ਸ਼ੁੱਕਰਵਾਰ, ਮਈ 8, 2026 08:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Sidhu moosewala: ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਫੜ੍ਹੇ ਗਏ ਸ਼ਾਰਪ ਸ਼ੂਟਰ ਸੰਤੋਸ਼ ਯਾਦਵ ਦਾ ਵੱਡਾ ਖੁਲਾਸਾ …

by propunjabtv
ਜੂਨ 18, 2022
in Featured News, ਪੰਜਾਬ, ਮਨੋਰੰਜਨ
0

ਪੁਣੇ ਦੇ ਸ਼ਾਰਪ ਸ਼ੂਟਰ ਜਾਧਵ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ‘ਚ ਹੱਥ ਹੋਣ ਤੋਂ ਇਨਕਾਰ ਕੀਤਾ ਹੈ।ਪੁਣੇ ਪੁਲਿਸ ਦੀ ਪੁੱਛਗਿੱਛ ‘ਚ ਜਾਧਵ ਨੇ ਕਿਹਾ ਕਿ ਜਿਸ ਦਿਨ ਮੂਸੇਵਾਲਾ ਦੀ ਹੱਤਿਆ ਹੋਈ, ਮੈਂ ਗੁਜਰਾਤ ਸੀ।ਜਾਧਵ ਨੂੰ ਪੁਣੇ ਪੁਲਿਸ ਨੇ ਮਰਡਰ ਕੇਸ ‘ਚ ਗੁਜਰਾਤ ਦੇ ਕੱਛ ਤੋਂ ਹੀ ਗ੍ਰਿਫਤਾਰ ਕੀਤਾ ਸੀ।ਹਾਲਾਂਕਿ ਜਾਧਵ ਦਾ ਦਾਅਵਾ ਕਿੰਨਾ ਸਹੀ ਹੈ?ਇਸਦੀ ਜਾਂਚ ਲਈ ਪੁਣੇ ਪੁਲਿਸ ਗੁਜਰਾਤ ਪਹੁੰਚ ਚੁੱਕੀ ਹੈ।

ਪੰਜਾਬ ਪੁਲਿਸ ਨੂੰ ਵੀ ਇਸ ਸਬੰਧ ‘ਚ ਪੁਣੇ ਪੁਲਿਸ ਨੇ ਇਨਪੁਟ ਸ਼ੇਅਰ ਕੀਤਾ ਹੈ।ਦਿੱਲੀ ਅਤੇ ਪੁਣੇ ਪੁਲਿਸ ਨੇ ਕੁਝ ਦਿਨ ਪਹਿਲਾਂ ਸ਼ਾਰਪ ਸ਼ੂਟਰ ਹੀਰਾਮਨਿ ਕਾਂਬਲੇ ਉਰਫ ਸੌਰਵ ਮਹਾਕਾਲ ਨੂੰ ਫੜਿਆ ਸੀ।ਉਸ ਤੋਂ ਪੁੱਛਗਿੱਛ ਤੋ ਬਾਅਦ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਮਹਾਕਾਲ ਮੂਸੇਵਾਲਾ ਹੱਤਿਆਕਾਂਡ ‘ਚ ਸ਼ਾਮਿਲ ਨਹੀਂ।ਦਿੱਲੀ ਪੁਲਿਸ ਨੇ ਕਿਹਾ ਸੀ ਕਿ ਮਹਾਕਾਲ ਨੇ ਕਿਹਾ ਕਿ ਸੰਤੋਸ਼ ਜਾਧਵ ਅਤੇ ਉਸਦਾ ਸਾਥੀ ਨਵਨਾਥ ਸੂਰਿਆਵੰਸ਼ੀ ਮੂਸੇਵਾਲਾ ਹiੱਤਆਕਾਂਡ ‘ਚ ਸ਼ਾਮਿਲ ਹੈ।

ਹਾਲਾਂਕਿ ਹੁਣ ਸੰਤੋਸ਼ ਜਾਧਵ ਵੀ ਮੁਕਰ ਗਿਆ ਹੈ।ਕੁਝ ਦਿਨ ਪਹਿਲਾਂ 8 ਸ਼ਾਰਪ ਸ਼ੂਟਰਾਂ ਦੀ ਸੂਚੀ ਸਾਹਮਣੇ ਆਈ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਹ ਸਾਰੇ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ। ਇਹ ਸੂਚੀ ਦਿੱਲੀ ਪੁਲਿਸ ਨੇ ਦੱਸੀ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ 4 ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਜਿਸ ਵਿੱਚ ਹਰਿਆਣਾ ਦੇ ਸੋਨੀਪਤ ਦੇ ਪ੍ਰਿਆਵਰਤ ਫੌਜੀ ਅਤੇ ਅੰਕਿਤ ਸੇਰਸਾ, ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਜਗਰੂਪ ਰੂਪਾ ਅਤੇ ਮੋਗਾ ਦੀ ਮਨੂ ਕੁੱਸਾ ਸ਼ਾਮਲ ਹਨ। ਪੰਜਾਬ ਪੁਲਿਸ ਇਨ੍ਹਾਂ ਚਾਰਾਂ ਦੀ ਭਾਲ ਕਰ ਰਹੀ ਹੈ।

Tags: moosewala murdersantosh yadhavsidhu moosewala
Share201Tweet126Share50

Related Posts

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਈ ਨਵਾਂ ਰੋਡਮੈਪ ਕੀਤਾ ਤਿਆਰ

ਮਈ 7, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਗੁੰਡਾਗਰਦੀ: 10-15 ਨੌਜਵਾਨ ਬੇਸਬਾਲ ਬੈਟ ਅਤੇ ਹਾਕੀ ਸਟਿੱਕ ਲੈ ਕੇ ਪਹੁੰਚੇ

ਮਈ 7, 2026

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਮਈ 7, 2026

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਮਈ 7, 2026

ਮੋਹਾਲੀ ਵਿੱਚ ਆਈਟੀ ਕਾਰੋਬਾਰੀ ‘ਤੇ ਈਡੀ ਦਾ ਛਾਪਾ: 9ਵੀਂ ਮੰਜ਼ਿਲ ਤੋਂ 500 ਰੁਪਏ ਦੇ ਨੋਟਾਂ ਨਾਲ ਭਰੇ ਬੈਗ ਸੁੱਟੇ

ਮਈ 7, 2026
Load More

Recent News

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮਾਨ ਸਰਕਾਰ ਦਾ ਇੱਕ ਵੱਡਾ ਕਦਮ – ਡਾ. ਬਲਜੀਤ ਕੌਰ

ਮਈ 7, 2026

ਸਿੱਖਿਆ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਈ ਨਵਾਂ ਰੋਡਮੈਪ ਕੀਤਾ ਤਿਆਰ

ਮਈ 7, 2026

ਲਾਡੋਵਾਲ ਟੋਲ ਪਲਾਜ਼ਾ ‘ਤੇ ਗੁੰਡਾਗਰਦੀ: 10-15 ਨੌਜਵਾਨ ਬੇਸਬਾਲ ਬੈਟ ਅਤੇ ਹਾਕੀ ਸਟਿੱਕ ਲੈ ਕੇ ਪਹੁੰਚੇ

ਮਈ 7, 2026

ਸਰਕਾਰ ਦਾਜ ਪ੍ਰਥਾ ਵਿਰੁੱਧ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਕਰੇਗੀ ਸ਼ੁਰੂ

ਮਈ 7, 2026

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਮਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.