ਸ਼ੁੱਕਰਵਾਰ, ਅਕਤੂਬਰ 16, 2026 08:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਿਛਲੇ 4 ਮਹੀਨਿਆਂ ’ਚ ਪੰਜਾਬ ਦੇ 3 ਸਿਤਰੇ ਭਰੀ ਜਵਾਨੀ ‘ਚ ਕਹਿ ਗਏ ਦੁਨੀਆ ਨੂੰ ਅਲਵਿਦਾ

by propunjabtv
ਮਈ 30, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੇ ਪੰਜਾਬ ਦੇ ਲੋਕਾਂ ‘ਚ ਸਹਿਮ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਹਾਲਾਂਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਪਿਛਲੇ 4 ਮਹੀਨਿਆਂ ’ਚ ਪੰਜਾਬ ਦੇ 3 ਸਿਤਰੇ ਭਰੀ ਜਵਾਨੀ ‘ਚ ਦੁਨੀਆ ਨੂੰ ਅਲਵਿਦਾ ਤੇ ਗੈਂਗਸਟਰਾਂ ਦੀ ਭੇਟ ਚੜ ਗਏ ਹਨ। ਇਨ੍ਹਾਂ ਕਤਲਾਂ ਕਾਰਨ ਪੰਜਾਬ ਅਮਨ-ਅਮਾਨ ਦੀ ਵਿਵਸਥਾ ਡਗਮਗਾ ਗਈ ਹੈ। ਇਨ੍ਹਾਂ ਕਤਲਾਂ ਪੰਜਾਬ ਸਰਕਾਰ ਦੇ ਨਾਲ-ਨਾਲ ਪੰਜਾਬ ਪੁਲਿਸ ਨੂੰ ਵੀ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ। ਵਿਰੋਧੀ ਪਾਰਟੀਆਂ ਵੱਲੋਂ ਵੀ ਲਗਾਤਾਰ ਪੰਜਾਬ ਸਰਕਾਰ ‘ਤੇ ਹਮਲੇ ਬੋਲੇ ਜਾ ਰਹੇ ਹਨ।

ਦੀਪ ਸਿੱਧੂ ਦੀ ਮੌਤ
15 ਫਰਵਰੀ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਦੀਪ ਸਿੱਧੂ ਦਿੱਲੀ ਤੋਂ ਪੰਜਾਬ ਆ ਰਹੇ ਸਨ ਕਿ ਰਸਤੇ ’ਚ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਤੇ ਉਨ੍ਹਾਂ ਨੂੰ ਆਪਣੀ ਜਾਨ ਗੁਆਣੀ ਪਈ ਪਰ ਦੀਪ ਦੇ ਰਿਸ਼ਤੇਦਾਰ ਇਸ ਨੂੰ ਮਡਰ ਦੱਸ ਰਹੇ ਸਨ। ਪੁਲਿਸ ਵੱਲੋਂ ਵੀ ਇਸ ਦੇ ਤਾਰ ਗੈਂਗਸਟਰਾਂ ਨਾਲ ਜੋੜੇ ਜਾ ਰਹੇ ਸੀ ਤੇ ਹਾਲੇ ਤੱਕ ਵੀ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ ਹੈ ਕਿ ਇਹ ਹਾਦਸਾ ਸੀ ਜਾ ਮਡਰ।

ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਕਤਲ
14 ਮਾਰਚ ਨੂੰ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਪਿੰਡ ਮੱਲੀਆਂ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਜ਼ਿੰਮੇਵਾਰੀ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਪਰ ਬਾਅਦ ’ਚ ਜੱਗੂ ਭਗਵਾਨਪੁਰੀਆਂ ਤੇ ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਵਲੋਂ ਵੀ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਗਈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਕਤਲ
ਬੀਤੇ ਦਿਨੀਂ ਯਾਨੀ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਕਤਲ ਕਰ ਦਿੱਤਾ ਗਿਆ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਸਿੱਧੂ ਆਪਣੀ ਥਾਰ ਕਾਰ ’ਚ ਸਾਥੀਆਂ ਨਾਲ ਕਿਸੇ ਕੰਮ ਲਈ ਜਾ ਰਹੇ ਸਨ ਕਿ ਜਵਾਹਰ ਕੇ ਪਿੰਡ ਵਿਖੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਨ੍ਹਾਂ ਤਿੰਨਾਂ ਸਿਤਾਰਿਆਂ ਦੀ ਮੌਤ ਨੇ ਲੋਕਾਂ ਨੂੰ ਅੰਦਰ ਤਕ ਝੰਜੋੜ ਕੇ ਰੱਖ ਦਿੱਤਾ ਹੈ। ਦੀਪ ਸਿੱਧੂ ਤੇ ਸੰਦੀਪ ਨੰਗਲ ਦੇ ਅੰਤਿਮ ਸੰਸਕਾਰ ਵਿਖੇ ਹਜ਼ਾਰਾਂ ਦੀ ਗਿਣਤੀ ’ਚ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਹੱੜ ਸੀ, ਉਥੇ ਸਿੱਧੂ ਮੂਸੇ ਵਾਲਾ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਸਾਨੂੰ ਇਨਸਾਫ ਨਹੀਂ ਮਿਲ ਜਾਂਦਾ ਉਨ੍ਹਾਂ ਚਿਰ ਸਸਕਾਰ ਨਹੀਂ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਅੰਤਿਮ ਸੰਸਕਾਰ ਹੋਣਾ ਹਾਲੇ ਬਾਕੀ ਹੈ।

Tags: 3-starGoodbyepunjabyouth
Share202Tweet127Share51

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.