ਸ਼ੁੱਕਰਵਾਰ, ਫਰਵਰੀ 6, 2026 04:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਸੜਕ ‘ਤੇ ਗਲਤ ਤਰੀਕੇ ਨਾਲ ਖੜ੍ਹੀ ਕੀਤੀ ਗੱਡੀ ਦੀ ਫੋਟੋ ਭੇਜਣ ਵਾਲੇ ਨੂੰ ਮਿਲੇਗਾ 500 ਰੁਪਏ ਦਾ ਇਨਾਮ’

by propunjabtv
ਜੂਨ 16, 2022
in ਦੇਸ਼
0

ਜੇਕਰ ਕੋਈ ਵਿਅਕਤੀ ਸੜਕ ‘ਤੇ ਗਲਤ ਪਾਰਕ ਕੀਤੇ ਵਾਹਨ ਦੀ ਤਸਵੀਰ ਭੇਜਦਾ ਹੈ ਤਾਂ ਉਸ ਨੂੰ 500 ਰੁਪਏ ਦਾ ਇਨਾਮ ਮਿਲੇਗਾ। ਸਰਕਾਰ ਜਲਦ ਹੀ ਅਜਿਹਾ ਕਾਨੂੰਨ ਲਿਆਉਣ ਜਾ ਰਹੀ ਹੈ। ਇਸ ਦੇ ਨਾਲ ਹੀ ਗਲਤ ਪਾਰਕਿੰਗ ਕਰਨ ਵਾਲੇ ਵਾਹਨ ਮਾਲਕ ਨੂੰ 1000 ਰੁਪਏ ਜੁਰਮਾਨਾ ਭਰਨਾ ਪਵੇਗਾ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਿੱਲੀ ‘ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਨਿਤਿਨ ਗਡਕਰੀ ਨੇ ਕਿਹਾ ਕਿ ਉਹ ਸੜਕ ‘ਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਰੁਝਾਨ ਨੂੰ ਰੋਕਣ ਲਈ ਕਾਨੂੰਨ ਲਿਆਉਣ ‘ਤੇ ਵਿਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਗਲਤ ਤਰੀਕੇ ਨਾਲ ਸੜਕਾਂ ‘ਤੇ ਖੜ੍ਹੇ ਵਾਹਨਾਂ ਦੀ ਤਸਵੀਰ ਭੇਜਣ ਵਾਲੇ ਨੂੰ 500 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਾਹਨ ਮਾਲਕ ਤੋਂ 1000 ਰੁਪਏ ਜੁਰਮਾਨਾ ਵਸੂਲਿਆ ਜਾਵੇਗਾ। ਇਸ ਦੇ ਲਈ ਜਲਦ ਹੀ ਨਿਯਮ ਬਣਾਇਆ ਜਾਵੇਗਾ। ਗਡਕਰੀ ਨੇ ਕਿਹਾ ਕਿ ਉਹ ਸੜਕ ‘ਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਦੇ ਰੁਝਾਨ ਨੂੰ ਰੋਕਣ ਲਈ ਇਕ ਕਾਨੂੰਨ ਲਿਆਉਣ ਬਾਰੇ ਵਿਚਾਰ ਕਰ ਰਹੇ ਹਨ। ਇਸ ਨਿਯਮ ਮੁਤਾਬਕ ਵਾਹਨ ਮਾਲਕ ‘ਤੇ ਜੁਰਮਾਨੇ ਦੇ ਨਾਲ-ਨਾਲ ਨਿਯਮਾਂ ਨੂੰ ਲਾਗੂ ਕਰਨ ‘ਚ ਮਦਦ ਕਰਨ ਵਾਲੇ ਲੋਕਾਂ ਨੂੰ ਇਨਾਮ ਦਿੱਤਾ ਜਾਵੇਗਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਕਿ ਲੋਕ ਆਪਣੇ ਵਾਹਨਾਂ ਲਈ ਪਾਰਕਿੰਗ ਦੀ ਥਾਂ ਨਹੀਂ ਬਣਾਉਂਦੇ। ਇਸ ਦੀ ਬਜਾਏ ਉਹ ਆਪਣੇ ਵਾਹਨ ਸੜਕ ‘ਤੇ ਖੜ੍ਹਾ ਕਰ ਦਿੰਦੇ ਹਨ।

Tags: get rewardincorrectlynitin gadkarivehicle parked
Share203Tweet127Share51

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026
Load More

Recent News

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.