ਬੁੱਧਵਾਰ, ਜੁਲਾਈ 22, 2026 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹਰਿਆਣਾ ਦੇ ਸਾਬਕਾ CM ਓ.ਪੀ. ਚੌਟਾਲਾ ਨੂੰ ਹੋਈ 4 ਸਾਲ ਦੀ ਸਜ਼ਾ

by propunjabtv
ਮਈ 27, 2022
in ਦੇਸ਼, ਪੰਜਾਬ
0

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਅੱਜ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 21 ਮਈ ਸ਼ਨੀਵਾਰ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਸੀ। ਵਿਸ਼ੇਸ਼ ਜੱਜ ਵਿਕਾਸ ਢੁਲ ਨੇ ਇਹ ਹੁਕਮ ਸੁਣਾਉਂਦਿਆਂ ਮਾਮਲੇ ਦੀ ਸੁਣਵਾਈ 26 ਮਈ ਤੱਕ ਮੁਲਤਵੀ ਕਰ ਦਿੱਤੀ ਸੀ। ਅਜਿਹੇ ‘ਚ ਹੁਣ ਅੱਜ ਅਦਾਲਤ ਨੇ ਓ.ਪੀ. ਚੌਟਾਲਾ ਨੂੰ 4 ਸਾਲਾਂ ਦੀ ਸਜ਼ਾ ਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ।
ਦੱਸ ਦੇਈਏ ਕਿ ਸੀਬੀਆਈ ਨੇ 26 ਮਾਰਚ 2010 ਨੂੰ ਸਾਬਕਾ ਸੀਐਮ ਓਮਪ੍ਰਕਾਸ਼ ਚੌਟਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ‘ਚ ਦੱਸਿਆ ਗਿਆ ਸੀ ਕਿ ਓਪੀ ਚੌਟਾਲਾ ਨੇ 1993 ਤੋਂ 2006 ਦਰਮਿਆਨ ਕਥਿਤ ਤੌਰ ‘ਤੇ ਆਮਦਨ ਤੋਂ ਬਹੁਤ ਜ਼ਿਆਦਾ 6.09 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ। ਇਹ ਉਸਦੀ ਆਮਦਨ ਤੋਂ ਵੱਧ ਹੈ। ਦੂਜੇ ਪਾਸੇ ਚੌਟਾਲਾ ਪਰਿਵਾਰ ਹਮੇਸ਼ਾ ਹੀ ਇਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

ਈਡੀ ਨੇ 3.68 ਕਰੋੜ ਰੁਪਏ ਦੀ ਜਾਇਦਾਦ ਕੀਤੀ ਸੀ ਕੁਰਕ
ਸਾਲ 2019 ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਦੀ 3 ਕਰੋੜ 68 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ। ਇਨ੍ਹਾਂ ਜਾਇਦਾਦਾਂ ਵਿੱਚ ਓਮਪ੍ਰਕਾਸ਼ ਚੌਟਾਲਾ ਦੀ ਮਲਕੀਅਤ ਵਾਲੇ ਫਲੈਟ, ਪਲਾਟ ਅਤੇ ਜ਼ਮੀਨ ਸ਼ਾਮਲ ਹੈ। ਜ਼ਬਤ ਕੀਤੀਆਂ ਜਾਇਦਾਦਾਂ ਨਵੀਂ ਦਿੱਲੀ ਅਤੇ ਹਰਿਆਣਾ ਦੇ ਪੰਚਕੂਲਾ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਹਨ। ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਤਹਿਤ ਦਰਜ ਐਫਆਈਆਰ ਦੇ ਸਬੰਧ ਵਿੱਚ ਕੀਤੀ ਗਈ।

Tags: 4 yearsHaryana cmO.P. Chautala
Share198Tweet124Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.