ਮੰਗਲਵਾਰ, ਅਪ੍ਰੈਲ 21, 2026 02:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਨੂੰ ਇਕ ਹੋਰ ਝਟਕਾ, ਹੁਣ ਪੰਜਾਬ ਸਰਕਾਰ ਨੇ ਸਿੱਧੂ ਦੀ ਸਕਿਉਰਟੀ ਲਈ ਵਾਪਿਸ

by propunjabtv
ਮਈ 20, 2022
in ਦੇਸ਼, ਪੰਜਾਬ
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਤੋਂ ਬਾਅਦ ਇਕ ਝਟਕੇ ਮਿਲ ਰਹੇ ਹਨ ਹੁਣ ਪੰਜਾਬ ਸਰਕਾਰ ਨੇ ਸਿੱਧੂ ਨੂੰ ਇਕ ਵੱਡਾ ਝਟਕਾ ਦਿੱਤਾ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਸਿੱਧੂ ਕੋਲ ਤਕਰੀਬਨ 45 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਹੈ, ਫ਼ਿਲਹਾਲ ਪੰਜਾਬ ਸਰਕਾਰ ਵੱਲੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ।

ਦੱਸ ਦਈਏ ਕਿ ਸੁਪਰੀਮ ਕੋਰਟ ਨੇ ਬੀਤੇ ਦਿਨ 34 ਸਾਲ ਪੁਰਾਣੇ ‘ਰੋਡ ਰੇਜ’ ਕੇਸ ਜਿਸ ‘ਚ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ, ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਉਸ ਸਮੇਂ ਸਿੱਧੂ 25 ਸਾਲਾ ਦੇ ਸਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਪਹਿਲਾਂ ਸਿਰਫ਼ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਵਿਰੁੱਧ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਪ੍ਰਵਾਨ ਕਰ ਲਿਆ ਅਤੇ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ।

ਸੁਪਰੀਮ ਕੋਰਟ ਨੇ ਆਪਣਾ ਚਾਰ ਸਾਲ ਪੁਰਾਣਾ ਫ਼ੈਸਲਾ ਬਦਲਦੇ ਹੋਏ ਕਾਂਗਰਸ ਆਗੂ ਨਵਜੋਤ ਸਿੱਧੂ ਨੂੰ ਰੋਡ ਰੇਜ ਮਾਮਲੇ ਵਿਚ ਇਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਹੈ। ਇਸ ਦੇ ਚੱਲਦੇ ਸਿੱਧੂ ਵਲੋਂ ਅੱਜ ਅਦਾਲਤ ਵਿਚ ਆਤਮ ਸਮਰਪਣ ਕੀਤਾ ਜਾਣਾ ਸੀ, ਇਸ ਲਈ ਸਿੱਧੂ ਨੇ ਸੁਪਰੀਮ ਕੋਰਟ ਵਿਚ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਸਿੱਧੂ ਨੇ ਪਟੀਸ਼ਨ ਦਾਇਰ ਕਰਦੇ ਹੋਏ ਸਿਹਤ ਦਾ ਹਵਾਲਾ ਦਿੰਦਿਆਂ ਆਖਿਆ ਹੈ ਕਿ ਉਨ੍ਹਾਂ ਨੂੰ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ। ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਜਸਟਿਸ ਖਾਨਵਾਲਿਕਰ ਨੂੰ ਬੇਨਤੀ ਕਰਦੇ ਹੋਏ ਆਖਿਆ ਕਿ ਸਿੱਧੂ ਦੀ ਸਿਹਤ ਠੀਕ ਨਹੀਂ ਹੈ, ਲਿਹਾਜ਼ਾ ਉਨ੍ਹਾਂ ਨੂੰ ਸਰੰਡਰ ਕਰਨ ਲਈ ਇਕ ਹਫ਼ਤੇ ਦੀ ਮੁਹਲਤ ਦਿੱਤੀ ਜਾਵੇ।

Tags: navjot sidhupunjab governmentSecurity
Share201Tweet126Share50

Related Posts

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026
Load More

Recent News

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.