ਸ਼ੁੱਕਰਵਾਰ, ਫਰਵਰੀ 6, 2026 01:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਨੌਜਵਾਨ ਮੂਸੇਵਾਲਾ ਦੇ ਟੈਟੂ ਤੇ ਟੀ-ਸ਼ਰਟਾਂ ਪਹਿਨ ਪਹੁੰਚ ਰਹੇ ਸ਼ਰਧਾਂਜਲੀ ਦੇਣ

by propunjabtv
ਜੂਨ 8, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦੂਰੋਂ-ਨੇੜਿਓਂ ਸਿੱਧੂ ਮੂਸੇਵਾਲਾ ਦੇ ਸਮਰਥਕ, ਚਾਹੁਣ ਵਾਲੇ, ਕਰੀਬੀ ਪਹੁੰਚ ਰਹੇ ਹਨ।ਹਰ ਕੋਈ ਆਪਣੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਨੂੰ ਅੰਤਿਮ ਸ਼ਰਧਾਂਜਲੀ ਦੇ ਰਹੇ ਹਨ।ਸਿੱਧੂ ਮੂਸੇਵਾਲਾ ਦੀਆਂ ਟੀ-ਸ਼ਰਟਾਂ ‘ਤੇ ਫੋਟੋਆਂ, ਬਾਹਾਂ ‘ਤੇ ਸਿੱਧੂ ਮੂਸੇਵਾਲਾ ਦੇ ਟੈਟੂ, 5911 ਟਰੈਕਟਰ ਰਾਹੀਂ ਸਿੱਧੂ ਮੂਸੇਵਾਲਾ ਦੇ ਸਮਰਥਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

ਕਈ ਨੌਜਵਾਨ ਸਿੱਧੂ ਮੂਸੇਵਾਲਾ ਦੇ ਸਟਾਈਲ ‘ਚ ਸਿਰ ‘ਤੇ ਦਸਤਾਰਾਂ ਸਜਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।ਦੱਸਣਯੋਗ ਹੈ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਵੀ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਅੰਤਿਮ ਅਰਦਾਸ ‘ਚ ਨੌਜਵਾਨ ਦਸਤਾਰਾਂ ਸਜਾ ਕੇ ਪਹੁੰਚਣ।ਜੋ ਕਿ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਦੱਸਣਯੋਗ ਹੈ ਕਿ 29 ਮਈ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਜੋ ਕਿ ਸਿੱਧੂ ਦੇ ਮਾਪਿਆਂ ਲਈ ਪੰਜਾਬ, ਪੰਜਾਬੀ ਇੰਡਸਟਰੀ ਲਈ ਕਦੇ ਨਾਲ ਪੂਰਾ ਹੋਣ ਵਾਲਾ ਘਾਟਾ ਸੀ।

Tags: fan'smansamoosasidhu moosewala
Share202Tweet127Share51

Related Posts

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026
Load More

Recent News

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.