ਐਤਵਾਰ, ਅਕਤੂਬਰ 11, 2026 04:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਲਾਨ, ਹੁਣ ਅੱਧੇ ਕਿਰਾਏ ’ਤੇ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਸਰਕਾਰੀ ਬੱਸਾਂ

by propunjabtv
ਜੂਨ 10, 2022
in ਪੰਜਾਬ
0

ਹੁਣ ਪੰਜਾਬ ਤੋਂ ਦਿੱਲੀ ਸਥਿਤ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਲਈ ਸਿੱਧੀਆਂ ਬੱਸਾਂ ਚੱਲਣਗੀਆਂ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਚੱਲ ਰਹੇ ਵੱਖ-ਵੱਖ ਮਾਫੀਆ ’ਤੇ ਨਿਕੇਲ ਕੱਸ ਰਹੀ ਹੈ। ਇਸ ਦਰਮਿਆਨ ਪੰਜਾਬ ਸਰਕਾਰ ਨੇ 15 ਜੂਨ ਤੋਂ ਵੋਲਵੋ ਬੱਸਾਂ ਪ੍ਰਾਈਵੋਟ ਨਾਲੋਂ ਅੱਧੇ ਕਿਰਾਏ ’ਤੇ ਸਿੱਧੀਆਂ ਦਿੱਲੀ ਏਅਰਪੋਰਟ ਤੱਕ ਚਲਾਉਣ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਐੱਨ. ਆਰ. ਆਈ. ਹਮੇਸ਼ਾ ਸ਼ਿਕਾਇਤ ਕਰਦੇ ਸਨ ਕਿ ਏਅਰਪੋਰਟ ਆਉਣ ਜਾਣ ਲਈ ਪ੍ਰਾਈਵੇਟ ਬੱਸਾਂ ਜਾਂ ਨਿੱਜੀ ਗੱਡੀਆਂ ਦੀ ਵਰਤੋਂ ਹੀ ਕਿਉਂ ਕਰਨੀ ਪੈਂਦੀ ਹੈ।

ਮਾਨ ਨੇ ਕਿਹਾ ਕਿ ਇਨ੍ਹਾਂ ਸਰਕਾਰੀ ਵੋਲਵੋ ਬੱਸਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਤੋਂ ਅੱਧਾ ਹੋਵੇਗਾ ਅਤੇ ਸਹੂਲਤਾਂ ਵੀ ਪ੍ਰਾਈਵੇਟ ਨਾਲੋਂ ਜ਼ਿਆਦਾ ਹੋਣਗੀਆਂ। ਇਨ੍ਹਾਂ ਬੱਸੀਆਂ ਦੀ ਬੂਕਿੰਗ ਰੋਡਵੇਜ਼, ਪਨਬਸ ਜਾਂ ਪੈਪਸੂ ਦੀ ਵੈੱਬਸਾਈਟ ’ਤੇ ਜਾ ਕੇ ਕੀਤੀ ਜਾ ਸਕਦੀ ਹੈ ਜਾਂ ਇਨ੍ਹਾਂ ਦਾ ਸ਼ਡਿਊਲ ਦੇਖਿਆ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਇਸ ਨਾਲ ਬੱਸ ਮਾਫੀਆ ਨੂੰ ਖ਼ਤਮ ਕਰਨ ਵਿਚ ਮਦਦ ਮਿਲੇਗੀ।

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਚਨਬੱਧ ਹੈ ਕਿ ਲੋਕਾਂ ਦੇ ਟੈਕਸਾਂ ਦਾ ਪੈਸਾ ਲੋਕਾਂ ਦੇ ਵਿਕਾਸ ’ਤੇ ਹੀ ਖਰਚ ਕੀਤਾ ਜਾਵੇ। ਪਹਿਲੀਆਂ ਸਰਕਾਰਾਂ ਸਮੇਂ ਅਜਿਹਾ ਨਹੀਂ ਸੀ ਹੁੰਦਾ ਅਤੇ ਲੋਕਾਂ ਦਾ ਪੈਸਾ ਕੁੱਝ ਲੋਕਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਜਾਂਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਵਲੋਂ ਦਿੱਤੇ ਜਾਂਦੇ ਸੁਝਾਅ ਨਾਲ ਹੀ ਸਰਕਾਰ ਕੰਮ ਕਰ ਰਹੀ ਹੈ।

Tags: big announcementdelhi airportGovernment busespunjab government
Share206Tweet129Share52

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.