ਬੁੱਧਵਾਰ, ਫਰਵਰੀ 4, 2026 05:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੀਐੱਮ ਦੀ ਰਿਹਾਇਸ਼ ਬਾਹਰ ਧਰਨਾ ਦੇ ਰਹੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਆਗੂ ਲਏ ਹਿਰਾਸਤ ‘ਚ

by propunjabtv
ਜੂਨ 9, 2022
in Featured News, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਦਫ਼ਤਰ ਅੰਦਰ ਧਰਨਾ ਦੇ ਰਹੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਹੋਰ ਕਾਂਗਰਸੀ ਲੀਡਰ ਪੁਲਿਸ ਨੇ  ਹਿਰਾਸਤ ‘ਚ ਲਿਆ।ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਘਿਰੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜ਼ੀਆਂ ‘ਤੇ ਹੋਈ FIR ਨੂੰ ਕਾਂਗਰਸ ਸਿਆਸੀ ਬਦਲਾਖੋਰੀ ਦੱਸ ਰਹੀ ਹੈ।

ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਕਾਂਗਰਸੀਆਂ ਦੇ ਧਰਨੇ ਨੂੰ ਲੈ ਕੇ ਹੰਗਾਮਾ ਹੋਇਆ। ਸਥਿਤੀ ਇੰਨੀ ਵਿਗੜ ਗਈ ਕਿ ਚੰਡੀਗੜ੍ਹ ਪੁਲੀਸ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਹੱਥੋਪਾਈ ਹੋ ਗਈ।

ਇਸ ਮਗਰੋਂ ਪੁਲੀਸ ਨੇ ਸਾਰੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਬੱਸ ਵਿੱਚ ਭਰ ਕੇ ਥਾਣੇ ਲਿਜਾਇਆ ਗਿਆ। ਕਾਂਗਰਸ CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: congress leader arrested
Share198Tweet124Share50

Related Posts

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.