ਅੱਜ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਜਾਵੇਗਾ। 4 ਦਿਨ ਦੀ ਰਿਮਾਂਡ ਖ਼ਤਮ ਹੋ ਰਹੀ ਹੈ।ਪੰਜਾਬ ਪੁਲਿਸ ਵੀ ਲਾਰੈਂਸ ਤੋਂ ਪੁੱਛਗਿੱਛ ਲਈ ਰਿਮਾਂਡ ਮੰਗ ਸਕਦੀ ਹੈ।
ਲਾਰੈਂਸ ਨੂੰ ਪੰਜਾਬ ਲਿਆਉਣ ਲਈ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਕੀਤੀ।
ਇਹ ਮੀਟਿੰਗ ਸਕਿਓਰਿਟੀ ਦੀ ਤਿਆਰੀ ਨੂੰ ਲੈ ਕੇ ਹੋਈ।ਲਾਰੈਂਸ ਬਿਸ਼ਨੋਈ ਦੇ ਪ੍ਰੋਡਕਰਸ਼ਨ ਵਾਰੰਟ ਦੀ ਤਿਆਰੀ ।ਲਾਰੈਂਸ ਦਾ ਦਿੱਲੀ ਦੀ ਸਪੈਸ਼ਲ ਸੈੱਲ ਤੋਂ ਰਿਮਾਂਡ ਖ਼ਤਮ ਹੋ ਰਿਹਾ ਹੈ।