ਸੋਮਵਾਰ, ਅਪ੍ਰੈਲ 13, 2026 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਖਦੀ ਗਰਮੀ ‘ਚ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ 7 ਲੜਕੀਆਂ ਪਾਣੀ ਦੀ ਟੈਂਕੀ ‘ਤੇ ਚੜੀਆਂ, ਪੈਟਰੋਲ ਵੀ ਰੱਖਿਆ ਕੋਲ

by propunjabtv
ਜੂਨ 1, 2022
in Featured News, ਪੰਜਾਬ
0

ਪੁਲਿਸ ਭਾਰਤੀ 2016 ਪੇਡਿੰਗ ਲਿਸਟ ਯੂਨੀਅਨ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਪਿਛਲੇ ਲੰਬੇ ਸਮੇਂ ਤੋਂ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੱਗੇ ਪੱਕਾ ਧਰਨਾ ਲਗਾ ਕੇ ਪੰਜਾਬ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਅੱਜ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਕੋਈ ਭਰੋਸਾ ਨਾ ਮਿਲਣ ਕਾਰਨ 7 ਲੜਕੀਆਂ ਸੰਗਰੂਰ ਸ਼ਹਿਰ ‘ਚ ਇੱਕ ਉੱਚੀ ਪਾਣੀ ਦੀ ਟੈਂਕੀ ਦੇ ਉਪਰ ਚੜ ਗਈ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਨੂੰ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇੱਕ ਮਹੀਨਾ ਪਹਿਲਾਂ ਸੰਗਰੂਰ ‘ਚ ਪ੍ਰਦਰਸ਼ਨ ਕਰ ਕੇ ਗਏ ਹਨ ਪਰ ਭਰੋਸਾ ਦਿੱਤਾ ਗਿਆ ਸੀ ਕਿ ਸਾਨੂੰ ਪੱਕਾ ਰੁਜ਼ਗਾਰ ਦਿੱਤਾ ਜਾਵੇਗਾ।ਪਰ ਸਾਨੂੰ ਸਰਕਾਰ ਨੇ ਕੋਈ ਨੌਕਰੀ ਨਹੀਂ ਦਿੱਤੀ ਅਤੇ ਹੁਣ ਉਸਦੇ ਬਾਅਦ ਅੱਜ ਕਰੀਬ ਇੱਕ ਮਹੀਨਾ ਫਿਰ ਸਾਨੂੰ ਹੋ ਗਿਆ ਹੈ ਅਤੇ ਹੁਣ ਤੱਕ ਸਾਨੂੰ ਮੁੱਖ ਮੰਤਰੀ ਨੇ ਨਾ ਹੀ ਕੋਈ ਕੀਤੀ ਹੈ ਅਤੇ ਨਾ ਹੀ ਸਾਨੂੰ ਕੋਈ ਭਰੋਸਾ ਮਿਲਿਆ ਹੈ।

ਇਸ ਲਈ ਸਾਡੀ ਯੂਨੀਅਨ ਦੇ ਨਾਲ ਲੜਕੀਆਂ ਅੱਜ ਪਾਣੀ ਦੀ ਟੈਂਕੀ ‘ਤੇ ਆਪਣੀ ਜਾਨ ਦੇ ਬਾਰੇ ਨਾ ਸੋਚਦੇ ਹੋਏ ਤਪਦੀ ਗਰਮੀ ‘ਚ ਚੜ ਕੇ ਪ੍ਰਦਰਸ਼ਨ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਨੂੰ ਪੱਕਾ ਰੁਜ਼ਗਾਰ ਨਹੀਂ ਮਿਲੇਗਾ ਉਦੋਂ ਤੱਕ ਅਸੀਂ ਹੇਠਾਂ ਨਹੀਂ ਆਵਾਂਗੇ।ਉਨਾਂ੍ਹ ਨੇ ਕਿਹਾ ਕਿ 7 ਕੁੜੀਆਂ ਨੇ ਉਪਰ ਪੈਟਰੋਲ ਦੀ ਬੋਤਲ ਲੈ ਕੇ ਗਈਆਂ ਹਨ ਅਤੇ ਉਹ ਬੋਲ ਰਹੀਆਂ ਹਨ ਕਿ ਹੇਠਾਂ ਨਹੀਂ ਆਉਣਗੀਆਂ ਰੁਜ਼ਗਾਰ ਮਿਲਣ ‘ਤੇ ਹੀ ਆਪਣਾ ਪ੍ਰਦਰਸ਼ਨ ਖਤਮ ਕਰਨਗੀਆਂ।

Tags: girl protestgoverment of punjab
Share202Tweet126Share50

Related Posts

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਅਪ੍ਰੈਲ 13, 2026

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ

ਅਪ੍ਰੈਲ 13, 2026
Load More

Recent News

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026

ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈਂਪ ਰਾਹੀਂ ਮੈਂਬਰਾਂ ਅਤੇ ਸਟਾਫ ਲਈ ਸਹਿਜ ਸਿਹਤ ਸੇਵਾਵਾਂ ਨੂੰ ਪ੍ਰੋਤਸਾਹਨ ਦੇਣ ਦੀ ਪਹਿਲ

ਅਪ੍ਰੈਲ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result