ਵੀਰਵਾਰ, ਜੁਲਾਈ 23, 2026 04:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦੋਸਤ ਨਾਲ ਮਿਲ ਕੇ ਪਤਨੀ ਨੇ ਕਰਵਾਇਆ ਪਤੀ ਦਾ ਕਤਲ, 2.70 ਲੱਖ ਰੁਪਏ ਦੀ ਦਿੱਤੀ ਸੁਪਾਰੀ

by propunjabtv
ਜੂਨ 13, 2022
in Featured News, ਪੰਜਾਬ
0

ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ‘ਚ ਇੱਕ ਪਤਨੀ ਵਲੋਂ ਹੀ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ ਗਿਆ।ਇਸ ਕਤਲ ਮਾਮਲੇ ਨੂੰ ਪੁਲਿਸ ਨੇ 12 ਘੰਟਿਆਂ ‘ਚ ਸੁਲਝਾ ਲਿਆ।ਐੱਨਆਰਆਈ ਦੇ ਕਤਲ ਦੇ ਪਿੱਛੇ ਕੋਈ ਹੋਰ ਨਹੀਂ ਸਗੋਂ ਉਸਦੀ ਆਪਣੀ ਹੀ ਪਤਨੀ ਦਾ ਹੱਥ ਸੀ।ਪਤਨੀ ਨੇ ਆਪਣੇ ਆਸ਼ਿਕ ਅਤੇ ਇੱਕ ਹੋਰ ਨੌਜਵਾਨ ਨਾਲ ਰਲ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।ਜਾਣਕਾਰੀ ਮੁਤਾਬਕ ਇਹ ਕਲਤ ਨਾਜ਼ਾਇਜ਼ ਸੰਬੰਧਾਂ ਦੇ ਚੱਲਦਿਆਂ ਕੀਤਾ ਗਿਆ।ਪਰ ਹੁਣ ਤਿੰਨੇ ਕਾਤਲ ਪੁਲਿਸ ਦੀ ਗ੍ਰਿਫ਼ਤ ‘ਚ ਹਨ।

ਨਜਾਇਜ਼ ਸਬੰਧਾਂ ‘ਚ ਰੋੜਾ ਬਣਨ ‘ਤੇ ਪਤਨੀ ਨੇ ਦੋਸਤ ਨਾਲ ਮਿਲ ਕੇ ਇੱਕ ਹੋਰ ਨੌਜਵਾਨ ਨੂੰ 2.70 ਲੱਖ ਰੁਪਏ ਦੀ ਸੁਪਾਰੀ ਦਿੱਤੀ।ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਟੀਮ ਵਲੋਂ ਮਾਮਲੇ ਨੂੰ ਤਕਨੀਕੀ ਤੌਰ ‘ਤੇ ਹੱਲ ਕਰ ਲਿਆ ਗਿਆ ਹੈ।ਮੁਲਜ਼ਮ ਪਤਨੀ ਸਤਨਾਮ ਕੌਰ, ਦੋਸਤ ਪਿੰਡ ਕਾਲੇ ਵਾਸੀ ਅਰਸ਼ਦੀਪ ਸਿੰਘ ਅਤੇ ਸਾਥੀ ਵਰਿੰਦਰ ਸਿੰਘ ਨੂੰ 12 ਘੰਟਿਆਂ ‘ਚ ਹੀ ਕਾਬੂ ਕਰ ਲਿਆ ਗਿਆ।

ਸਤਨਾਮ ਕੌਰ ਅਤੇ ਅਰਸ਼ਦੀਪ ਸਿੰਘ ਨੇ ਪਰਵਾਸੀ ਭਾਰਤੀ ਦਾ ਕਤਲ ਕਰਵਾਉਣ ਲਈ ਵਰਿੰਦਰ ਸਿੰਘ ਨੂੰ 2.70 ਲੱਖ ਰੁਪਏ ਦਿੱਤੇ ਸਨ। ਸਤਨਾਮ ਕੌਰ ਨੇ ਪਹਿਲਾਂ ਹੀ ਦੱਸਿਆ ਸੀ ਕਿ ਉਸ ਨੇ ਸਵੇਰੇ 3.30 ਵਜੇ ਹਰਿਮੰਦਰ ਸਾਹਿਬ ਜਾਣਾ ਸੀ। ਇਸ ਤੋਂ ਬਾਅਦ ਵਰਿੰਦਰ ਸਿੰਘ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮਾਮਲੇ ਨੂੰ ਸੁਲਝਾਉਣ ‘ਚ ਜੁਟ ਗਈਆਂ।

ਦੱਸਣਯੋਗ ਹੈ ਕਿ ਮ੍ਰਿਤਕ ਹਰਿੰਦਰ ਸਿੰਘ ਪਿਛਲੇ 10-12 ਸਾਲਾਂ ਤੋਂ ਦੁਬਈ ‘ਚ ਰਹਿ ਰਿਹਾ ਸੀ।ਕਾਫੀ ਦੇਰ ਤੱਕ ਉਹ ਘਰ ਨਹੀਂ ਆਇਆ।ਇਸੇ ਦੌਰਾਨ ਪਤਨੀ ਦੇ ਸਬੰਧ ਅਰਸ਼ਦੀਪ ਸਿੰਘ ਨਾਲ ਬਣ ਗਏ।ਜਦੋਂ ਹਰਿੰਦਰ ਸਿੰਘ 12 ਦਿਨ ਪਹਿਲਾਂ ਅੰਮ੍ਰਿਤਸਰ ਆਇਆ ਤਾਂ ਉਸ ਨੂੰ ਆਪਣੀ ਪਤਨੀ ਦੀਆਂ ਹਰਕਤਾਂ ਬਾਰੇ ਪਤਾ ਲੱਗਾ।ਉਸਨੇ ਉਸ ਨੂੰ ਰੋਕਿਆ ਤੇ ਉਸ ‘ਤੇ ਨਜ਼ਰ ਰੱਖਣ ਲੱਗਾ।ਪੁਲਿਸ ਨੇ ਸਤਨਾਮ ਕੌਰ, ਅਰਸ਼ਦੀਪ ਸਿੰਘ ਅਤੇ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਤੋਂ ਬਾਅਦ ਵਾਰਦਾਤ ‘ਚ ਵਰਤਿਆ ਗਿਆ ਮੋਟਰਸਾਈਕਲ ਅਤੇ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ।

Tags: amritsarpunjab
Share222Tweet139Share56

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.