ਬੁੱਧਵਾਰ, ਅਗਸਤ 6, 2025 02:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੱਧੂ ਨੂੰ ਮਿਲਿਆ VIP ਕੰਮ, ਕਰਨਗੇ ਕਲਰਕੀ

by propunjabtv
ਮਈ 25, 2022
in ਦੇਸ਼, ਪੰਜਾਬ
0

34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕ੍ਰਿਕਟਰ, ਕਮੈਂਟੇਟਰ ਤੇ ਸਿਆਸਤਦਾਨ ਮਗਰੋਂ ਹੁਣ ਕਲਰਕ ਬਣਨ ਜਾ ਰਹੇ ਹਨ। ਵੀ ਆਈ ਪੀ ਖਾਣੇ ਤੋਂ ਬਾਅਦ ਹੁਣ ਸਿੱਧੂ ਨੂੰ ਜੇਲ ਦਾ ਵੀ.ਆਈ.ਪੀ. ਕੰਮ ਮਿਲਿਆ ਹੈ। ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਸਿੱਧੂ ਨੂੰ ਪਟਿਆਲਾ ਜੇਲ੍ਹ ਦੇ ਦਫ਼ਤਰ ਦਾ ਕਲਰਕ ਦਾ ਕੰਮ ਸੌਂਪਿਆ ਗਿਆ ਹੈ। ਇਹ ਫੈਸਲਾ ਸਿੱਧੂ ਲਈ ਜੇਲ੍ਹ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ ਤੇ ਜੇਲ੍ਹ ਵਿਭਾਗ ਵੱਲੋਂ ਸਿੱਧੂ ਦੀ ਪੂਰੀ ਸਜ਼ਾ ਦੌਰਾਨ ਉਨ੍ਹਾਂ ਨੂੰ ਕਲੈਰੀਕਲ ਕੰਮ ਹੀ ਦੇ ਕੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਜੇਲ੍ਹ ਸੁਪਰਡੈਂਟ ਦਾ ਕਹਿਣਾ ਹੈ ਕਿ ਸਿੱਧੂ ਦੀ ਸੁਰੱਖਿਆ ਤੇ ਉਨ੍ਹਾਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇੱਧਰ-ਉੱਧਰ ਜਾਣ ਵਾਲਾ ਕੰਮ ਨਾ ਦੇ ਕੇ ਦਫਤਰ ਦਾ ਕੰਮ ਸੌਂਪਿਆ ਗਿਆ ਹੈ ਜੋ ਉਹ ਆਪਣੇ ਹੀ ਬੈਰਕ ‘ਚ ਬੈਠ ਕੇ ਕਰਨਗੇ। ਇੰਨਾ ਹੀ ਨਹੀਂ ਸਿੱਧੂ ਨੂੰ ਜੇਲ੍ਹ ਤੋਂ ਦਫਤਰ ਤੱਕ ਵੀ ਜਾਣ ਦੀ ਲੋੜ ਨਹੀਂ ਹੋਵੇਗੀ ਬਲਕਿ ਸਿੱਧੂ ਦੀ ਬੈਰਕ ‘ਚ ਹੀ ਉਨ੍ਹਾਂ ਨੂੰ ਕੰਮ ਲਈ ਫਾਈਲਾਂ ਟ੍ਰਾਂਸਫਰ ਕਰ ਦਿੱਤੀਆਂ ਜਾਣਗੀਆਂ। ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਿੱਧੂ ਕਿਸੇ ਸਮੇਂ ਵੀ ਇਹ ਫਾਈਲਾਂ ਚੈੱਕ ਕਰ ਸਕਦੇ ਹਨ ਤੇ ਆਪਣੀ ਸੁਵਿਧਾ ਅਨੁਸਾਰ ਆਰਾਮ ਵੀ ਕਰ ਸਕਦੇ ਹਨ।

ਜਾਣਕਾਰੀ ਅਨੁਸਾਰ ਪਹਿਲੇ ਤਿੰਨ ਮਹੀਨੇ ਸਿੱਧੂ ਨੂੰ ਕਲਰਕੀ ਦੀ ਸਿਖਲਾਈ ਦਿੱਤੀ ਜਾਵੇਗੀ ਤੇ ਇਸ ਦੌਰਾਨ ਤਨਖਾਹ ਨਹੀਂ ਮਿਲੇਗੀ ਤਿੰਨ ਮਹੀਨਿਆਂ ਬਾਅਦ ਉਨ੍ਹਾਂ ਨੂੰ ਮਿਹਨਤਾਨਾ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਿੱਧੂ ਨੇ 20 ਮਈ ਨੂੰ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਪਟਿਆਲਾ ਜੇਲ੍ਹ ਦੀ ਬੈਰਕ ਨੰਬਰ 10 ਵਿੱਚ ਬੰਦ ਹਨ।

Tags: Clerknavjot sidhuPatiala Jail
Share202Tweet126Share51

Related Posts

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.