ਮੰਗਲਵਾਰ, ਅਗਸਤ 11, 2026 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੀ Last Ride ਉਸਦੇ ਪਸੰਦੀਦਾ 5911 ‘ਤੇ, ਦਿਲ ਨੂੰ ਝੰਜੋੜਦੀ ਤਸਵੀਰ, ਹਰ ਅੱਖ ਨਮ

by propunjabtv
ਮਈ 31, 2022
in Featured News, ਪੰਜਾਬ, ਮਨੋਰੰਜਨ, ਰਾਜਨੀਤੀ
0

ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਦੀਆਂ ਸਾਰੀਆਂ ਤਿਆਰੀਆਂ ਹੋ ਰਹੀਆਂ ਹਨ।12 ਵਜੇ ਦੇ ਕਰੀਬ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ।ਸਿੱਧੂ ਮੂਸੇਵਾਲਾ ਜੋ ਕਿ ਮਸ਼ਹੂਰ ਪੰਜਾਬੀ ਗਾਇਕ ਸੀ।ਉਨ੍ਹਾਂ ਨੇ ਆਪਣਾ ਨਾਮ 5911 ਤੋਂ ਚਮਕਾਇਆ 5911 ਟਰੈਕਟਰ ਉਨਾਂ੍ਹ ਦਾ ਸਭ ਤੋਂ ਪਸੰਦੀਦਾ ਸੀ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਲਾਸਟ ਰਾਈਡ ਉਨ੍ਹਾਂ ਦੇ ਪਸੰਦੀਦੇ ਟਰੈਕਟਰ 5911 ‘ਤੇ ਹੀ ਹੋਵੇਗੀ।ਦੱਸਣਯੋਗ ਹੈ ਕਿ ਉੱਥੇ ਇਸ ਸਮੇਂ ਮੌਜੂਦ ਸਿੱਧੂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਸਮਰਥਕ ਹਰ ਵਿਅਕਤੀ ਦੀ ਅੱਖ ਨਮ ਹੈ।ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਉਸਦੀ ਹਵੇਲੀ ‘ਚ ਹਰ ਚੀਜ਼ ਉਸ ਨੂੰ ਆਵਾਜ਼ਾਂ ਮਾਰਦੀ ਹੈ।ਪਰ ਸੱਚਾਈ ਇਹ ਹੈ ਕਿ ਸਿੱਧੂ ਮੂਸੇਵਾਲਾ ਥੋੜ੍ਹੇ ਸਮੇਂ ਬਾਅਦ ਹੀ ਮੂਸੇਵਾਲਾ ਦਾ ਧਰਤੀ ਨੂੰ ਪਿਆਰ ਕਰਨ ਵਾਲਾ ਸਿੱਧੂ ਮੂਸੇਵਾਲਾ ਉਸੇ ਮਿੱਟੀ ‘ਚ ਸਦਾ ਲਈ ਸਮਾ ਜਾਵੇਗਾ।

ਦੱਸ ਦੇਈਏ ਕਿ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਸਮੇਤ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਵਿਖੇ ਜਾ ਰਹੇ ਸੀ ਤਾਂ ਅਚਾਨਕ ਇਕ ਕਾਲੇ ਰੰਗ ਦੀ ਇਨਡੈਵਰ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ।

ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Tags: 5911Last Ridesidhu moosewala
Share224Tweet140Share56

Related Posts

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.