚ ਦੁਪਹਿਰ 12:00 ਵਜੇ ਹੋਵੇਗੀ। ਇਸ ਦੌਰਾਨ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Tags: 9-member committeeprisonerssgpc
Share200Tweet125Share50

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.