ਬੁੱਧਵਾਰ, ਅਕਤੂਬਰ 14, 2026 08:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗਾਇਕ ਬੀ ਪਰਾਕ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਵਜੰਮੇ ਬੱਚੇ ਦਾ ਹੋਇਆ ਦਿਹਾਂਤ

by propunjabtv
ਜੂਨ 16, 2022
in ਦੇਸ਼, ਮਨੋਰੰਜਨ
0

ਭਾਰਤ ਦੇ ਮਸ਼ਹੂਰ ਗਾਇਕ ਬੀ ਪਰਾਕ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਹ ਅਤੇ ਉਨ੍ਹਾਂ ਦੀ ਪਤਨੀ ਮੀਰਾ ਬੱਚਨ ਦੂਜੀ ਵਾਰ ਮਾਤਾ-ਪਿਤਾ ਬਣਨ ਵਾਲੇ ਸਨ ਪਰ ਜਨਮ ਦੌਰਾਨ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਨੇ ਬੀ ਪਰਾਕ ਅਤੇ ਮੀਰਾ ਨੂੰ ਪੂਰੀ ਤਰ੍ਹਾਂ ਨਾਲ ਤੋੜ ਦਿੱਤਾ ਹੈ। ਗਾਇਕ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰ ਆਪਣਾ ਦਰਦ ਬਿਆਨ ਕੀਤਾ ਹੈ। ਇਸ ਪੋਸਟ ‘ਚ ਗਾਇਕ ਨੇ ਦੱਸਿਆ ਕਿ ਉਹ ਇਸ ਸਮੇਂ ਸਭ ਤੋਂ ਮੁਸ਼ਕਲ ਦੌਰ ‘ਚੋਂ ਲੰਘ ਰਹੇ ਹਨ।

ਬੀ ਪਰਾਕ ਨੇ ਇੰਸਟਾਗ੍ਰਾਮ ‘ਤੇ ਇਕ ਨੋਟ ਸ਼ੇਅਰ ਕੀਤਾ ਹੈ ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ਕਾਫ਼ੀ ਦੁਖ ਨਾਲ ਮੈਨੂੰ ਦੱਸਣਾ ਪੈ ਰਿਹਾ ਹੈ ਕਿ ਜਨਮ ਦੇ ਸਮੇਂ ਸਾਡੇ ਨਵਜੰਮੇ ਬੱਚੇ ਦਾ ਦਿਹਾਂਤ ਹੋ ਗਿਆ ਹੈ। ਮਾਤਾ-ਪਿਤਾ ਦੇ ਰੂਪ ‘ਚ ਅਸੀਂ ਜਿਸ ਸਮੇਂ ਤੋਂ ਗੁਜ਼ਰ ਰਹੇ ਹਾਂ ਉਹ ਸਭ ਤੋਂ ਜ਼ਿਆਦਾ ਦਰਦਨਾਕ ਹੈ। ਅਸੀਂ ਸਾਰੇ ਡਾਕਟਰਸ ਅਤੇ ਸਟਾਫ਼ ਦੀਆਂ ਕੋਸ਼ਿਸ਼ਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਅਸੀਂ ਇਸ ਦੁੱਖ ਨਾਲ ਟੁੱਟ ਗਏ ਹਾਂ। ਅਸੀਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਕਿਰਪਾ ਇਸ ਸਮੇਂ ਸਾਡੀ ਨਿੱਜਤਾ ਦਾ ਧਿਆਨ ਰੱਖੋ। ਮੀਰਾ ਅਤੇ ਬੀ ਪਰਾਕ।’

ਬੀ ਪਰਾਕ ਦੀ ਇਸ ਪੋਸਟ ਤੋਂ ਬਾਅਦ ਫੈਂਸ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਤੱਕ ਦੁੱਖ ਜਤਾਇਆ ਜਾ ਰਿਹਾ ਹੈ। ਰਾਜੀਵ ਅਦਾਤਿਆ ਨੇ ਲਿਖਿਆ ਕਿ ਤੁਹਾਡੇ ਲਈ ਬਹੁਤ ਸਾਰਾ ਪਿਆਰ ਭੇਜ ਰਿਹਾ ਹਾਂ। ਮਜਬੂਤ ਰਹੋ।’ ਕਰਨ ਜੌਹਰ ਨੇ ਲਿਖਿਆ ਕਿ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਤੁਹਾਡੇ ਦੋਵਾਂ ਨਾਲ ਹਨ। ਉਥੇ, ਅਦਾਕਾਰਾ ਗੌਹਰ ਖਾਨ ਨੇ ਲਿਖਿਆ ਕਿ ਭਗਵਾਨ ਤੁਹਾਨੂੰ ਅਤੇ ਤੁਹਾਡੀ ਪਤਨੀ ਨੂੰ ਮਜਬੂਤ ਰੱਖੇ। ਇਸ ਤੋਂ ਇਲਾਵਾ ਨੀਤੀ ਮੋਹਨ, ਮੀਕਾ ਸਿੰਘ, ਅਲੀ ਗੋਨੀ, ਨੇਹਾ ਧੂਪੀਆ ਸਮੇਤ ਕਈ ਸਿਤਾਰਿਆਂ ਨੇ ਪੋਸਟ ‘ਤੇ ਕੁਮੈਂਟ ਕੀਤਾ ਹੈ।

Tags: deathnewborn babysinger B Praksorrows
Share203Tweet127Share51

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.