ਐਤਵਾਰ, ਜੂਨ 1, 2025 03:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਰਲ ‘ਚ ਖੱਬੇ ਪੱਖੀ ਪਾਰਟੀਆਂ ਬਹੁਮਤ ਨਾਲ ਅੱਗੇ ਨਿਕਲੀਆਂ 

by propunjabtv
ਮਈ 2, 2021
in ਦੇਸ਼
0

ਚਾਰ ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਕੁਲ 2364 ਕੇਂਦਰਾਂ ’ਚ ਵੋਟਾਂ ਦੀ ਗਿਣਤੀ ਹੋ ਰਹੀ ਹੈ। ਇਸ ਵਾਰ ਕੋਰੋਨਾ ਦੇ ਕਾਰਨ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਦੀ ਗਿਣਤੀ 200 ਫੀਸਦੀ ਵਧਾਈ ਗਈ ਹੈ ਪੱਛਮੀ ਬੰਗਾਲ ’ਚ ਸਭ ਤੋਂ ਜ਼ਿਆਦਾ 1113, ਕੇਰਲ ’ਚ 633, ਅਸਾਮ ’ਚ 331, ਤਮਿਲਨਾਡੂ ’ਚ 256 ਅਤੇ ਪੁਡੂਚੇਰੀ ’ਚ 31 ਕੇਂਦਰ ਬਣਾਏ ਗਏ ਹਨ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਚੋਣਾਵੀ ਰੁਝਾਣ ਵੀ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ ਸੁਝਾਨਾਂ ’ਚ ਬੰਗਾਲ ’ਚ ਤ੍ਰਿਣਮੂਲ ਕਾਂਗਰ ਅਤੇ ਭਾਜਪਾ ’ਚ ਕਾਂਟੇ ਦੀ ਟੱਕਰ ਚੱਲ ਰਹੀ ਹੈ। ਉਥੇ ਹੀ ਕੇਰਲ ’ਚ ਖੱਬੇ ਪੱਖੀ ਪਾਰਟੀਆਂ ਅੱਗੇ ਚੱਲ ਰਹੀਆਂ ਹਨ।

ਕੇਰਲ ’ਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਆਉਣ ਵਾਲੇ ਹਨ। ਖੱਬੇ ਪੱਖੀ ਪਾਰਟੀਆਂ ਦੀ ਅਗਵਾਈ ਵਾਲੀ ਐੱਲ.ਡੀ.ਐੱਫ. ਅਤੇ ਕਾਂਗਰਸ ਦੀ ਅਗਵਾਈ ਵਾਲੀ ਯੂ.ਡੀ.ਐੱਫ. ਵਿਚਾਲੇ ਮੁਕਾਬਲੇ ਹੈ। ਹਾਲਾਂਕਿ, ਰੁਝਾਨਾਂ ’ਚ ਐੱਲ.ਡੀ.ਐੱਫ. ਦੀ ਸਰਕਾਰ ਇਕ ਤਰਫਾ ਬਹੁਮਤ ਨਾਲ ਵਾਪਸੀ ਕਰਦੀ ਦਿਸ ਰਹੀ ਹੈ।

ਕੇਰਲ ’ਚ ਸਾਰੀਆਂ 140 ਸੀਟਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਐੱਲ.ਡੀ.ਐੱਫ. 91 ਅਤੇ ਯੂ.ਡੀ.ਐੱਫ. 47 ਸੀਟਾਂ ’ਤੇ ਅੱਗੇ ਹੈ। ਦੋ ਸੀਟਾਂ ’ਤੇ ਆਜ਼ਾਦ ਉਮੀਦਵਾਰ ਅੱਗੇ ਹਨ।

Tags: bjpelectionmamtamoditmc
Share204Tweet128Share51

Related Posts

ਅਮਰੀਕਾ : 12 ਸਾਲਾ ਬੱਚੀ ਨੇ ਪਿਤਾ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ 'ਤੇ ਵੀ ਚਲਾਈ ਗੋਲੀ

ਕਰਜੇ ਤੋਂ ਪ੍ਰੇਸ਼ਾਨ ਹੋ ਪਰਿਵਾਰ ਦੇ 7 ਜੀਆਂ ਨੇ ਚੁੱਕਿਆ ਅਜਿਹਾ ਕਦਮ, ਪੜ੍ਹੋ ਪੂਰੀ ਖ਼ਬਰ

ਮਈ 27, 2025

ਕਬਾੜ ਦੇ ਕੰਮ ਪਿੱਛੇ ਚਲਾ ਰਿਹਾ ਸੀ ਵਿਅਕਤੀ ਅਜਿਹਾ ਨੈਟਵਰਕ ਹੋਇਆ ਖੁਲਾਸਾ

ਮਈ 23, 2025

ਅਪ੍ਰੇਸ਼ਨ ਸਿੰਦੂਰ ‘ਤੇ ਬੋਲੇ PM ਮੋਦੀ, ਦੁਸ਼ਮਣਾਂ ਨੇ ਦੇਖ ਲਿਆ ਕਿ ਜਦੋਂ ਸਿੰਦੂਰ ਬਾਰੂਦ ਬਣ ਜਾਂਦਾ ਹੈ ਤਾਂ ਨਤੀਜਾ ਕੀ ਹੁੰਦਾ

ਮਈ 22, 2025

ਭਾਰਤ ਨੇ ਨਕਾਰੇ ਟਰੰਪ ਦੇ ਦਾਅਵੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਖੋਲੀ ਪੋਲ, ਕਹੀ ਵੱਡੀ ਗੱਲ

ਮਈ 22, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025
Load More

Recent News

72th Miss World 2025: ਕੌਣ ਹੈ 72ਵੀਂ ‘Miss World 2025’, ਕਿੰਝ ਪੂਰਾ ਕੀਤਾ ਆਪਣਾ ਸੁਪਨਾ

ਜੂਨ 1, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025

ਗਰੀਬ ਪਰਿਵਾਰ ‘ਚੋਂ ਉੱਠੇ ਕ੍ਰਿਕਟਰ ਰਿੰਕੂ ਸਿੰਘ ਦਾ BJP ਦੀ MP ਨਾਲ ਹੋਣ ਜਾ ਰਿਹਾ ਵਿਆਹ

ਜੂਨ 1, 2025

IPL 2025: Punjab Kings ਤੇ Mumbai Indians ਵਿਚਾਲੇ ਅੱਜ ਮੁਕਾਬਲਾ, ਪੰਜਾਬ ਟੀਮ ਦਾ ਕਪਤਾਨ ਰਚ ਪਾਏਗਾ ਇਤਿਹਾਸ?

ਜੂਨ 1, 2025

ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਤੋਂ ਵੱਡੀ ਰਾਹਤ, ਸਿਲੰਡਰ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਜੂਨ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.