ਸ਼ੁੱਕਰਵਾਰ, ਅਪ੍ਰੈਲ 17, 2026 10:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu moosewala murder case :ਲਾਰੈਂਸ ਦੇ ਵਕੀਲ ਨੇ ਦੋਸ਼ ਲਗਾਇਆ ਕਿ ਮੇਰੇ ਕਲਾਇੰਟ ਨੂੰ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ

by propunjabtv
ਜੂਨ 18, 2022
in Featured News, ਦੇਸ਼
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ’ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ।ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ਨੂੰ ਇੰਟੋਰੋਗੇਸ਼ਨ ‘ਚ ਥਰਡ ਡਿਗਰੀ ਟਾਰਚਰ ਕੀਤਾ ਜਾ ਰਿਹਾ ਹੈ।ਪੰਜਾਬ ਪੁਲਿਸ ਆਨ ਕੈਮਰਾ ਇੰਟੋਰੋਗੇਸ਼ਨ ਨਹੀਂ ਕਰ ਰਹੀ ਹੈ।

ਲਾਰੈਂਸ ਨੂੰ ਕਿਸੇ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।ਉਹ ਇਸਦੇ ਵਿਰੁੱਧ ਕੋਰਟ ਜਾਵਾਂਗੇ। ਪੰਜਾਬ ਪੁਲਿਸ ਅਤੇ ਸਰਕਾਰ ਨੂੰ ਦੇਣਾ ਹੋਵੇਗਾ।ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਕਲਾਇੰਟ ਨੂੰ 14 ਜੂਨ ਨੂੰ ਪਟਿਆਲਾ ਹਾਊਸ ਕੋਰਟ ਤੋਂ ਟ੍ਰਾਂਜਿਟ ਰਿਮਾਂਡ ‘ਤੇ ਮਾਨਸਾ ਲਿਆਈ ਸੀ।ਪੰਜਾਬ ਦੇ ਐਡਵੋਕੇਟ ਜਨਰਲ ਨੇ ਆਪਣੀ ਟੀਮ ਦੇ ਨਾਲ ਕੋਰਟ ‘ਚ ਪੇਸ਼ ਹੋਏ ਸੀ।ਜਿਸ ‘ਚ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰ ਵੀ ਪੇਸ਼ ਹੋਏ ਸਨ।

lawrence bishnoi punjab

ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਮੇਰੇ ਕਲਾਇੰਟ ਦੀ ਸਿਕਓਰਿਟੀ ‘ਚ ਕੋਈ ਚੂਕ ਨਹੀਂ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਮਾਨਸਾ ਲੈ ਜਾਣ ਤੋਂ ਬਾਅਦ ਪੁਲਿਸ ਨੇ ਸਵੇਰੇ 4 ਵਜੇ ਹੀ ਮਜਿਸਟ੍ਰੇਟ ਦੇ ਘਰ ਲਾਰੈਂਸ ਨੂੰ ਪੇਸ਼ ਕੀਤਾ।ਉਸ ਸਮੇਂ ਲਾਰੈਂਸ ਦੇ ਪੱਖ ਨਾਲ ਕੋਈ ਵਕੀਲ ਨਹੀਂ ਸੀ।ਸਾਡਾ ਉੱਥੇ ਹੋਣਾ ਜ਼ਰੂਰੀ ਸੀ।ਅਸੀਂ ਸਵੇਰੇ ਪੇਸ਼ ਕਰਨ ਦੀ ਤਿਆਰੀ ‘ਚ ਸੀ, ਇਨਾਂ੍ਹ ਨੇ ਰਾਤ ਨੂੰ ਹੀ ਪੇਸ਼ ਕਰ ਦਿੱਤਾ।

ਉਥੇ ਲਾਰੈਂਸ ਦਾ 7 ਦਿਨ ਦਾਰਿਮਾਂਡ ਲਿਆ ਗਿਆ।ਰਿਮਾਂਡ ਦੌਰਾਨ ਪੰਜਾਬ ਪੁਲਿਸ ਕਈ ਤਰ੍ਹਾਂ ਦੀਆਂ ਵਾਰਦਾਤਾਂ ਕਰ ਰਹੀ ਹੈ। ਇਸ ਮਾਮਲੇ ਵਿੱਚ ਜਦੋਂ ਵੀ ਕੋਈ ਰਿਮਾਂਡ ਲਿਆ ਜਾਵੇ ਤਾਂ ਉਸ ਤੋਂ ਵੀਡੀਓ ਕੈਮਰੇ ਦੇ ਸਾਹਮਣੇ ਪੁੱਛਗਿੱਛ ਕੀਤੀ ਜਾਵੇ। ਇਹ ਪਰਮਵੀਰ ਸਿੰਘ ਬਨਾਮ ਬਲਜੀਤ ਸਿੰਘ ਕੇਸ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਹੈ। ਇਸ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਪੁੱਛਗਿੱਛ ਦੌਰਾਨ ਕੈਮਰਾ ਹੋਣਾ ਜ਼ਰੂਰੀ ਹੈ। ਮੇਰੇ ਮੁਵੱਕਿਲ ਨੂੰ ਤੀਜੇ ਦਰਜੇ ਵਿੱਚ ਤਸ਼ੱਦਦ ਕੀਤਾ ਜਾ ਰਿਹਾ ਹੈ। ਲਾਰੈਂਸ ਦੀ ਜਾਨ ਨੂੰ ਖਤਰਾ ਹੈ।

ਲਾਰੈਂਸ ਦੇ ਵਕੀਲ ਦਾ ਕਹਿਣਾ ਹੈਕਿ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਕਹਿ ਰਿਹਾ ਹਾਂ ਕਿ ਤੁਸੀਂ ਵਾਇਲੇਸ਼ਨ ਕਰ ਰਹੇ ਹੋ।ਕੱਲ੍ਹ ਨੂੰ ਕੋਰਟ ‘ਚ ਇਸਦਾ ਜਵਾਬ ਦੇਣਾ ਹੋਵੇਗਾ।ਮੈਂ ਇਸਦੇ ਵਿਰੁੱਧ ਕੋਰਟ ‘ਚ ਰਿੱਟ ਦਾਇਰ ਕਰਾਂਗਾ।ਕੋਰਟ ਵੀਡੀਓ ਮੰਗੇਗੀ।

ਡਾਕਟਰਾਂ ਦੀ ਟੀਮ ਬੁਲਾ ਕੇ ਮਨਮਾਨੇ ਢੰਗ ਨਾਲ ਲਾਰੈਂਸ ਦਾ ਮੈਡੀਕਲ ਕਰਾਇਆ ਜਾਰਿਹਾ ਹੈ।ਸੀਆਰਪੀਸੀ ‘ਚ 41 ‘ਚ ਮੇਰੇ ਕਲਾਇੰਟ ਲਾਰੈਂਸ ਦਾ ਅਧਿਕਾਰ ਹੈ ਕਿ ਉਹ ਆਪਣੀ ਮਰਜ਼ੀ ਦੇ ਵਕੀਲ ਨਾਲ ਮਿਲ ਸਕੇ।ਉਸਦਾ ਵਾਇਲੇਸ਼ਨ ਕੀਤਾ ਜਾ ਰਿਹਾ ਹੈ।ਉਸ ਨਾਲ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ।ਪੁਲਿਸ ਲਾਰੇਂਸ ਦੇ ਨਾਲ ਵਰਤੀ ਜਾ ਰਹੀ ਬੇਰਹਿਮੀ ਨੂੰ ਛੁਪਾਉਣਾ ਚਾਹੁੰਦੀ ਹੈ।

Tags: advocateLawrence Bishnoisidhu moosewalasidhu moosewala murder case
Share225Tweet141Share56

Related Posts

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਪ੍ਰੈਲ 17, 2026

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026
Load More

Recent News

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਅਪ੍ਰੈਲ 17, 2026

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਅਪ੍ਰੈਲ 17, 2026

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਅਪ੍ਰੈਲ 17, 2026

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਪ੍ਰੈਲ 17, 2026

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.