ਐਤਵਾਰ, ਮਾਰਚ 1, 2026 05:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਤੇਜ਼ ਹਨੇਰੀ ਕਾਰਨ ਦਿੱਲੀ ਦੀ ਜਾਮਾ ਮਸਜਿਦ ਦਾ ਟੁੱਟਿਆ ਗੁੰਬਦ, 2 ਜ਼ਖਮੀ

by propunjabtv
ਮਈ 30, 2022
in ਦੇਸ਼
0

ਸੋਮਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅਚਾਨਕ ਮੌਸਮ ਬਦਲ ਗਿਆ ਅਤੇ ਆਸਮਾਨ ‘ਚ ਕਾਲੇ ਬੱਦਲ ਛਾ ਗਏ। ਹਨੇਰੀ ਤੇ ਉਸ ਤੋਂ ਬਾਅਦ ਹੋਈ ਭਾਰੀ ਬਾਰਿਸ਼ ਕਾਰਨ ਇਤਿਹਾਸਕ ਜਾਮਾ ਮਸਜਿਦ ਦੇ ਗੁੰਬਦ ਅਤੇ ਹੋਰ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਸਈਅਦ ਅਹਿਮਦ ਬੁਖਾਰੀ ਨੇ ਦੱਸਿਆ ਕਿ ਮਸਜਿਦ ਦੇ ਇਕ ਮੀਨਾਰ ਅਤੇ ਦੂਜੇ ਹਿੱਸਿਆਂ ਤੋਂ ਪੱਥਰ ਡਿੱਗਣ ਨਾਲ 2 ਲੋਕ ਜ਼ਖਮੀ ਹੋ ਗਏ।

ਬੁਖਾਰੀ ਨੇ ਕਿਹਾ, “ਮੁੱਖ ਗੁੰਬਦ ਦਾ ਕਲਸ਼ ਟੁੱਟ ਗਿਆ ਅਤੇ ਡਿੱਗ ਗਿਆ। ਨੁਕਸਾਨ ਤੋਂ ਬਚਣ ਲਈ ਇਸ ਨੂੰ ਤੁਰੰਤ ਠੀਕ ਕਰਨ ਦੀ ਲੋੜ ਹੈ। ਮਸਜਿਦ ਦੇ ਢਾਂਚੇ ‘ਚੋਂ ਕੁਝ ਹੋਰ ਪੱਥਰ ਵੀ ਡਿੱਗ ਪਏ। ਮੈਂ ਭਾਰਤੀ ਪੁਰਾਤੱਤਵ ਸਰਵੇਖਣ (ਏ.ਐੱਸ.ਆਈ.) ਦੀ ਮਦਦ ਨਾਲ ਮਸਜਿਦ ਦੀ ਤੁਰੰਤ ਮੁਰੰਮਤ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਾਂਗਾ।” ਦਿੱਲੀ ਦੇ ਵਿਜੇ ਚੌਕ ‘ਚ ਕੁਝ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ।

ਦਿੱਲੀ ਵਕਫ਼ ਬੋਰਡ ਦੇ ਅਧਿਕਾਰੀਆਂ ਨੇ ਕਿਹਾ ਕਿ ਜਾਮਾ ਮਸਜਿਦ ਦਾ ਮੁਆਇਨਾ ਕਰਨ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਕ ਟੀਮ ਭੇਜੀ ਗਈ ਹੈ। ਜਾਣਕਾਰੀ ਅਨੁਸਾਰ ਵਿਜੇ ਚੌਕ, ਦਿਲਸ਼ਾਦ ਗਾਰਡ, ਮਾਲਵੀਆ ਨਗਰ, ਲੋਧੀ ਰੋਡ, ਦਿਲਸ਼ਾਦ ਕਾਲੋਨੀ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਫਿਰੋਜ਼ਸ਼ਾਹ ਰੋਡ ‘ਤੇ ਕਈ ਦਰੱਖਤ ਡਿੱਗ ਗਏ ਹਨ। ਭਾਰੀ ਟ੍ਰੈਫਿਕ ਜਾਮ ਹੈ। ਟ੍ਰੈਫਿਕ ਕਾਰਨ ਆਵਾਜਾਈ ਅੱਗੇ ਨਹੀਂ ਵਧ ਰਹੀ। ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸੇ ਦੌਰਾਨ ਦਿੱਲੀ ‘ਚ ਇੰਨੀ ਤੇਜ਼ ਹਨੇਰੀ ਨਾਲ ਮੀਂਹ ਪਿਆ ਕਿ ਭਾਜਪਾ ਦੇ ਬਾਹਰੀ ਦਿੱਲੀ ਦੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਵਰਮਾ ਦੀ ਕਾਰ ਵੀ ਇਸ ਦੀ ਲਪੇਟ ‘ਚ ਆ ਗਈ। 20, ਵਿੰਡਸਰ ਪਲੇਸ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਇਕ ਵੱਡਾ ਦਰੱਖਤ ਕਾਰ ‘ਤੇ ਡਿੱਗ ਗਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਨੁਕਸਾਨੀ ਗਈ।

Tags: 2 injuredbroken domedelhiJama Masjid
Share202Tweet127Share51

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.