ਛੱਤੀਸਗੜ੍ਹ ਦੇ ਜਾਜਗੀਰ-ਚੰਪਾ ਜ਼ਿਲ੍ਹੇ ਦੇ ਮਾਲਖਰੌਦਾ ਬਲਾਕ ਦੇ ਪਿਹਰੀਦ ਪਿੰਡ ’ਚ 10 ਸਾਲ ਦਾ ਰਾਹੁਲ ਸਾਹੂ ਨਾਂ ਦਾ ਬੱਚਾ 80 ਫੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਹੈ।

ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਹਨ।

ਜਾਜਗੀਰ-ਚੰਪਾ ਜ਼ਿਲ੍ਹੇ ਦੇ ਪੁਲਸ ਅਧਿਕਾਰੀ ਵਿਜੇ ਅਗਰਵਾਲ ਨੇ ਦੱਸਿਆ ਕਿ ਪੁਲਸ ਨੂੰ ਜਾਣਕਾਰੀ ਮਿਲੀ ਕਿ ਜ਼ਿਲ੍ਹੇ ਦੇ ਮਾਲਖਰੌਦਾ ਵਿਕਾਸ ਡਵੀਜ਼ਨ ਦੇ ਪਿਹਾਰੀਦ ਪਿੰਡ ’ਚ ਸ਼ੁੱਕਰਵਾਰ ਦੁਪਹਿਰ ਰਾਹੁਲ ਸਾਹੂ ਘਰ ਦੇ ਪਿਛਲੇ ਹਿੱਸੇ ’ਚ ਖੇਡਦੇ ਸਮੇਂ ਇਕ ਸੁੱਕੇ ਖੁੱਲ੍ਹੇ ਪਏ ਬੋਰਵੈੱਲ ’ਚ ਡਿੱਗ ਪਿਆ।
ਉਨ੍ਹਾਂ ਨੇ ਦੱਸਿਆ ਕਿ ਜਦੋਂ ਪਰਿਵਾਰ ਦੇ ਮੈਂਬਰਾਂ ਨੇ ਬੋਰਵੈੱਲ ’ਚੋਂ ਬੱਚੇ ਦੇ ਰੋਣ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪਿੰਡ ਵਾਸੀਆਂ ਨੂੰ ਦਿੱਤੀ।