ਮੰਗਲਵਾਰ, ਅਗਸਤ 25, 2026 11:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CM ਭਗਵੰਤ ਮਾਨ ਵੱਲੋਂ ਕਾਬੁਲ ਦੇ ਗੁਰੁਦਆਰਾ ਸਾਹਿਬ ‘ਚ ਹੋਏ ਅੱਤਵਾਦੀ ਹਮਲੇ ਦੀ ਨਿਖ਼ੇਧੀ, ਕਿਹਾ- PM ਮੋਦੀ…

by propunjabtv
ਜੂਨ 18, 2022
in ਦੇਸ਼, ਰਾਜਨੀਤੀ, ਵਿਦੇਸ਼
0

ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ ‘ਚ ਸਥਿਤ ਗੁਰਦੁਆਰਾ ‘ਕਰਤੇ ਪਰਵਾਨ’ ਵਿਖੇ ਅੱਜ ਹੋਏ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕੀਤੀ ਗਈ ਹੈ। ਭਗਵੰਤ ਮਾਨ ਵੱਲੋਂ ਟਵੀਟ ਕਰਕੇ ਕਿਹਾ ਗਿਆ ਹੈ ਕਿ ਉਹ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਮੈਂ ਗੁਰੂਦਵਾਰਾ ਕਰਤੇ ਪਰਵਾਨ ਸਾਹਿਬ, ਕਾਬੁਲ ਵਿਖੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਾ ਹਾਂ। ਸ਼ਰਧਾਲੂਆਂ ‘ਤੇ ਗੋਲ਼ੀਆਂ ਚੱਲਣ ਦੀ ਖ਼ਬਰ ਸੁਣੀ। ਸਭ ਦੀ ਸੁਰੱਖਿਆ ਲਈ ਕਾਮਨਾ ਕਰਦਾ ਹਾਂ। ਮੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਹੈ ਕਿ ਉਹ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਅਫ਼ਗਾਨਿਸਤਾਨ ‘ਚ ਰਹਿ ਰਹੇ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ।

ਦੱਸਣਯੋਗ ਹੈ ਕਿ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਦੇ ਅੱਤਵਾਦੀਆਂ ਨੇ ਸ਼ਨੀਵਾਰ ਸਵੇਰੇ ਅਫ਼ਗਾਨਿਸਤਾਨ ਦੇ ਕਾਬੁਲ ‘ਚ ਗੁਰਦੁਆਰਾ ‘ਕਰਤੇ ਪਰਵਾਨ’ ‘ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਲਗਭਗ 15 ਅਫ਼ਗਾਨ ਸਿੱਖ ਅਤੇ ਹਿੰਦੂ ਫਸ ਗਏ, ਜਦੋਂ ਕਿ ਇਕ ਵਿਅਕਤੀ ਦੇ ਮਾਰੇ ਜਾਣ ਦੀ ਵੀ ਖ਼ਬਰ ਹੈ। ਇਸ ਦੌਰਾਨ ਭਾਰਤ ਵੱਲੋਂ ਵੀ ਅਫ਼ਗਾਨਿਸਤਾਨ ਦੇ ਕਾਬੁਲ ਗੁਰਦੁਆਰੇ ‘ਤੇ ਹੋਏ ਹਮਲੇ ਦੀਆਂ ਰਿਪੋਰਟਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਗਈ ਹੈ।

Tags: cm mannKabulpm modiTerrorist attacks
Share199Tweet124Share50

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.