ਮੰਗਲਵਾਰ, ਮਈ 5, 2026 02:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਿੰਮੀ ਸ਼ੇਰਗਿੱਲ ਸਮੇਤ 4 ਜਣੇ ਗ੍ਰਿਫਤਾਰ, ਕੋਰੋਨਾ ਪ੍ਰੋਟੋਕਾਲ ਦੀਆਂ ਉਡਾਈਆਂ ਧੱਜੀਆਂ

by propunjabtv
ਅਪ੍ਰੈਲ 28, 2021
in ਪੰਜਾਬ
0

ਲੁਧਿਆਣਾ :- ਕੋਰੋਨਾ ਪ੍ਰੋਟੋਕਾਲ ਦੇ ਉਲ਼ੰਘਣ ਦੇ ਮਾਮਲੇ ਵਿੱਚ ਪੰਜਾਬੀ ਫ਼ਿਲਮ ਅਭਿਨੇਤਾ ਜਿੰਮੀ ਸ਼ੇਰਗਿੱਲ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਹ ਨਾਇਟ ਕਰਫਿਊ ਦੌਰਾਨ ਸੂਟਿੰਗ ਕਰ ਰਿਹੇ ਸਨ। ਜਾਣਕਾਰੀ ਮੁਤਾਬਕ ਜਿੰਮੀ ਸਮੇਤ ਚਾਰ ਲੋਕਾ ਨੂੰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਉਹ ਪਿਛਲੇ ਤਿੰਨ ਦਿਨ ਤੋ ਇੱਕ ਸਕੂਲ ਵਿੱਚ ਪੰਜਾਬੀ ਫ਼ਿਲਮ ਦੀ ਸੂਟਿੰਗ ਕਰ ਰਹੇ ਸਨ ਤੇ ਸਕੂਲ ਦੀ ਇਮਾਰਤ ਨੂੰ ਅਦਾਲਤ ਦੇ ਸੈੱਟ ਵਿੱਚ ਤਬਦੀਲ ਕੀਤਾ ਗਿਆ ਸੀ। ਸੋਮਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਥੇ ਸੋਸ਼ਲ ਡਿਸਟੈਂਸ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ ਤੇ ਨਾ ਹੀ ਮਾਸਕ ਦੀ ਵਰਤੋ ਕੀਤੀ ਜਾ ਰਹੀ ਹੈ ਜਿਸ ਦੇ ਚੱਲਦੇ ਏ ਸੀ ਪੀ ਵਰਿਆਮ ਸਿੰਘ ਦੀ ਅਗਵਾਈ ਵਿੱਚ ਪਹੁੰਚੀ ਪੁਲਿਸ ਟੀਮ ਦੁਆਰਾਂ ਦੋ ਚਲਾਨ ਕੱਟੇ ਗਏ। ਪਰ ਦੁਬਾਰਾ ਮੰਗਲ਼ਵਾਰ ਦੀ ਰਾਤ ਸੂਚਨਾ ਮਿਲੀ ਕਿ ਸੈੱਟ ਤੇ ਡੇਢ ਸੋ ਦੇ ਕਰੀਬ ਲੋਕ ਮੌਜੂਦ ਹਨ ਤੇ ਕਰਫਿਊ ਦੌਰਾਨ ਸ਼ੂਟਿੰਗ ਜਾਰੀ ਹੈ ਜਿਸ ਤੇ ਪੁਲਿਸ ਦੁਬਾਰਾ ਫਿਰ ਪਹੁੰਚੀ ਤੇ ਜਿੰਮੀ ਸਮੇਤ ਚਾਰ ਆਰੋਪੀਆ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ।

Tags: arrestedjimmy shergill
Share203Tweet127Share51

Related Posts

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ

ਮਈ 5, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਮਈ 5, 2026
Load More

Recent News

ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੀ ਚੋਣ ਲਈ ਅਮਿਤ ਸ਼ਾਹ ਨੂੰ ਨਿਗਰਾਨ ਕੀਤਾ ਗਿਆ ਨਿਯੁਕਤ , ਜੇਪੀ ਨੱਡਾ ਨੂੰ ਸੌਂਪੀ ਗਈ ਅਸਾਮ ਦੀ ਜ਼ਿੰਮੇਵਾਰੀ

ਮਈ 5, 2026

ਮੋਬਾਈਲ ਦੀ ਲਤ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ, ਸਵੇਰ ਦੀ ਸੈਰ ਦੌਰਾਨ ਟ੍ਰੇਨ ਦੀ ਲਪੇਟ ‘ਚ ਆਇਆ

ਮਈ 5, 2026

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.