ਮੰਗਲਵਾਰ, ਅਗਸਤ 26, 2025 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ਦਾ ਸਭ ਤੋਂ ਵੱਡਾ ਬੋਰਵੈਲ ਰੈਸਕਿਓ ਹੋਇਆ ਸਫਲ: ਛੱਤੀਸਗੜ੍ਹ ‘ਚ 106 ਘੰਟਿਆਂ ਤੋਂ ਫਸੇ ਰਾਹੁਲ ਨੂੰ ਕੱਢਿਆ ਸੁਰੱਖਿਅਤ ਬਾਹਰ

by propunjabtv
ਜੂਨ 15, 2022
in ਦੇਸ਼
0

ਛੱਤੀਸਗੜ੍ਹ ਦੇ ਜਾਂਜਗੀਰ-ਚੰਪਾ ਜ਼ਿਲ੍ਹੇ ’ਚ 80 ਫੁੱਟ ਡੂੰਘੇ ਬੋਰਵੈੱਲ ’ਚੋਂ ਸੁਰੱਖਿਅਤ ਬਾਹਰ ਕੱਢੇ ਗਏ 10 ਸਾਲਾ ਰਾਹੁਲ ਸਾਹੂ ਦੀ ਹਿੰਮਤ ਦੀ ਤਾਰੀਫ਼ ਹੋ ਰਹੀ ਹੈ। ਰਾਹੁਲ ਦੇ ਪਿਤਾ ਰਾਮ ਕੁਮਾਰ ਸਾਹੂ ਨੇ ਕਿਹਾ ਕਿ ਮਾਨਸਿਕ ਰੂਪ ਤੋਂ ਕਮਜ਼ੋਰ ਹੋਣ ਦੇ ਬਾਵਜੂਦ ਉਸ ਨੇ ਹਮੇਸ਼ਾ ਹਿੰਮਤ ਵਿਖਾਉਂਦੇ ਹੋਏ ਸਾਈਕਲ ਚਲਾਉਣਾ, ਤੈਰਨਾ ਅਤੇ ਇੱਥੋਂ ਤੱਕ ਕਿ ਢੋਲ ਅਤੇ ਤਬਲਾ ਵਜਾਉਣਾ ਵੀ ਸਿੱਖਿਆ। ਲੰਬੀ ਬਚਾਅ ਮੁਹਿੰਮ ਮਗਰੋਂ ਮੰਗਲਵਾਰ ਦੇਰ ਰਾਤ ਬੋਰਵੈੱਲ ’ਚੋਂ ਬਾਹਰ ਕੱਢੇ ਗਏ ਰਾਹੁਲ ਦੇ ਪਿਤਾ ਨੇ ਕਿਹਾ ਕਿ ਆਪਣੀ ਇਸੇ ਤਾਕਤ ਦੀ ਮਦਦ ਨਾਲ ਉਹ 5 ਦਿਨ ਤੱਕ ਬੋਰਵੈੱਲ ਦੇ ਅੰਦਰ ਜਿਊਂਦਾ ਰਿਹਾ। NDRF ਦੇ ਇਕ ਅਧਿਕਾਰੀ ਨੇ ਕਿਹਾ ਕਿ ਬੋਰਵੈੱਲ ਦੇ ਅੰਦਰ ਇਕ ਸੱਪ ਅਤੇ ਬਿੱਛੂ ਸਨ, ਜਿਸ ਨੂੰ ਲੈ ਕੇ ਬਚਾਅ ਦਲ ਚਿੰਤਤ ਸਨ ਪਰ ਬੱਚੇ ਨੂੰ ਉਨ੍ਹਾਂ ਤੋਂ ਡਰ ਨਹੀਂ ਲੱਗਾ।

PunjabKesari

ਬਚਾਅ ਕਰਮੀਆਂ ਨੇ ਬੱਚੇ ਤੱਕ ਪਹੁੰਚਣ ਲਈ ਸਮਾਨਾਂਤਰ ਟੋਏ ਪੁੱਟਿਆ ਅਤੇ ਸੁਰੰਗ ਬਣਾਈ ਅਤੇ ਮੰਗਲਵਾਰ ਰਾਤ 11.55 ਵਜੇ ਉਸ ਨੂੰ ਬਾਹਰ ਕੱਢਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਲੜਕੇ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਸਥਿਰ ਹੈ। ਬੁੱਧਵਾਰ ਸਵੇਰੇ ਮੁੱਖ ਮੰਤਰੀ ਦਫ਼ਤਰ ਨੇ ਰਾਹੁਲ ਦੀ ਤਸਵੀਰ ਟਵੀਟ ਕਰਦਿਆਂ ਲਿਖਿਆ: ‘‘ਜਾਂਜਗੀਰ ਦੇ ਬਹਾਦਰ ਰਾਹੁਲ ਸਾਹੂ ਸੌਂ ਕੇ ਉੱਠ ਗਏ ਹਨ।

PunjabKesari

ਉਨ੍ਹਾਂ ਨੇ ਨਾਸ਼ਤਾ ਵੀ ਕਰ ਲਿਆ ਹੈ। ਉਨ੍ਹਾਂ ਨੂੰ ਹਲਕਾ ਜਿਹਾ ਬੁਖ਼ਾਰ ਹੈ, ਬਾਕੀ ਠੀਕ ਹੈ।’’ ਬਚਾਅ ਮੁਹਿੰਮ ’ਚ ਕਈ ਚੁਣੌਤੀਆਂ ਸਨ ਪਰ ਬਚਾਅ ਟੀਮ ਦੇ ਸਮਰਪਣ ਅਤੇ ਬੱਚੇ ਦੀ ਹਿੰਮਤ ਦੇ ਸਾਹਮਣੇ ਕੋਈ ਚੁਣੌਤੀ ਨਹੀਂ ਟਿਕ ਸਕੀ। ਸੂਬੇ ਦੀ ਰਾਜਧਾਨੀ ਰਾਏਪੁਰ ਤੋਂ 200 ਕਿਲੋਮੀਟਰ ਦੂਰ ਜਾਂਜਗੀਰ-ਚੰਪਾ ਜ਼ਿਲ੍ਹੇ ਦੇ ਪਿਹਰੀਦ ਪਿੰਡ ਬੀਤੇ ਸ਼ੁੱਕਰਵਾਰ ਨੂੰ ਉਸ ਸਮੇਂ ਦੇਸ਼-ਵਿਦੇਸ਼ ’ਚ ਚਰਚਾ ’ਚ ਆ ਗਿਆ, ਜਦੋਂ ਰਾਹੁਲ ਆਪਣੇ ਘਰ ਦੇ ਪਿੱਛੇ ਫਿਸਲ ਕੇ 80 ਫੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ ਅਤੇ ਲੱਗਭਗ 69 ਫੁੱਟ ਡੂੰਘਾਈ ’ਚ ਫਸ ਗਿਆ ਸੀ।

PunjabKesari

ਲੱਗਭਗ 5 ਦਿਨਾਂ ਤੱਕ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਨਾ ਤਾਂ ਬਚਾਅ ਦਲ ਅਤੇ ਨਾ ਹੀ ਰਾਹੁਲ ਨੇ ਹਿੰਮਤ ਹਾਰੀ। ਕਈ ਏਜੰਸੀਆਂ ਦੇ 500 ਤੋਂ ਵੱਧ ਕਰਮੀਆਂ ਦੀ ਇਕ ਸਾਂਝੀ ਟੀਮ ਨੇ 104 ਘੰਟੇ ਦੀ ਸਖ਼ਤ ਮੁਸ਼ੱਕਤ ਮਗਰੋਂ ਮੰਗਲਵਾਰ ਦੇਰ ਰਾਤ ਉਸ ਨੂੰ ਬਚਾ ਲਿਆ। ਰਾਹੁਲ ਨੂੰ ਗੁਆਂਢੀ ਬਿਲਾਸਪੁਰ ਜ਼ਿਲ੍ਹੇ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੇ ਨਾਲ ਉਸ ਦੀ ਮਾਂ ਅਤੇ ਪਰਿਵਾਰ ਦੇ ਕੁਝ ਮੈਂਬਰ ਹਨ। ਰਾਹੁਲ ਦੇ ਪਿਤਾ ਦੇ ਸੁੱਖ ਦਾ ਸਾਹ ਲੈਂਦੇ ਹੋਏ ਕਿਹਾ ਕਿ ਮੇਰਾ ਪੁੱਤਰ ਮਾਨਸਿਕ ਰੂਪ ਤੋਂ ਥੋੜ੍ਹਾ ਕਮਜ਼ੋਰ ਹੈ ਅਤੇ ਠੀਕ ਨਾਲ ਗੱਲ ਨਹੀਂ ਕਰ ਪਾਉਂਦਾ।

Tags: biggest rescueChhattisgarhcountryRahul
Share200Tweet125Share50

Related Posts

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਧਰਾਲੀ ਤੋਂ ਬਾਅਦ ਹੁਣ ਉੱਤਰਾਖੰਡ ‘ਚ ਇਸ ਥਾਂ ਫਟਿਆ ਬੱਦਲ, ਮਚੀ ਤਬਾਹੀ

ਅਗਸਤ 23, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ ਫ਼ੈਸਲਾ

ਅਗਸਤ 22, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025

ਆਪਣੀ ਮਰਜੀ ਨਾਲ ਵਿਧਵਾ ਬਣੀਆਂ 71 ਹਜ਼ਾਰ ਮਹਿਲਾਵਾਂ, ਜਾਣੋ ਕੀ ਰਿਹਾ ਇਸਦਾ ਕਾਰਨ

ਅਗਸਤ 21, 2025

ਭਾਰਤ ਨੂੰ ਮਿਲਿਆ ਟਰੰਪ TARRIF ਦਾ ਹੱਲ, ਜਾਣੋ ਕੌਣ ਅੱਗੇ ਖੜ੍ਹਾ ਹੋਇਆ ਢਾਲ ਬਣ

ਅਗਸਤ 21, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.