ਐਤਵਾਰ, ਸਤੰਬਰ 20, 2026 05:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਟਿਆਲਾ ਜੇਲ੍ਹ ‘ਚ ਸੰਨ੍ਹ ਲਾ ਭੱਜੇ 3 ਕੈਦੀ

by propunjabtv
ਅਪ੍ਰੈਲ 28, 2021
in ਪੰਜਾਬ
0

ਪਟਿਆਲਾ, 28 ਅਪ੍ਰੈਲ
ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਤਿੰਨ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ ਹੈ। ਉਹ ਜਿਸ ਚੱਕੀ ਵਿਚ ਬੰਦ ਸਨ, ਉਥੇ ਪਾੜ ਵੀ ਲੱਗਿਆ ਹੋਇਆ ਹੈ ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਜੇਲ੍ਹ ’ਚੋਂ ਬਾਹਰ ਕਿੱਥੋਂ ਅਤੇ ਕਿਵੇਂ ਨਿਕਲੇ। ਜ਼ਿਲ੍ਹਾ ਪੁਲੀਸ ਦੀ ਮਦਦ ਨਾਲ ਸਵੇਰ ਤੋਂ ਹੀ ਜੇਲ੍ਹ ਅਧਿਕਾਰੀਆਂ ਵੱਲੋਂ ਜੇਲ੍ਹ ਦੇ ਅੰਦਰ ਹੀ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ ਸ਼ੇਰ ਸਿੰਘ ਵਿਸ਼ੇਸ਼ ਸਮਝੌਤੇ ਤਹਿਤ ਯੂਕੇ ਤੋਂ ਤਬਦੀਲ ਹੋ ਕੇ ਆਇਆ ਹੋਇਆ ਹੈ, ਜਿਸ ਨੂੰ ਉਥੇ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਇੱਕ ਕੇਸ ‘ਚ 22 ਸਾਲਾਂ ਦੀ ਕੈਦ ਦੀ ਸਜ਼ਾ ਕੀਤੀ ਹੋਈ ਹੈ। ਬਾਕੀ ਦੋ ਕੈਦੀਆਂ ‘ਚ ਇੰਦਰਜੀਤ ਸਿੰਘ ਧਿਆਨਾ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ। ਜੇਲ੍ਹ ਅਧਿਕਾਰੀਆਂ ਨੇ ਇਨ੍ਹਾਂ ਤਿੰਨਾਂ ਕੈਦੀਆਂ ਦੇ ਆਪਣੀ ਬੈਰਕ ਵਿਚ ਨਾ ਹੋਣ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਦਾ ਤਰਕ ਹੈ ਕਿ 27 ਅਪ੍ਰੈਲ ਦੀ ਸ਼ਾਮ ਨੂੰ ਇਨ੍ਹਾਂ ਤਿੰਨਾਂ ਨੂੰ ਵੀ ਹੋਰ ਕੈਦੀਆਂ ਦੇ ਨਾਲ ਹੀ ਬੰਦ ਕੀਤਾ ਸੀ ਅੱਜ ਪਰ ਸਵੇਰੇ ਉਹ ਆਪਣੀ ਬੈਰਕ ‘ਚ ਨਹੀ ਸਨ।

Tags: jail breakpatialapro punjab
Share204Tweet128Share51

Related Posts

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026
Load More

Recent News

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result