ਬੁੱਧਵਾਰ, ਜੁਲਾਈ 22, 2026 12:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਪੰਜਾਬ ‘ਚੋਂ VIP ਕਲਚਰ ਖ਼ਤਮ ਕਰਨਾ ਚਾਹੁੰਦੇ ਚੰਗੀ ਗੱਲ ਪਰ ਸ਼ੁਰੂਆਤ ਆਪਣਿਆਂ ਤੋਂ ਕਰਨ : ਸ਼ਮਸ਼ੇਰ ਸਿੰਘ ਦੁੱਲੋ

by propunjabtv
ਮਈ 29, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਵੀਆਈਪੀ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੇ ਹਨ।ਇਹ ਚੰਗੀ ਗੱਲ ਹੈ ਪਰ ਇਸਦੀ ਸ਼ੁਰੂਆਤ ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਘਰ ਤੋਂ ਕਰਨੀ ਚਾਹੀਦਾ ਇਹ ਕਹਿਣਾ ਸੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੁੱਲੋ ਦਾ, ਦੁੱਲੋ ਨੇ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਕਾਰਵਾਈ ਵਧੀਆ ਕਦਮ ਹੈ।

ਪਰ ਇਕੱਲੇ ਸਿੰਗਲਾ ‘ਤੇ ਕਰਵਾਈ ਨਹੀਂ ਹੋਣੀ ਚਾਹੀਦੀ ਸਗੋਂ ਉਨਾਂ੍ਹ ਸਾਰਿਆਂ ਭ੍ਰਿਸ਼ਟ ਨੇਤਾਵਾਂ ‘ਤੇ ਵੀ ਕਾਰਵਾਈ ਹੋਣੀ ਚਾਹੀਦੀ ਜਿਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਕਾਰਵਾਈ ਨਹੀਂ ਹੋਣੀ ਚਾਹੀਦੀ।ਸਗੋਂ ਉਨ੍ਹਾਂ ‘ਤੇ ਸਾਰੇ ਭ੍ਰਿਸ਼ਟ ਨੇਤਾਵਾਂ ‘ਤੇ ਵੀ ਕਾਰਵਾਈ ਹੋਣੀ ਚਾਹੀਦੀ ਜਿਨ੍ਹਾਂ ਨੇ ਪਿਛਲੀਆਂ   ਸਰਕਾਰਾਂ ਦੇ ਸਮੇਂ ਵੱਡੇ ਵੱਡੇ ਘਪਲੇ ਕੀਤੇ ਹਨ।

ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਦੁੱਲੋ ਨੇ ਕਿਹਾ ਕਿ ਜੇਕਰ ਕੈਪਟਨ ਚੰਗੇ ਹੁੰਦੇ ਤਾਂ ਮੁੱਖ ਮੰਤਰੀ ਹੁੰਦੇ ਹੋਏ ਭ੍ਰਿਸ਼ਟ ਨੇਤਾਵਾਂ ‘ਤੇ ਕਾਰਵਾਈ ਕਰਦੇ ਤਾਂ ਅੱਜ, ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭ੍ਰਿਸ਼ਟ ਨੇਤਾਵਾਂ ਦੇ ਨਾਮ ਦੀ ਲਿਸਟ ਦੇਣ ਦੀ ਲੋੜ ਨਹੀਂ ਪੈਂਦੀ ਪਿਛਲੇ ਸਮੇਂ ਦੌਰਾਨ ਜੋ ਕੁਝ ਹੋਇਆ ਉਹ ਸਭ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ‘ਤੇ ਹੀ ਹੋਇਆ ਹੈ।

ਪੰਜਾਬ ਸਰਕਾਰ ਵਲੋਂ ਵੀਆਈਪੀ ਕਲਚਰ ਨੂੰ ਖ਼ਤਮ ਕਰਦੇ ਹੋਏ 400 ਤੋਂ ਵੱਧ ਵਿਧਾਇਕ, ਸਾਬਕਾ ਮੰਤਰੀਆਂ ਅਤੇ ਹੋਰ ਨੇਤਾਵਾਂ ਦੇ ਸੁਰੱਖਿਆ ਕਰਮਚਾਰੀਆਂ ਦੀ ਕਟੌਤੀ ਕੀਤੀ ਗਈ ਹੈ,ਜਿਨ੍ਹਾਂ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੁੱਲੋ ਦਾ ਨਾਮ ਵੀ ਸ਼ਾਮਿਲ ਹੈ, ਸ਼ਮਸ਼ੇਰ ਸਿੰਘ ਦੁੱਲੋ ਨੇ ਵੀਆਈਪੀ ਕਲਚਰ ‘ਤੇ ਬੋਲਦੇ ਹੋਏ ਕਿਹਾ ਕਿ ਵੀਆਈਪੀ ਕਲਚਰ ਨੂੰ ਖ਼ਤਮ ਕਰਨਾ ਤੁਸੀਂ ਸਰਕਾਰ ਦੀ ਚੰਗੀ ਗੱਲ ਹੈ,

ਇਹ ਸੁਰੱਖਿਆ ਨੇਤਾਵਾਂ ਅਤੇ ਹੋਰ ਲੋਕਾਂ ਨੂੰ ਪੰਜਾਬ ‘ਚ ਅੱਤਵਾਦ ਦੇ ਸਮੇਂ ਦਿੱਤੀ ਗਈ ਸੀ, ਪੰਜਾਬ ਸਰਕਾਰ ਦਾ ਇਹ ਚੰਗਾ ਫ਼ੈਸਲਾ ਹੈ ਕਿ ਵੀਆਈਪੀ ਕਲਚਰ ਨੂੰ ਖ਼ਤਮ ਕੀਤਾ ਜਾਵੇਗਾ ਪਰ ਇਹ ਫ਼ੈਸਲਾ ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਘਰ ਤੋਂ ਸ਼ੁਰੂ ਕਰਨਾ ਚਾਹੀਦਾ, ਇਸ ਲਈ ਕਿਸੇ ਵਿਰੋਧੀ ਪਾਰਟੀ ਦੇ ਨੇਤਾਵਾਂ ਨੂੰ ਟਾਰਗੇਟ ਨਾ ਕੀਤਾ ਜਾਵੇ।

 

Tags: aapcongresssamsher singh dullon
Share203Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.