ਐਤਵਾਰ, ਅਕਤੂਬਰ 12, 2025 02:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੂਸੇਵਾਲਾ ਦੇ ਵਫ਼ਾਦਾਰ ਕੁੱਤੇ ਸ਼ੇਰਾ ਤੇ ਬਘੀਰਾ ਨੇ ਸਿੱਧੂ ਦੀ ਭਾਲ ‘ਚ ਨਹੀਂ ਖਾਧਾ 3 ਦਿਨਾਂ ਤੋਂ ਖਾਣਾ

by propunjabtv
ਜੂਨ 2, 2022
in Featured, Featured News, ਪੰਜਾਬ
0

ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਜਿਸ ਤਰ੍ਹਾਂ ਬੇਰਹਿਮੀ ਨਾਲ ਕਤਲ ਗਿਆ ਹੈ, ਇਸ ਵਾਰਦਾਤ ਨੂੰ ਟਾਲਿਆ ਜਾ ਸਕਦਾ ਸੀ, ਜੇ ਪੁਲਸ ਅਤੇ ਪੰਜਾਬ ਸਰਕਾਰ ਨੇ ਸਮੇਂ ’ਤੇ ਸਹੀ ਕਦਮ ਚੁੱਕੇ ਹੁੰਦੇ ਅਤੇ ਗੰਭੀਰਤਾ ਦਿਖਾਈ ਹੁੰਦੀ ਤਾਂ ਅੱਜ ਮੂਸੇਵਾਲਾ ਜਿਊਂਦਾ ਹੋਣਾ ਸੀ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਉਨ੍ਹਾਂ ਦੇ ਪਾਲਤੂ ਕੁੱਤੇ ਸ਼ੇਰਾ ਅਤੇ ਬਘੀਰਾ ਵੀ ਉਦਾਸ ਹਨ। ਐਤਵਾਰ ਸ਼ਾਮ ਤੋਂ ਹੀ ਉਨ੍ਹਾਂ ਨੇ ਖਾਣਾ ਨਹੀਂ ਖਾਧਾ ਹੈ। ਕਦੇ ਉਹ ਛੱਤ ‘ਤੇ ਚੜ੍ਹ ਕੇ ਸਿੱਧੂ ਦਾ ਰਸਤਾ ਦੇਖਦੇ ਹਨ ਅਤੇ ਕਦੇ ਜਦੋਂ ਦਰਵਾਜ਼ੇ ‘ਤੇ ਖੜਕਾ ਹੁੰਦਾ ਹੈ ਤਾਂ ਉਹ ਤੁਰੰਤ ਦੇਖਦੇ ਹਨ ਕਿ ਸ਼ਾਇਦ ਮੂਸੇਵਾਲਾ ਹੋਵੇ ਪਰ ਹਰ ਵਾਰ ਆਸ ਟੁੱਟ ਜਾਂਦੀ ਹੈ।

ਮੂਸੇਵਾਲਾ ਨੂੰ ਗੀਤਾਂ ‘ਚ ਹਥਿਆਰ ਤੇ 5911 ਟਰੈਕਟਰ ਦੇ ਨਾਲ-ਨਾਲ ਕੁੱਤਿਆਂ ਦਾ ਵੀ ਬਹੁਤ ਸ਼ੌਕ ਸੀ ਅਤੇ ਉਹ ਸ਼ੇਰਾ ਅਤੇ ਬਘੀਰਾ ਨੂੰ ਬਹੁਤ ਪਿਆਰ ਕਰਦੇ ਸਨ। ਜਦੋਂ ਵੀ ਉਹ ਘਰ ‘ਚ ਰਹਿੰਦੇ ਸਨ ਤਾਂ ਹਰ ਸਮੇਂ ਮੂਸੇਵਾਲਾ ਦੇ ਆਲੇ-ਦੁਆਲੇ ਉਹ ਘੁੰਮਦੇ ਰਹਿੰਦੇ ਸਨ। ਸ਼ੇਰਾ ਅਤੇ ਬਘੀਰਾ ਮੂਸੇਵਾਲਾ ਦੇ ਪੰਸਦੀਦਾ 5911 ਦੇ ਕੋਲ ਉਦਾਸ ਬੈਠੇ ਰਹਿੰਦੇ ਹਨ। ਮਾਯੂਸ ਕੁੱਤੇ ਕਿਤੇ ਬਾਹਰ ਨਾ ਨਿਕਲ ਜਾਣ, ਇਸ ਲਈ ਉਨ੍ਹਾਂ ਨੂੰ ਕਦੇ ਬੰਨ੍ਹ ਵੀ ਦਿੰਦੇ ਸਨ। ਹਾਲਾਂਕਿ ਉਨ੍ਹਾਂ ਦਾ ਖਾਣਾ ਭਾਂਡਿਆਂ ‘ਚ ਹੀ ਪਿਆ ਹੈ। ਉਹ ਕਦੇ-ਕਦੇ ਆਵਾਜ਼ ਜ਼ਰੂਰ ਕੱਢਦੇ ਹਨ, ਜਿਵੇਂ ਮੂਸੇਵਾਲੇ ਨੂੰ ਆਵਾਜ਼ ਦੇ ਰਹੇ ਹੋਣ ਕਿ ਕਿਥੇ ਚਲੇ ਗਏ ਹੋ?

ਦੱਸਣਯੋਗ ਹੈ ਕਿ ਹਿੰਦੁਸਤਾਨ ਦੇ ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਵਿਚ ਸਿੱਧੂ ਮੂਸੇਵਾਲਾ ਸਮੇਤ 2 ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਇਥੋਂ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਥਾਰ ਗੱਡੀ ’ਤੇ ਆਪਣੇ ਪਿੰਡ ਮੂਸਾ ਤੋਂ ਜਾ ਰਹੇ ਸੀ ਤਾਂ ਅਚਾਨਕ ਇਕ ਸਕਾਰਪਿਓ ਗੱਡੀ ਵਿਚ ਸਵਾਰ ਹੋ ਕੇ ਆਏ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ’ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

Tags: loyal dogShera Baghirasidhu moose wala
Share210Tweet131Share52

Related Posts

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਕੀ ਛਾਤੀ ਵਿੱਚ ਹੋਣ ਵਾਲੀ ਹਰ ਗੰਢ ਕੈਂਸਰ ਦੀ ਨਿਸ਼ਾਨੀ ਹੈ ? ਮਾਹਿਰਾਂ ਤੋਂ ਜਾਣੋ

ਅਕਤੂਬਰ 12, 2025

ਸਸਤਾ ਹੋਵੇਗਾ ਕਾਰ ਖ਼ਰੀਦਣ ਦਾ ਸੁਪਨਾ ! ਮਾਰੂਤੀ ਨੇ ਤਿਉਹਾਰਾਂ ਦੇ ਸੀਜ਼ਨ ‘ਤੇ ਘਟਾਈਆਂ ਕੀਮਤਾਂ

ਅਕਤੂਬਰ 12, 2025

ਦੀਵਾਲੀ Offers ਦਾ ਉਠਾਓ ਲਾਭ : ਸਿਰਫ਼ 5999 ਰੁਪਏ ‘ਚ ਮਿਲ ਰਹੇ ਹਨ ਇਹ ਸਮਾਰਟ ਟੀਵੀ, 4590 ਰੁਪਏ ‘ਚ ਵਾਸ਼ਿੰਗ ਮਸ਼ੀਨ

ਅਕਤੂਬਰ 12, 2025

ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

ਅਕਤੂਬਰ 12, 2025

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025
Load More

Recent News

Breaking News : ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚ 8 ਦਵਾਈਆਂ ਦੀ ਖ਼ਰੀਦ ਅਤੇ ਵਰਤੋਂ ‘ਤੇ ਲੱਗੀ ਪਾਬੰਦੀ

ਅਕਤੂਬਰ 12, 2025

ਕੀ ਛਾਤੀ ਵਿੱਚ ਹੋਣ ਵਾਲੀ ਹਰ ਗੰਢ ਕੈਂਸਰ ਦੀ ਨਿਸ਼ਾਨੀ ਹੈ ? ਮਾਹਿਰਾਂ ਤੋਂ ਜਾਣੋ

ਅਕਤੂਬਰ 12, 2025

ਸਸਤਾ ਹੋਵੇਗਾ ਕਾਰ ਖ਼ਰੀਦਣ ਦਾ ਸੁਪਨਾ ! ਮਾਰੂਤੀ ਨੇ ਤਿਉਹਾਰਾਂ ਦੇ ਸੀਜ਼ਨ ‘ਤੇ ਘਟਾਈਆਂ ਕੀਮਤਾਂ

ਅਕਤੂਬਰ 12, 2025

ਦੀਵਾਲੀ Offers ਦਾ ਉਠਾਓ ਲਾਭ : ਸਿਰਫ਼ 5999 ਰੁਪਏ ‘ਚ ਮਿਲ ਰਹੇ ਹਨ ਇਹ ਸਮਾਰਟ ਟੀਵੀ, 4590 ਰੁਪਏ ‘ਚ ਵਾਸ਼ਿੰਗ ਮਸ਼ੀਨ

ਅਕਤੂਬਰ 12, 2025

ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ

ਅਕਤੂਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.