ਵੀਰਵਾਰ, ਜੁਲਾਈ 2, 2026 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵੱਡੀ ਖ਼ਬਰ: ਪਾਕਿਸਤਾਨ ਤੋਂ ਮੁੜੇ 303 ਸਿੱਖ ਸ਼ਰਧਾਲੂਆਂ ‘ਚੋਂ 100 ਕੋਰੋਨਾ ਪਾਜ਼ੀਟਿਵ

by propunjabtv
ਅਪ੍ਰੈਲ 22, 2021
in ਪੰਜਾਬ, ਵਿਦੇਸ਼
0

ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਆਏ ਸਿੱਖ ਸ਼ਰਧਾਲੂਆਂ ’ਚੋਂ 100 ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਥੇ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਅਟਾਰੀ-ਵਾਹਗਾ ਬਾਰਡਰ ’ਤੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਜਿਸ ਵਿੱਚੋਂ 100 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਮਿਲੀ ਜਾਣਕਾਰੀ ਮੁਤਾਬਿਕ ਇਸ ਜਥੇ ਦੇ 2 ਬੰਦੇ ਪਹਿਲਾਂ ਹੀ ਭਾਰਤ ਵਾਪਸ ਆ ਗਏ ਸਨ। ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਚੋਂ ਕਿਸੇ ਦੀ ਮੌਤ ਹੋ ਗਈ ਸੀ। ਇਸ ਜਥੇ ਦੇ ਬਾਕੀ ਦੇ ਮੈਂਬਰ ਬੀਤੇ ਦਿਨ ਵਾਪਸ ਆਏ ਸਨ ਜਿਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਜੋ ਸ਼ਰਧਾਲੂ ਕੋਰੋਨਾ ਤੋਂ ਮੁਕਤ ਹਨ ਉਨ੍ਹਾਂ ਨੂੰ ਘਰ ਭੇਜਿਆ ਜਾ ਰਿਹਾ ਹੈ ਅਤੇ ਜੋ ਪਾਜ਼ੀਟਿਵ ਹਨ, ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ 816 ਸ਼ਰਧਾਲੂ ਪਾਕਿਸਤਾਨ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਗਏ ਹੋਏ ਸਨ। ਜਿਨ੍ਹਾਂ ਦੀ ਵਾਪਸੀ ਵਾਹਗਾ ਸਰਹੱਦ ਰਾਹੀਂ ਹੋ ਰਹੀ ਹੈ। ਅਟਾਰੀ ਪਹੁੰਚਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਜੱਥੇ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ।

Tags: indiapakistanpilgrim
Share201Tweet126Share50

Related Posts

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026

ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 1, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.