ਐਤਵਾਰ, ਜੂਨ 28, 2026 10:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਸਪਤਾਲ ’ਚ ਦਾਖ਼ਲ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਪਹੁੰਚੇ ਹਰਿਆਣਾ ਦੇ ਡਿਪਟੀ CM ਦੁਸ਼ਯੰਤ ਚੌਟਾਲਾ

by propunjabtv
ਜੂਨ 17, 2022
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਿਹਤ ਖਰਾਬ ਹੋਣ ਦੇ ਚੱਲਦਿਆਂ ਕੁਝ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਹਨ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਫੋਰਟਿਸ ਹਸਪਤਾਲ ’ਚ ਪਹੁੰਚੇ ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਦੁਸ਼ਯੰਤ ਚੌਟਾਲਾ ਨੇ ਸੋਸ਼ਲ ਮੀਡੀਆ ’ਤੇ ਇਕ ਫੋਟੋ ਸ਼ੇਅਰ ਕੀਤੀ, ਜਿਸ ’ਚ ਉਹ ਪ੍ਰਕਾਸ਼ ਸਿੰਘ ਬਾਦਲ ਨਾਲ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਲਿਖਿਆ ਕਿ ਪ੍ਰਮਾਤਮਾ ਉਨ੍ਹਾਂ ਨੂੰ ਜਲਦ ਸਿਹਤਮੰਦ ਕਰਨ ਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਸਾਰਿਆਂ ’ਤੇ ਇਸੇ ਤਰ੍ਹਾਂ ਹੀ ਬਣਿਆ ਰਹੇ।

ਦੱਸ ਦੇਈਏ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਛਾਤੀ ’ਚ ਦਰਦ ਦੀ ਸ਼ਿਕਾਇਤ ਕਾਰਨ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਹੋ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਸੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਫੋਰਟਿਸ ਹਸਪਤਾਲ ’ਚ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ।

Tags: CM Dushyant ChautalaharyanaParkash Singh Badalpunjab
Share204Tweet127Share51

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.