ਵੀਰਵਾਰ, ਜੁਲਾਈ 30, 2026 04:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੇ ਹੁਣ ਨਵਜੋਤ ਸਿੱਧੂ ਨੇ ਕੀਤਾ ਪਲਟਵਾਰ

by propunjabtv
ਅਪ੍ਰੈਲ 27, 2021
in ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦਰਮਿਆਨ ਬਿਆਨਬਾਜ਼ੀ ਜਾਰੀ ਹੈ | ਹੁਣ ਇਕ ਵਾਰ ਫਿਰ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਪੰਜਾਬ ਦੀ ਚੇਤਨਤਾ ਨੂੰ ਭਟਕਾਉਣ ਦੇ ਸਭ ਯਤਨ ਅਸਫ਼ਲ ਹੋਣਗੇ। ਪੰਜਾਬ ਮੇਰੀ ਰੂਹ ਹੈ ਤੇ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਾਡੀ ਲੜਾਈ ਇਨਸਾਫ਼ ਅਤੇ ਦੋਸ਼ੀਆਂ ਨੂੰ ਦੰਡ ਦਵਾਉਣ ਦੀ ਹੈ। ਇਸ ਲੜਾਈ ਵਿਚ ਕਿਸੇ ਵਿਧਾਨ ਸਭਾ ਸੀਟ ਬਾਰੇ ਵਿਚਾਰ ਕਰਨਾ ਕੋਈ ਅਹਿਮੀਅਤ ਨਹੀਂ ਰੱਖਦਾ। ਸਿਆਸੀ ਮਾਹਿਰਾਂ ਵਲੋਂ ਨਵਜੋਤ ਸਿੱਧੂ ਵਲੋਂ ਸੋਸ਼ਲ ਮੀਡੀਆ ’ਤੇ ਦਿੱਤੇ ਇਸ ਬਿਆਨ ਨੂੰ ਮੁੱਖ ਮੰਤਰੀ ਦੀ ਉਸ ਚੁਣੌਤੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਸਿੱਧੂ ਨੂੰ ਪਟਿਆਲਾ ਤੋਂ ਚੋਣ ਲੜਨ ਅਤੇ ਜ਼ਮਾਨਤ ਜ਼ਬਤ ਹੋਣ ਬਾਰੇ ਕਿਹਾ ਸੀ |

Tags: captainamrindersinghnavjot sidhu
Share202Tweet126Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result