ਸ਼ਨੀਵਾਰ, ਮਈ 23, 2026 02:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਵਰਾ ਭਾਸਕਰ ਨੇ PM ਮੋਦੀ ‘ਤੇ ਕੱਢੀ ਭੜਾਸ

by propunjabtv
ਮਈ 6, 2021
in ਦੇਸ਼
0

ਮੁੰਬਈ (ਬਿਊਰੋ) – ਕੋਰੋਨਾ ਮਹਾਮਾਰੀ ਰੋਜ਼ਾਨਾ ਵੱਧ ਰਹੀ ਹੈ। ਇਸੇ ਕਾਰਨ ਕਈ ਸਿਤਾਰੇ ਚਿੰਤਾ ਜਾਹਿਰ ਕਰਦੇ ਵੀ ਨਜ਼ਰ ਆ ਰਹੇ ਹਨ। ਅਦਾਕਾਰਾ ਸਵਰਾ ਭਾਸਕਰ ਨੇ ਮੋਦੀ ਸਰਕਾਰ ‘ਤੇ ਭੜਾਸ ਕੱਢੀ ਹੈ। ਅਦਾਕਾਰਾ ਸਵਰਾ ਭਾਸਕਰ ਨੇ ਸੋਸ਼ਲ ਮੀਡੀਆ ‘ਤੇ ਭੜਕਦਿਆਂ ਕਿਹਾ ਕਿ ਹੁਣ ਭਾਰਤ ਨੂੰ ਨਵੇਂ ਪ੍ਰਧਾਨ ਮੰਤਰੀ ਦੀ ਜ਼ਰੂਰਤ ਹੈ। ਕੋਰੋਨਾ ਨਾਲ ਲੜਨ ਲਈ ਕੜੇ ਇੰਤਜ਼ਾਮ ਨਾ ਹੋਣ ‘ਤੇ, ਆਕਸੀਜਨ ਦੀ ਘਾਟ, ਹਸਪਤਾਲਾਂ ‘ਚ ਬੈੱਡ ਦੀ ਘਾਟ ਦੀ ਵੱਡੀ ਸਮੱਸਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਲਗਾਤਾਰ ਕੇਂਦਰ ਸਰਕਾਰ ਦੀ ਅਲੋਚਨਾ ਹੋ ਰਹੀ ਹੈ।
ਅਜਿਹੀ ਸਥਿਤੀ ‘ਚ ਪੱਤਰਕਾਰ ਸ਼ੇਖਰ ਗੁਪਤਾ ਨੇ ਇੱਕ ਟਵੀਟ ਕੀਤਾ ਤਾਂ ਉਸ ਦਾ ਸਮਰਥਨ ਕਰਦੇ ਹੋਏ ਸਵਰਾ ਭਾਸਕਰ ਨੇ ਕਿਹਾ- ‘ਭਾਰਤ ਨੂੰ ਹੁਣ ਇੱਕ ਨਵੇਂ ਪ੍ਰਧਾਨ ਮੰਤਰੀ ਦੀ ਲੋੜ ਹੈ। ਹੁਣ ਭਾਰਤੀ ਆਪਣੇ ਪਰਿਵਾਰ ਵਾਲਿਆਂ ਨੂੰ ਸਾਹ ਲਈ ਤੜਫਦੇ ਹੋਏ ਨਹੀਂ ਵੇਖਣਾ ਚਾਹੁੰਦੇ। ਸ਼ੇਖਰ ਗੁਪਤਾ ਨੇ ਆਪਣੀ ਪੋਸਟ ‘ਚ ਗੁੱਸੇ ਨਾਲ ਲਿਖਿਆ- “ਮੋਦੀ ਨੂੰ ਨਵੀਂ ਟੀਮ ਦੀ ਜ਼ਰੂਰਤ ਹੈ।” ਜੇਕਰ ਪ੍ਰਧਾਨ ਮੰਤਰੀ ਚਾਹੁੰਦਾ ਹੈ ਚਲਦਾ ਰਹੇ, ਵਧਦਾ ਰਹੇ।”
ਸਵਰਾ ਭਾਸਕਰ ਦੀ ਪੋਸਟ ਨੂੰ ਵੇਖ ਬਹੁਤ ਸਾਰੇ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ।

Tags: coronapm modiswara bhaskartwitter
Share212Tweet132Share53

Related Posts

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026

ਰਾਜ ਸਭਾ ਦੀਆਂ 26 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026

ਧਾਰ ਭੋਜਸ਼ਾਲਾ ਵਿਵਾਦ ‘ਤੇ ਮੁਸਲਿਮ ਧਿਰ ਨੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ

ਮਈ 22, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.